ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ
— ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਮੁਲਜ਼ਮ ਪਹਿਲਾਂ ਦਰਜ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਲੋੜੀਂਦੇ ਸਨ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ […]
Continue Reading
