ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਲਈ ਨਸ਼ਿਆਂ ਤੋਂ ਖਬਰਦਾਰ ਕਰਨ ਤੇ ਟ੍ਰੈਫਿਕ ਨਿਯਮਾਂ ਬਾਰੇ ਵਿਸ਼ੇਸ਼ ਸੈਮੀਨਾਰ

ਮੋਹਾਲੀ, 23 ਸਤੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਬਿੰਦਗੜ੍ਹ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ […]

Continue Reading

ਵਿਧਾਇਕ ਸੇਖੋਂ ਨੇ ਕੋਟਕਪੂਰਾ ਰੋਡ ਵਾਲੀਆਂ ਨਹਿਰਾਂ ਤੇ ਬਣੇ ਨਵੇਂ ਪੁਲਾਂ ਦਾ ਪੰਜ ਪਿਆਰਿਆਂ ਤੋਂ ਕਰਵਾਇਆ ਉਦਘਾਟਨ

ਫ਼ਰੀਦਕੋਟ 23 ਸਤੰਬਰ, ਦੇਸ਼ ਕਲਿੰਕ ਬਿਓਰੋ   ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਤੇ ਨਗਰ ਕੀਰਤਨ ਦੌਰਾਨ ਕੋਟਕਪੂਰਾ ਰੋਡ ਵਾਲੀਆਂ ਨਹਿਰਾਂ ਤੇ ਬਣੇ ਨਵੇਂ ਪੁਲਾਂ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜ ਪਿਆਰਿਆਂ ਤੋਂ ਕਰਵਾਇਆ ਅਤੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਭਾਗਾਂ ਵਾਲਾ ਦਿਨ ਹੈ, ਲੋਕਾਂ ਦਾ ਪ੍ਰਾਜੈਕਟ ਲੋਕਾਂ ਨੂੰ […]

Continue Reading

ਬੀਰ ਦਵਿੰਦਰ ਸਿੰਘ ਬੱਲਾਂ ਦੀ ਅਗਵਾਈ ਵਿੱਚ ਹੜ੍ਹ ਪੀੜਤਾਂ ਲਈ ਭੇਜੀਆਂ ਛੇ ਟਰਾਲੀਆਂ ਪਸ਼ੂ ਚਾਰਾ ਤੇ ਤੂੜੀ 

ਮੋਰਿੰਡਾ, 17 ਸਤੰਬਰ (ਭਟੋਆ)    ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਵੀਰ ਦਵਿੰਦਰ ਸਿੰਘ ਬੱਲਾਂ ਦੀ ਅਗਵਾਈ ਹੇਠ ਇਲਾਕੇ ਦੇ ਨੌਜਵਾਨਾਂ ਅਤੇ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਪਸ਼ੂ ਚਾਰਾ ( ਸੈਲਡ) ਅਤੇ ਤੂੜੀ ਦੀਆਂ ਛੇ ਟਰਾਲੀਆਂ ਹੜ ਪੀੜਤਾਂ ਦੀ ਮਦਦ ਲਈ ਭੇਜੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਸੀਏ ਐਪੈਕਸ […]

Continue Reading

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

2.52 ਲੱਖ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ 1300 ਤੋਂ ਵੱਧ ਕੈਂਪ ਲਗਾਏ: ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਸ ਮਹੀਨੇ ਦੇ ਅੰਤ ਤੱਕ ਸਮੂਹਿਕ ਟੀਕਾਕਰਨ ਮੁਹਿੰਮ ਨੇਪਰੇ ਚਾੜ੍ਹਨ ਦੇ ਨਿਰਦੇਸ਼ ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ […]

Continue Reading

ਐਸ.ਡੀ.ਐਮ. ਅਹਿਮਦਗੜ੍ਹ ਵੱਲੋਂ ਪਟਵਾਰੀ,ਨੰਬਰਦਾਰ ਪਰਾਲੀ ਪ੍ਰਬੰਧਨ ਲਈ ਲਾਮਵੰਦ

ਅਹਿਮਦਗੜ੍ਹ, 21 ਸਤੰਬਰ : ਦੇਸ਼ ਕਲਿੱਕ ਬਿਓਰੋ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ ਨੇ ਪਿਛਲੇ ਦਿਨੀ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਵਿਖੇ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਖਾਸ ਬੈਠਕ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮੁਹਿੰਮ ਲਈ ਲਾਮਵੰਦ ਕੀਤਾ।

Continue Reading

ਮੁੱਖ ਮੰਤਰੀ ਮਾਨ ਦਾ ਆਮ ਆਦਮੀ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਰੋਜ਼ਾਨਾ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਉਸਦੀ ਤਰਜੀਹ ਆਮ ਆਦਮੀ ਦੀ ਭਲਾਈ ਅਤੇ ਰੋਜ਼ਾਨਾ ਜੀਵਨ ਨੂੰ ਆਸਾਨ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੇਰਕਾ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਟੌਤੀ ਕਰਨ ਦਾ ਫੈਸਲਾ ਨਾ ਸਿਰਫ਼ ਖਪਤਕਾਰਾਂ […]

Continue Reading

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

Continue Reading

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਜਲ ਸਰੋਤ ਮੰਤਰੀ ਨੇ ਚਲ ਰਹੇ ਕਾਰਜਾਂ ਦੀ ਕੀਤੀ ਸਮੀਖਿਆ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਲਈ ਸਾਰੇ ਸਰੋਤ ਜੁਟਾਉਣ ਦੇ ਨਿਰਦੇਸ਼ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ 23 ਸਤੰਬਰ ਮੰਗਲਵਾਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਜ਼ਿਲ੍ਹੇ ਵਿੱਚ 23 ਸਤੰਬਰ 2025 ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਜ਼ਿਲ੍ਹਾ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਬਾਬਾ ਸ਼ਖੇ ਫਰੀਦ ਜੀ ਦੇ ਆਗਮਨ ਪੂਰਬ ਨੂੰ ਮੁੱਖ ਰੱਖਦੇ ਹੋਏ 23 ਸਤੰਬਰ ਨੂੰ ਛੁੱਟੀ […]

Continue Reading

ਉਤਰਾਖੰਡ ’ਚ ਬੱਦਲ ਫਟਣ ਕਾਰਨ 7 ਲੋਕ ਲਾਪਤਾ, 2500 ਸੈਲਾਨੀ ਫਸੇ

ਨਵੀਂ ਦਿੱਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ :ਉਤਰਾਖੰਡ ਵਿੱਚ ਦੋ ਦਿਨਾਂ ਵਿੱਚ ਦੂਜੀ ਵਾਰ ਬੱਦਲ ਫਟਣ ਦਾ ਮਾਮਲਾ ਸਾਹਮਣੇ ਹੈ। 17 ਸਤੰਬਰ ਦੀ ਰਾਤ ਨੂੰ ਚਮੋਲੀ ਜ਼ਿਲ੍ਹੇ ਦੇ ਨੰਦਾਨਗਰ ਘਾਟ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ। ਕੁੰਤਰੀ ਲੰਗਾਫਲੀ ਵਾਰਡ ਵਿੱਚ ਛੇ ਘਰ ਮਲਬੇ ਹੇਠ ਦੱਬ ਗਏ। ਸੱਤ ਲੋਕ ਲਾਪਤਾ ਹਨ। ਦੋ ਲੋਕਾਂ ਨੂੰ ਬਚਾਇਆ ਗਿਆ।ਇਸ […]

Continue Reading