ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: CM ਮਾਨ
ਬਰਨਾਲਾ, 25 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਜਨਤਕ ਸਮਰਥਨ ਨੂੰ ਬਰਦਾਸ਼ਤ ਨਹੀਂ […]
Continue Reading
