ਪੰਜਾਬ ਤੇ ਪੰਜਾਬੀਅਤ ਨਾਲ ਧੱਕਾ ਕਰਕੇ ਸੱਤਾ ਦਾ ਸੁਪਨਾ ਭੁੱਲੇ ਭਾਜਪਾ-ਖੱਟੜਾ
ਮੋਰਿੰਡਾ 25 ਮਈ (ਭਟੋਆ) ਭਾਰਤੀ ਜਨਤਾ ਪਾਰਟੀ ਇੱਕ ਪਾਸੇ ਵਿਧਾਨ ਸਭਾ ਚੋਣਾਂ ਵਿੱਚ 2027 ਵਿੱਚ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ ਉਥੇ ਦੂਜੇ ਪਾਸੇ ਭਾਜਪਾ ਦੀ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਜਵਾਨੀ ਪ੍ਰਤੀ ਬੇਰੁਖੀ ਵਾਲੀ ਸਿਆਸਤ ਕੀਤੀ ਜਾ ਰਹੀ ਹੈ । ਇਹ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਕੌਂਸਲਰ ਅੰਮ੍ਰਿਤਪਾਲ […]
Continue Reading
