ਸਕੂਲ ਆਫ ਐਮੀਨੈਂਸ ਬਨੂੜ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬਨੂੜ, 2 ਜੂਨ: ਦੇਸ਼ ਕਲਿੱਕ ਬਿਓਰੋਸਕੂਲ ਆਫ ਐਮੀਨੈਂਸ, ਬਨੂੜ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਨੀਤਾ ਭਾਰਦਵਾਜ ਨੇ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਰੇ ਮਹਿਮਾਨਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ […]

Continue Reading

ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਬਾਲ ਭਵਨ, ਮੋਹਾਲੀ ਵਿਖੇ 10 ਦਿਨਾਂ ਸਮਰ ਕੈਂਪ ਸ਼ੁਰੂ

ਮੋਹਾਲੀ, 2 ਜੂਨ: ਦੇਸ਼ ਕਲਿੱਕ ਬਿਓਰੋ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਅੱਜ ਤੋਂ 6-14 ਸਾਲ ਦੇ ਬੱਚਿਆਂ ਲਈ ਬਾਲ ਭਵਨ, ਮੋਹਾਲੀ ਵਿਖੇ ਇੱਕ ਸਮਰ ਕੈਂਪ ਸ਼ੁਰੂ ਕੀਤਾ ਗਿਆ। ਕੌਂਸਲ ਦੀ ਸਕੱਤਰ ਸ਼੍ਰੀਮਤੀ ਪ੍ਰੀਤਮ ਸੰਧੂ ਨੇ ਦੱਸਿਆ ਕਿ ਇਸ ਕੈਂਪ ਦੇ ਆਯੋਜਨ ਦਾ ਮੁੱਖ ਉਦੇਸ਼ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਰੁੱਝੇ ਰੱਖਣਾ […]

Continue Reading

ਭਾਰੀ ਮੀਂਹ ਕਾਰਨ ਸਿੱਕਮ ‘ਚ ਫੌਜੀ ਕੈਂਪ ‘ਤੇ ਜ਼ਮੀਨ ਖਿਸਕੀ, 3 ਦੀ ਮੌਤ, 6 ਜਵਾਨ ਲਾਪਤਾ

ਗੰਗਟੋਕ, 2 ਮਈ, ਦੇਸ਼ ਕਲਿਕ ਬਿਊਰੋ :ਭਾਰੀ ਬਾਰਿਸ਼ ਤੋਂ ਬਾਅਦ ਸਿੱਕਮ ਵਿੱਚ ਇੱਕ ਫੌਜੀ ਕੈਂਪ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਿਆ। ਇਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਛੇ ਸੈਨਿਕ ਲਾਪਤਾ ਹਨ। ਫੌਜ ਨੇ ਸੋਮਵਾਰ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।ਨਿਊਜ਼ ਏਜੰਸੀ ਪੀਟੀਆਈ ਨੇ ਇੱਕ […]

Continue Reading

ਸ਼ਹੀਦ ਭਗਤ ਸਿੰਘ ਜ਼ਿਲੇ ਦੇ 52 ‘ਚੋਂ 33 ਸਰਕਾਰੀ ਸਕੂਲ ਪ੍ਰਿੰਸੀਪਲ ਤੋਂ ਸੱਖਣੇ: ਲੈਕਚਰਾਰ ਯੂਨੀਅਨ

ਐਸ.ਐਸ.ਨਗਰ ਜ਼ਿਲੇ ਦੇ 47 ‘ਚੋਂ 5 ਸਕੂਲ ਬਿਨਾਂ ਪ੍ਰਿੰਸੀਪਲ ਤੋਂ ਮੋਹਾਲੀ: 2 ਜੂਨ, ਜਸਵੀਰ ਗੋਸਲਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਲਿਆਉਣ ਲਈ ਸਰਕਾਰੀ ਸਕੂਲ ਵਿੱਚ ਉਦਘਾਟਨ ਕਰਕੇ ਨਵੇਂ ਉਸਾਰੇ ਕਮਰਿਆਂ, ਲੋੜੀਂਦੇ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰੰਤੂ ਇਨਫਰਾਸਟਰਕਚਰ ਦੇ ਨਾਲ ਨਾਲ ਸਕੂਲਾਂ ਵਿੱਚ ਪ੍ਰਿੰਸੀਪਲ ਅਤੇ ਪੜਾਉਣ ਲਈ ਅਧਿਆਪਕ ਹੋਣੇ ਜਰੂਰੀ ਹਨ ਇਹ ਵਿਚਾਰ […]

Continue Reading

ਸੰਵਿਧਾਨ ਦੀ ਰਾਖੀ ਦੀ ਕਾਂਗਰਸ ਪਾਰਟੀ ਦੀ ਲੜਾਈ ਜਾਰੀ ਰਹੇਗੀ: ਬਲਬੀਰ ਸਿੱਧੂ

ਮੋਹਾਲੀ, 1 ਜੂਨ 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕੱਲ ਮੋਹਾਲੀ ਦੇ ਸੈਕਟਰ 78 ਵਿਖੇ ਹੋਈ ਵਿਸ਼ਾਲ ‘ਸੰਵਿਧਾਨ ਬਚਾਓ ਰੈਲੀ’ ਨੂੰ ਕਾਮਯਾਬ ਬਣਾਉਣ ਲਈ ਸਮੂਹ ਮੋਹਾਲੀ ਹਲਕਾ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜ ਵੜਿੰਗ ਸਮੇਤ ਕਈ ਪ੍ਰਮੁੱਖ ਲੀਡਰ ਸ਼ਾਮਿਲ […]

Continue Reading

ਡੇਰਾਬੱਸੀ ਪ੍ਰਸ਼ਾਸਨ ਵੱਲੋਂ ਬਲੈਕ ਆਊਟ ਦੌਰਾਨ ਸਵੈ-ਅਨੁਸ਼ਾਸਨ ਦਾ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ

ਲਾਲੜੂ/ਡੇਰਾਬੱਸੀ, 31 ਮਈ: ਦੇਸ਼ ਕਲਿੱਕ ਬਿਓਰੋਡੇਰਾਬੱਸੀ ਸਬ ਡਿਵੀਜ਼ਨ ਪ੍ਰਸ਼ਾਸਨ ਨੇ ਅੱਜ ਲਾਲੜੂ ਅਤੇ ਡੇਰਾ ਬੱਸੀ ਨਗਰ ਕੌਂਸਲ ਸੀਮਾਵਾਂ ਵਿੱਚ ਆਪਰੇਸ਼ਨ ਸ਼ੀਲਡ ਤਹਿਤ ਨਾਗਰਿਕ ਬਚਾਅ ਅਭਿਆਸ ਤਹਿਤ ਦੇਰ ਸ਼ਾਮ ਨੂੰ 8:00 ਵਜੇ ਤੋਂ 8:30 ਵਜੇ ਤੱਕ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਬਲੈਕ ਆਊਟ ਦੇ ਸੱਦੇ ਦੌਰਾਨ ਸਵੈ-ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਦਿੱਤੇ ਸਹਿਯੋਗ ਲਈ ਲੋਕਾਂ ਦਾ ਧੰਨਵਾਦ […]

Continue Reading

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਿਟੀ ਦਾ ਗਠਨ : ਸੌਂਦ

ਚੰਡੀਗੜ੍ਹ, 31 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ […]

Continue Reading

ਜਮਹੂਰੀ ਅਧਿਕਾਰ ਸਭਾ ਵੱਲੋਂ ਬੱਸ ਅੱਡਾ ਬਚਾਓ ਸੰਘਰਸ਼ ਦੀ ਹਮਾਇਤ ਦਾ ਐਲਾਨ

ਬਠਿੰਡਾ: 31 ਮਈ, ਦੇਸ਼ ਕਲਿੱਕ ਬਿਓਰੋ ਬਠਿੰਡਾ ਸ਼ਹਿਰ ਦੇ ਮੌਜੂਦਾ ਬੱਸ ਅੱਡੇ ਨੂੰ ਮਲੋਟ ਰੋਡ ਸੱਤ ਕਿਲੋਮੀਟਰ ਦੂਰ ਬਾਹਰ ਸ਼ਿਫਟ ਕਰਨ ਵਿਰੁੱਧ ਚੱਲ ਰਹੇ ਸੰਘਰਸ਼ ਨੇ ਅੱਜ ਇੱਕ ਨਵਾਂ ਰੂਪ ਧਾਰ ਲਿਆ ਜਦੋਂ ਪਿਛਲੇ ਸਵਾ ਮਹੀਨੇ ਤੋਂ ਡੀਸੀ ਦਫਤਰ ਮੂਹਰੇ ਅੰਬੇਦਕਰ ਪਾਰਕ ਵਿੱਚ ਜਲ ਰਹੇ ਧਰਨੇ ਵਿੱਚ ਆ ਕੇ ਜਮਹੂਰੀ ਅਧਿਕਾਰ ਸਭਾ ਦੀ ਸਮੁੱਚੀ ਟੀਮ […]

Continue Reading

ਇਲਾਕੇ ਦੀ ਪ੍ਰਤਿਭਾ IAS ਬਣੀ ਡਾ: ਜਸਪ੍ਰੀਤ ਕੌਰ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 31 ਮਈ ਭਟੋਆ  “ਕੇਵਲ ਅਤੇ ਕੇਵਲ ਸਿੱਖਿਆ ਹੀ ਹੈ, ਜਿਹੜੀ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਣਨ ਦਾ ਵਰਦਾਨ ਦਿੰਦੀ ਹੈ ਅਤੇ ਜੀਵਨ ਭਰ ਸਿੱਖਣ ਦੀ ਜਗਿਆਸਾ, ਉਸਨੂੰ ਹੋਰ ਪ੍ਰਭਾਵੀ ਬਣਾਉਂਦਾ ਰਹਿੰਦੀ ਹੈ।’’ ਇਹ ਵਿਚਾਰ ਪਿੰਡ ਬਸੀ ਗੁੱਜਰਾਂ ਦੀਆਂ ‘ਕੰਗ ਯਾਦਗਾਰੀ ਅਤੇ ਡਰੀਮਲੈਂਡ ਪਬਲਿਕ ਸਕੂਲ’ ਸਿੱਖਿਆ-ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ, ਹਾਲ […]

Continue Reading

27 ਸਾਲ ਸੇਵਾ ਨਿਭਾ ਬਲਵੰਤ ਕੁਮਾਰ ਡੀ.ਸੀ. ਦਫਤਰ ਤੋਂ ਹੋਏ ਸੇਵਾਮੁਕਤ

ਸ਼ਾਨਦਾਰ ਸੇਵਾਵਾਂ ਦੇਣ ਬਦਲੇ ਅਧਿਕਾਰੀਆਂ ਨੇ ਦਿੱਤੀ ਵਿਦਾਇਗੀ ਪਾਰਟੀ , ਅਜਿਹੇ ਕਰਮਚਾਰੀਆਂ ਦੀ ਰਹਿੰਦੀ ਹੈ ਦਫਤਰਾਂ ਵਿਚ ਲੋੜ ਫਾਜ਼ਿਲਕਾ 31 ਮਈ, ਦੇਸ਼ ਕਲਿੱਕ ਬਿਓਰੋ 27 ਸਾਲਾਂ ਦੀ ਸਾਨਦਾਰ ਸੇਵਾਵਾਂ ਨਿਭਾ ਕੇ ਬਲਵੰਤ ਕੁਮਾਰ ਡੀ.ਸੀ. ਦਫਤਰ ਫਾਜ਼ਿਲਕਾ ਤੋਂ ਮਹੀਨਾ ਮਈ 2025 ਵਿਚ ਸੇਵਾ ਮੁਕਤ ਹੋ ਗਏ ਹਨ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) […]

Continue Reading