ਪਰਾਲੀ ਦੀਆਂ ਗੰਢਾਂ ਬਨਵਾਉਣ ਲਈ ਮਸ਼ੀਨਾਂ ਡਿਪਟੀ ਕਮਿਸ਼ਨਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ
ਮੋਹਾਲੀ: 17 ਸਤੰਬਰ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਕੋਮਲ ਮਿੱਤਲ ,ਆਈ.ਏ.ਐਸ ਵੱਲੋਂ ਸ਼੍ਰੀਮਤੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਦੀ ਹਾਜਰੀ ਵਿੱਚ ਮਿਤੀ 17.09.2025 ਨੂੰ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਕਿਸਾਨਾਂ ਦੁਆਰਾ ਝੋਨੇ ਦੀ ਫਸਲ ਦੀ ਕਟਾਈ ਉਪਰੰਤ ਪਰਾਲੀ ਦੀਆਂ ਗੰਢਾਂ ਬਨਵਾਉਣ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਲਈ ਸ਼੍ਰੀ ਕੁਲਵਿੰਦਰ ਸਿੰਘ ਪਿੰਡ ਸੋਹਾਣਾ ਦੀਆਂ […]
Continue Reading
