ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਲਈ ਅੰਮ੍ਰਿਤਸਰ ਏਅਰਪੋਰਟ ਫੁੱਲਾਂ ਨਾਲ ਸਜਾਉਣ ਦੀ ਸੇਵਾ ਸ਼ੁਰੂ
ਅੰਮ੍ਰਿਤਸਰ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਧਾਰਮਿਕ ਨਗਰੀ ਅੰਮ੍ਰਿਤਸਰ ਵਿੱਚ ਤਿਆਰੀਆਂ ਜ਼ੋਰਾਂ ’ਤੇ ਹਨ। ਇਸੇ ਲੜੀ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਲਈ ਸੁੰਦਰ ਅਤੇ ਸੁਗੰਧਿਤ ਫੁੱਲਾਂ ਨਾਲ ਸਜਾਉਣ ਦੀ ਸੇਵਾ ਸ਼ੁਰੂ ਹੋ […]
Continue Reading
