ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਲੁਧਿਆਣਾ/ਅੰਮ੍ਰਿਤਸਰ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ […]

Continue Reading

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ) : ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 8 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਤਹਿਤ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।

Continue Reading

Big News: ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਨਵੀਂ ਦਿੱਲੀ, 1 ਸਤੰਬਰ (ਦੇਸ਼ ਕਲਿੱਕ ਬਿਊਰੋ) : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨਾਂ ਨਾਲ ਸਬੰਧਤ 20 ਤੋਂ 25 ਜੁਲਾਈ ਦਰਮਿਆਨ ਦਰਜ ਕੀਤੀਆਂ ਗਈਆਂ ਸਾਰੀਆਂ ਐੱਫ.ਆਈ.ਆਰ. ਰੱਦ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਪਹਿਲਾਂ ਤੋਂ ਕੋਈ ਅਪਰਾਧਿਕ ਰਿਕਾਰਡ ਹੈ, ਉਹ ਇਸ ਰਾਹਤ ਦੇ ਹੱਕਦਾਰ ਨਹੀਂ […]

Continue Reading

ਚੰਡੀਗੜ੍ਹ ਵਿਖੇ ਨੈਸ਼ਨਲ ਗੱਤਕਾ ਟਰਾਇਲ ਸਫਲਤਾਪੂਰਵਕ ਸੰਪੰਨ — ਵੱਖ-ਵੱਖ ਰਾਜਾਂ ਤੋਂ 119 ਖਿਡਾਰੀਆਂ ਨੇ ਲਿਆ ਭਾਗ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਗੱਤਕਾ ਐਸੋਸੀਏਸ਼ਨ (ਰਜਿ.) ਵੱਲੋਂ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ (CGAC) ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ, ਸੈਕਟਰ 22-ਡੀ, ਚੰਡੀਗੜ੍ਹ ਵਿਖੇ ਕਰਵਾਏ ਗਏ ਨੈਸ਼ਨਲ ਗੱਤਕਾ ਟਰਾਇਲ ਸਫਲਤਾਪੂਰਵਕ ਸੰਪੰਨ ਹੋਏ। ਇਨ੍ਹਾਂ ਟਰਾਇਲਾਂ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ 119 ਗੱਤਕਾ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਟਰਾਇਲ 4ਵੀਂ ਵਿਰਸਾ ਸੰਭਾਲ ਨੈਸ਼ਨਲ […]

Continue Reading

ਆਰ.ਬੀ.ਯੂ. ਸਪੋਰਟਸ ਐਫ.ਸੀ. ਨੇ ਫੁੱਟਬਾਲ ਕੱਪ-2026 ਦਾ ਖ਼ਿਤਾਬ ਜਿੱਤਿਆ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ (ਯੂਐਸਪੀਆਰ) ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਮੁੱਖ ਖੇਡ ਮੈਦਾਨ ਵਿੱਚ ਫੁੱਟਬਾਲ ਕੱਪ-2026 ਕਰਵਾਇਆ ਗਿਆ। ਰਾਸ਼ਟਰੀ ਪੁਨਰਵਾਸ ਸੰਸਥਾ (ਐਨ.ਆਰ.ਆਈ.), ਭਾਰਤ ਵਿਕਾਸ ਪ੍ਰੀਸ਼ਦ ਅਤੇ ਫੁੱਟਵਾਰਜ਼ ਅਕੈਡਮੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਟੂਰਨਾਮੈਂਟ ਵਿੱਚ ਅੱਠ ਟੀਮਾਂ ਦੇ ਕਰੀਬ […]

Continue Reading

ਸੁਖਚੈਨ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ – ਸਾਂਝੀ ਤਾਲਮੇਲ ਕਮੇਟੀ

ਚੰਡੀਗੜ 1 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਬਦਲੇ ਦੀ ਭਾਵਨਾ ਨਾਲ ਕੀਤੀ ਨਜਾਇਜ਼ ਬਦਲੀ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਸਾਂਝੀ ਤਾਲਮੇਲ ਕਮੇਟੀ ਦੇ […]

Continue Reading

ਸ਼ੂਗਰ ਮਿੱਲ ‘ਚੋਂ ਲੋਡਿੰਗ ਦੌਰਾਨ ਗੱਡੀ ਵਿੱਚ 25 ਕੁਇੰਟਲ ਚੀਨੀ ਵੱਧ ਲੋਡ ਕਰਨ ਦਾ ਮਾਮਲਾ: ਦੋ ਮੁਲਾਜ਼ਮ ਸਸਪੈਂਡ

ਮੋਰਿੰਡਾ 1 ਸਤੰਬਰ (ਭਟੋਆ) : ਸ਼ੂਗਰ ਮਿੱਲ ਮੋਰਿੰਡਾ ਵਿੱਚ ਚੀਨੀ ਦੀ ਲੋਡਿੰਗ ਦੌਰਾਨ ਇੱਕ ਗੱਡੀ ਵਿੱਚ ਬਿਲਟੀ ਨਾਲੋ 25 ਕੁਇੰਟਲ ਚੀਨੀ ਵੱਧ ਲੋਡ ਕਰਕੇ ਮਿੱਲ ਨੂੰ ਕਥਿਤ ਤੌਰ ਤੇ ਲੱਗਭਗ ਡੇਢ ਲੱਖ ਰੁਪਏ ਦਾ ਨੁਕਸਾਨ ਹੋਣ ਤੋ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ , ਜਦਕਿ ਸ਼ੂਗਰ ਮਿੱਲ ਵਿੱਚੋਂ ਕਥਿਤ ਤੌਰ ਤੇ ਵੱਡੀ ਮਾਤਰਾ ਵਿੱਚ ਸਕਰੈਪ […]

Continue Reading

ਵਿਦੇਸ਼ਾਂ ਦੀ ਬਜਾਏ ਭਾਰਤ ’ਚ ਕਰਵਾਓ ਵਿਆਹ! ਪੜ੍ਹੋ PM ਮੋਦੀ ਨੇ ਕਿਉਂ ਕੀਤੀ ਅਜਿਹੀ ਅਪੀਲ

  ਵਿਦੇਸ਼ਾਂ ਦੀ ਬਜਾਏ ਭਾਰਤ ’ਚ ਕਰਵਾਓ ਵਿਆਹ! ਪੜ੍ਹੋ PM ਮੋਦੀ ਨੇ ਕਿਉਂ ਕੀਤੀ ਅਜਿਹੀ ਅਪੀਲ ਨਵੀਂ ਦਿੱਲੀ 1 ਸਤੰਬਰ 2026 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਤੇਜ਼ ਆਰਥਿਕ ਤਰੱਕੀ ਦਰਮਿਆਨ ਲੋਕਾਂ ਨੂੰ ਸਵਦੇਸ਼ੀ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਹੈ। ਮੰਗਲਵਾਰ ਨੂੰ ਜਾਰੀ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਖਾਸ ਤੌਰ ’ਤੇ ਵਿਦੇਸ਼ਾਂ […]

Continue Reading

ਅਮਰੀਕਾ ਨੇ ਭਾਰਤੀ ਮੂਲ ਦੇ ਸਿੱਖ ਦੀ ਨਾਗਰਿਕਤਾ ਕੀਤੀ ਰੱਦ, ਜਿਨਸੀ ਹਮਲੇ ਦੇ ਮਾਮਲੇ ’ਚ ਕੱਟ ਰਿਹਾ 20 ਸਾਲ ਦੀ ਸਜ਼ਾ

  ਅਮਰੀਕਾ ਨੇ ਭਾਰਤੀ ਮੂਲ ਦੇ ਸਿੱਖ ਦੀ ਨਾਗਰਿਕਤਾ ਕੀਤੀ ਰੱਦ, ਜਿਨਸੀ ਹਮਲੇ ਦੇ ਮਾਮਲੇ ’ਚ ਕੱਟ ਰਿਹਾ 20 ਸਾਲ ਦੀ ਸਜ਼ਾ ਨਿਊਯਾਰਕ 1 ਸਤੰਬਰ 2026 ਅਮਰੀਕਾ ਨੇ ਇੱਕ ਮਹਿਲਾ ਨੂੰ ਅਗਵਾ ਕਰਕੇ ਚਾਕੂ ਦੀ ਨੋਕ ’ਤੇ ਜਿਨਸੀ ਹਮਲਾ ਕਰਨ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਭਾਰਤੀ ਮੂਲ ਦੇ 55 ਸਾਲਾ ਗੁਰਮੀਤ ਸਿੰਘ ਦੀ ਅਮਰੀਕੀ […]

Continue Reading

Canada ’ਚ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤ/ਲ

  Canada ’ਚ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤ/ਲ ਪਠਾਨਕੋਟ/ਕੈਲਗਰੀ, 1 ਸਤੰਬਰ ਕੈਨੇਡਾ ਦੇ ਕੈਲਗਰੀ ਤੋਂ ਪਠਾਨਕੋਟ ਨਾਲ ਸਬੰਧਤ ਇੱਕ 24 ਸਾਲਾ ਨੌਜਵਾਨ ਦੇ ਕਤਲ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਰਜਸ ਸਿੰਘ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਰਜਸ ਸਿੰਘ ਕੁਝ ਸਮਾਂ ਪਹਿਲਾਂ ਰੁਜ਼ਗਾਰ ਦੀ ਭਾਲ ਲਈ […]

Continue Reading