ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ
ਦਲਜੀਤ ਕੌਰ ਧੂਰੀ, 27 ਮਈ, 2025: ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ, ਧੂਰੀ ਦੇ ਪਿੰਡ ਮੁੱਲੋਵਾਲ ਵਿਖੇ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ […]
Continue Reading
