ਭਾਰਤ ’ਚ ਹੋਵੇਗੀ ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ, ਮੁੰਬਈ ਤੇ ਵਡੋਦਰਾ ’ਚ ਹੋਣਗੇ ਮੁਕਾਬਲੇ

ਨਵੀਂ ਦਿੱਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮਹਿਲਾ ਕ੍ਰਿਕਟ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪਹਿਲੀ ICC ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਭਾਰਤ ਕਰੇਗਾ। ਆਈਸੀਸੀ ਨੇ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਭਾਰਤ ਦੀ ਦਾਅਵੇਦਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਛੇ ਟੀਮਾਂ ਵਾਲਾ ਇਹ ਟੂਰਨਾਮੈਂਟ 14 ਤੋਂ 28 ਫਰਵਰੀ 2027 ਤੱਕ ਮੁੰਬਈ ਅਤੇ ਵਡੋਦਰਾ ਵਿੱਚ ਖੇਡਿਆ ਜਾਵੇਗਾ। […]

Continue Reading

ਨੇਪਾਲ ’ਚ ਅਣਪਛਾਤੀਆਂ ਲਾਸ਼ਾਂ ਨੂੰ ਸਾੜਨ ਦੀ ਬਜਾਏ ਦਫ਼ਨਾਇਆ ਜਾ ਰਿਹਾ, ਬਾਅਦ ‘ਚ DNA ਟੈਸਟ ਨਾਲ ਕੀਤੀ ਜਾਵੇਗੀ ਪਛਾਣ

ਨਵੀਂ ਦਿੱਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਭਿਆਨਕ ਹੜ੍ਹਾਂ ਤੋਂ ਬਾਅਦ ਨੇਪਾਲ ਵਿੱਚ ਮਿਲ ਰਹੀਆਂ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਕਰਨਾ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣ ਗਿਆ ਹੈ। ਲਾਸ਼ਾਂ ਨੂੰ ਸਾੜਨ ਦੀ ਬਜਾਏ ਹੁਣ ਦਫ਼ਨਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਅਵਸ਼ੇਸ਼ ਸੁਰੱਖਿਅਤ ਰਹਿਣ ਅਤੇ ਬਾਅਦ ਵਿੱਚ DNA ਜਾਂਚ ਰਾਹੀਂ ਪਛਾਣ ਕਰਕੇ ਪਰਿਵਾਰਾਂ ਨੂੰ ਸੌਂਪੇ […]

Continue Reading

ਚੋਰੀ ਤੋਂ ਬਾਅਦ ਨਕਲੀ ਸੋਨਾ ਦੇਣ ਦੇ ਦੋਸ਼, ਸੰਗਰੂਰ ’ਚ ਥਾਣੇ ਬਾਹਰ ਕਿਸਾਨਾਂ ਦਾ ਧਰਨਾ

ਸੰਗਰੂਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਦਿੜ੍ਹਬਾ ਵਿੱਚ ਇੱਕ ਘਰੋਂ ਸੋਨਾ ਅਤੇ ਨਕਦੀ ਚੋਰੀ ਹੋਣ ਦੇ ਮਾਮਲੇ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਪੀੜਤ ਪਰਿਵਾਰ ਨੇ ਪੁਲਿਸ ’ਤੇ ਬਰਾਮਦ ਹੋਏ ਅਸਲੀ ਸੋਨੇ ਦੀ ਥਾਂ ਨਕਲੀ ਸੋਨਾ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ […]

Continue Reading

CM ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਚੰਡੀਗੜ੍ਹ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ […]

Continue Reading

ਸੜਕਾਂ ‘ਤੇ ਬੇਸਹਾਰਾ ਗਊਂ ਵੰਸ਼ ਨਜ਼ਰ ਨਹੀਂ ਆਉਣਾ ਚਾਹੀਦਾ, ਵਿਸ਼ੇਸ਼ ਮੁਹਿੰਮ ਚਲਾ ਕੇ ਹਰੇਕ ਪਸ਼ੂ ਦੀ ਟੈਗਿੰਗ ਕੀਤੀ ਜਾਵੇ: CM ਹਰਿਆਣਾ

ਚੰਡੀਗੜ੍ਹ, 2 ਸਤੰਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਬੇਸਹਾਰਾ ਗਊ ਵੰਸ਼ ਸੜਕਾਂ ‘ਤੇ ਨਜ਼ਰ ਨਹੀਂ ਆਉਣਾ ਚਾਹੀਦਾ। ਇਸ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਬੇਸਹਾਰਾ ਪਸ਼ੂਆਂ ਨੂੰ ਫੜਨ ਅਤੇ ਹਰੇਕ ਪਸ਼ੂ ਦੀ ਟੈਗਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਪਛਾਣ ਯਕੀਨੀ ਹੋਣ ਨਾਲ […]

Continue Reading

AAP ਨੇ ਪਰਮਿੰਦਰ ਗੋਲਡੀ ਨੂੰ ਲਾਇਆ ਖਰੜ ਦਾ ਹਲਕਾ ਇੰਚਾਰਜ

ਐਸ ਏ ਐਸ ਨਗਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਨੇ ਖਰੜ ਵਿਧਾਨ ਸਭਾ ਹਲਕੇ ਵਿੱਚ ਆਪਣੀ ਸੰਗਠਨਾਤਮਕ ਜ਼ਿੰਮੇਵਾਰੀ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪ ਦਿੱਤੀ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਖਰੜ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਖਰੜ ਤੋਂ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਦੀ ਵਿਧਾਇਕ ਹਨ। […]

Continue Reading

ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਮੋਰਚਾ ਦੂਜੇ ਦਿਨ ਵੀ ਜਾਰੀ, ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਦੀ ਸ਼ਮੂਲੀਅਤ

ਐਸ ਏ ਐਸ ਨਗਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਲਾਇਆ ਗਿਆ ਪੱਕਾ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵਿੱਚ ਦਾਖਲ ਹੋ ਗਿਆ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਕਾਫਲਿਆਂ ਦੇ ਰੂਪ ਵਿੱਚ ਮੋਰਚੇ ’ਚ ਪਹੁੰਚਦੇ ਰਹੇ। ਦੁਪਹਿਰ ਤੱਕ ਧਰਨੇ ਵਾਲੀ ਥਾਂ ’ਤੇ ਵੱਡੀ ਗਿਣਤੀ […]

Continue Reading

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਇੱਕ ਇਤਿਹਾਸਕ ਮਨੁੱਖਤਾਵਾਦੀ ਅਤੇ ਤਕਨੀਕੀ ਪਹਿਲਕਦਮੀ ਤਹਿਤ ਪੰਜਾਬ, ਸੂਬੇ ਭਰ ਦੇ ਸਰਕਾਰੀ ਮੁਰਦਾਘਰਾਂ ਵਿੱਚ ਲਿਆਂਦੀਆਂ ਜਾਣ ਵਾਲੀਆਂ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਡਿਜੀਟਲ ਸ਼ਨਾਖ਼ਤ ਲਈ ਸੂਬਾ ਪੱਧਰੀ ਜਨਤਕ ਪੋਰਟਲ “ਪਹਿਚਾਣ” ਸ਼ੁਰੂ ਕਰਨ ਵਾਲਾ ਦੇਸ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਰਾਜ ਪੱਧਰੀ ਪੋਰਟਲ ਦੀ ਰਸਮੀ ਸ਼ੁਰੂਆਤ ਅੱਜ ਇਥੇ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਚੰਡੀਗੜ੍ਹ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 […]

Continue Reading

CM ਦਫ਼ਤਰ ਤੋਂ ਚੱਲ ਰਿਹਾ ਬਦਲੀ-ਰਿਸ਼ਵਤ ਰੈਕੇਟ; ਸਰਕਾਰ ਦੀ ਚੁੱਪੀ ਸ਼ੱਕ ਦੇ ਘੇਰੇ ‘ਚ — ਕੇਵਲ ਢਿੱਲੋਂ

ਚੰਡੀਗੜ੍ਹ/ਜਲੰਧਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਦਿੱਲੀ ਦਾ ਝੂਠਾ ਇਮਾਨਦਾਰੀ ਮਾਡਲ ਸ਼ੁਰੂ ਤੋਂ ਹੀ ਇੱਕ ਨਕਲੀ ਬ੍ਰਾਂਡਿੰਗ ਸੀ, ਜਿਸ ਦੀ ਪੋਲ ਹੁਣ ਪੰਜਾਬ ਵਿੱਚ ਵੀ ਖੁੱਲ੍ਹ ਚੁੱਕੀ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਵਿਸਤ੍ਰਿਤ ਰਿਪੋਰਟ ‘ਤੇ […]

Continue Reading