ਕਿਸਾਨ ਭਵਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ

ਚੰਡੀਗੜ੍ਹ, 2 ਸਤੰਬਰ 2026 (ਦੇਸ਼ ਕਲਿੱਕ ਬਿਊਰੋ) – ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਰੱਖਵਾਏ ਗਏ। ਇਹ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ […]

Continue Reading

MP ਮਲਵਿੰਦਰ ਕੰਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ; ਇਨਫੋਰਸਮੈਂਟ, ਇਲਾਜ ਅਤੇ ਪੁਨਰਵਾਸ ਸਬੰਧੀ ਸਾਂਝੀ ਕਾਰਵਾਈ ’ਤੇ ਜ਼ੋਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਾਰੇ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਨਫੋਰਸਮੈਂਟ, ਇਲਾਜ, ਪੁਨਰਵਾਸ ਅਤੇ […]

Continue Reading

ਭਾਣਜੇ ਨੇ ਮਾਮੇ ਦਾ ਕੁਹਾੜੀ ਮਾਰ ਕੇ ਕੀਤਾ ਕਤਲ

ਮੋਹਾਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ) : ਡੇਰਾਬੱਸੀ ਦੇ ਹੰਡੇਸਰਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਜੋਲਾ ਕਲਾਂ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ ਵਿਅਕਤੀ ਵੱਲੋਂ ਆਪਣੇ ਹੀ ਮਾਮੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਭਾਣਜੇ ਨੇ ਕੁਹਾੜੀ ਨਾਲ ਹਮਲਾ ਕਰਕੇ ਮਾਮੇ ਦੀ ਜਾਨ ਲੈ ਲਈ। ਵਾਰਦਾਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ […]

Continue Reading

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

ਨਵੀਂ ਦਿੱਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ) : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ, 2 ਸਤੰਬਰ ਨੂੰ ਵੀ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ 24 ਕੈਰਟ ਸੋਨੇ ਦੀ ਕੀਮਤ 10 ਗ੍ਰਾਮ ਪਿੱਛੇ ₹1,855 ਘਟ ਕੇ ਕਰੀਬ ₹1.51 ਲੱਖ ਰਹਿ ਗਈ ਹੈ। ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵਿੱਚ ਵੀ […]

Continue Reading

ਵੱਡੀ ਖ਼ਬਰ: ਸਾਬਕਾ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਰਾਮ ਮੰਦਰ ਦੇ ਪਹਿਲੇ CEO ਬਣੇ

ਅਯੁੱਧਿਆ, 2 ਸਤੰਬਰ (ਦੇਸ਼ ਕਲਿੱਕ ਬਿਊਰੋ) : ਸਾਬਕਾ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਅਯੁੱਧਿਆ ਰਾਮ ਮੰਦਰ ਟਰੱਸਟ ਦੇ ਪਹਿਲੇ ਸੀਈਓ ਹੋਣਗੇ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੇ ਬੁੱਧਵਾਰ ਨੂੰ ਇਸਦਾ ਐਲਾਨ ਕੀਤਾ। ਮਿਸ਼ਰਾ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਪੱਛਮੀ ਹਵਾਈ ਕਮਾਂਡ ਦੀ ਅਗਵਾਈ ਕੀਤੀ ਸੀ ਅਤੇ 39 ਸਾਲ ਹਵਾਈ ਸੈਨਾ ਵਿੱਚ ਸੇਵਾ ਨਿਭਾ ਚੁੱਕੇ ਹਨ। […]

Continue Reading

ਸਮਾਜਿਕ ਜ਼ਿੰਮੇਵਾਰੀ ਲਈ ਵਿਦਿਆਰਥੀਆਂ ਨੂੰ ਈਐੱਸਆਰ ਐਵਾਰਡਜ਼ ਨਾਲ ਕੀਤਾ ਸਨਮਾਨਿਤ

ਮੋਹਾਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ) : ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਸਿੱਖਿਆ, ਸਮਾਜਿਕ ਜ਼ਿੰਮੇਵਾਰੀ ਅਤੇ ਉੱਤਮਤਾ (ਈ.ਐੱਸ.ਆਰ.) ਐਵਾਰਡਜ਼-2026 ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜਾਗਰੂਕਤਾ ਅਤੇ ਪਾਣੀ ਦੀ ਸੰਭਾਲ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ […]

Continue Reading

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਮੋਹਾਲੀ, 2 ਸਤੰਬਰ (ਦੇਸ਼ ਕਲਿੱਕ ਬਿਊਰੋ) : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ਵਿਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਅਪਣੇ ਪਰਵਾਰਕ ਜੀਆਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਅੱਖਾਂ ਦਾਨ ਕਰ […]

Continue Reading

BC ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਬੈਕਵਰਡ ਕਲਾਸ (ਬੀ.ਸੀ.) ਸਰਟੀਫਿਕੇਟਾਂ ਸਬੰਧੀ ਫੈਲੇ ਭਰਮ ਨੂੰ ਦੂਰ ਕਰਨ ਅਤੇ ਹਰ ਯੋਗ ਵਿਅਕਤੀ ਨੂੰ ਉਸ ਦਾ ਬਣਦਾ ਹੱਕ ਯਕੀਨੀ ਬਣਾਉਣ ਲਈ ਸੂਬਾ ਪੱਧਰ ‘ਤੇ ਵਿਸ਼ੇਸ਼ ਜਾਗਰੂਕਤਾ ਅਤੇ ਸੁਵਿਧਾ ਮੁਹਿੰਮ ਸ਼ੁਰੂ ਕੀਤੀ […]

Continue Reading

ਮਜੀਠਾ ‘ਚ ਵੱਡੀ ਵਾਰਦਾਤ: ਪਿਤਾ ’ਤੇ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼

ਮਜੀਠਾ: 2 ਸਤੰਬਰ (ਦੇਸ਼ ਕਲਿੱਕ ਬਿਊਰੋ): ਹਲਕਾ ਮਜੀਠਾ ਦੇ ਪਿੰਡ ਮੱਤੇਵਾਲ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਿਤਾ ’ਤੇ ਆਪਣੀ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ ਲੱਗੇ ਹਨ। ਮੁੱਢਲੀ ਜਾਣਕਾਰੀ ਮੁਤਾਬਕ ਪਿਤਾ ਨੂੰ ਸ਼ੱਕ ਸੀ ਕਿ ਉਸ ਦੀ ਧੀ ਦਾ ਕਿਸੇ ਨੌਜਵਾਨ ਨਾਲ ਪ੍ਰੇਮ […]

Continue Reading

ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

ਚੰਡੀਗੜ੍ਹ: 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮਾਨਸੂਨ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਨਗਰ ਨਿਗਮ ਨੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ […]

Continue Reading