ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਕੀਤਾ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ
ਚੰਡੀਗੜ੍ਹ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 2009 ਬੈਚ ਦੇ ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
Continue ReadingTop Trending News
ਚੰਡੀਗੜ੍ਹ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 2009 ਬੈਚ ਦੇ ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
Continue Readingਨਵੀਂ ਦਿੱਲੀ, 1 ਅਪ੍ਰੈਲ 2025, ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਦੇਸ਼ ਦੀ ਨਿਆਂਪਾਲਿਕਾ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਸਵਾਲ ਉਠਾਏ। ਰਾਜ ਸਭਾ ਵਿੱਚ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਨਿਆਂਇਕ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਅਦਾਲਤ ਨੂੰ ਨਿਆਂ ਦਾ ਮੰਦਰ ਮੰਨਦੇ […]
Continue Readingਚੰਡੀਗੜ੍ਹ 1 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੱਧੂ ਨੇ ਭਗਵੰਤ ਮਾਨ ਦੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵਿਰੁੱਧ ਕੀਤੀ ਟਿਪਣੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, “ਮਾਨ ਸਰਕਾਰ ਦੇ ਇਹੋ ਜਿਹੇ ਬਿਆਨ ਉਨ੍ਹਾਂ ਦੀ ਮਾਨਸਿਕਤਾ ਨੂੰ ਚੰਗੀ ਤਰ੍ਹਾਂ ਪ੍ਰਗਟਾ ਰਹੇ ਹਨ। ਮਾਨ ਨੇ ਜੋ ਕੁਝ ਵੀ ਰਾਹੁਲ ਗਾਂਧੀ ਵਿਰੁੱਧ […]
Continue Readingਜਲਾਲਾਬਾਦ, ਫਾਜ਼ਿਲਕਾ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਭਾਰਤ ਸਕਾਊਟ ਅਤੇ ਗਾਈਡਜ਼ ਪੰਜਾਬ ਦੇ ਸਲਾਨਾ ਪ੍ਰੋਗਰਾਮ ਤਹਿਤ, ਸਟੇਟ ਆਰਗਨਾਈਜਿੰਗ ਕਮਿਸ਼ਨਰ ਉਂਕਾਰ ਸਿੰਘ ਦੇ ਦਿਸ਼ਾ ਨਿਰਦੇਸ਼ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਫਿਰੋਜ਼ਪੁਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਕੱਬ ਬੁਲਬੁਲ ਉਤਸਵ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੂਤ ਵਿਖੇ ਕਰਵਾਇਆ ਗਿਆ। ਕੈਂਪ ਦੀ ਸਮਾਪਤੀ ਸਮਾਰੋਹ ਮੌਕੇ ਡਾ ਸੁਖਬੀਰ ਸਿੰਘ […]
Continue Readingਬਠਿੰਡਾ, 1 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹਰ ਸਾਲ ਦੀ ਤਰ੍ਹਾਂ 13 ਅਪ੍ਰੈਲ ਨੂੰ ਮਨਾਇਆ ਜਾਣ ਵਾਲਾ ਵਿਸਾਖੀ ਮੇਲਾ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਲੇ ਦੀਆਂ ਆਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]
Continue Readingਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Weather report: ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਸਭ […]
Continue Readingਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। […]
Continue Readingਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਦਾ ਦਿੱਤਾ ਵੇਰਵਾਜਲਾਲਾਬਾਦ 31 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਵਿੱਢੇ ਵੱਡੇ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ […]
Continue Readingਮੋਹਾਲੀ, 31 ਮਾਰਚ: ਦੇਸ਼ ਕਲਿੰਕ ਬਿਓਰੋ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ‘ਤੇ ਮੋਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਖੁਸ਼ੀ ਦਾ ਪਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਈਦ ਦੀ ਹਾਰਦਿਕ ਮੁਬਾਰਕਬਾਦ ਦਿੱਤੀ। ਪਿੰਡ ਮਟੌਰ ‘ਚ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ […]
Continue Readingਮਾਲੇਰਕੋਟਲਾ: 31 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਵਿਖੇ ਈਦਗਾਹ ‘ਚ ਹਾਜ਼ਰੀ ਲਗਵਾਈ। ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Continue Reading