ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਰਾਕੇਸ਼ ਟਿਕੈਤ, ਬੋਲੇ- ਪੰਜਾਬ ’ਚ ਨਸ਼ੇ ਦੇ ਫੈਲਾਅ ਲਈ ਕੇਂਦਰ ਤੇ ਪੰਜਾਬ ਸਰਕਾਰ ਬਰਾਬਰ ਜ਼ਿੰਮੇਵਾਰ
ਮਾਨਸਾ, 24 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਸਮਰਥਨ ਵਿੱਚ ਚੱਲ ਰਹੇ ਧਰਨੇ ਵਿੱਚ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ (BKU) ਦੇ ਕੌਮੀ ਪ੍ਰਧਾਨ ਰਾਕੇਸ਼ ਟਿਕੈਤ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ੇ ਦੇ ਫੈਲਾਅ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਬਰਾਬਰ ਜ਼ਿੰਮੇਵਾਰ ਹਨ। ਟਿਕੈਤ ਨੇ ਕਿਹਾ ਕਿ […]
Continue Reading
