ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 23 ਅਕਤੂਬਰ: ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆ ਯੂਪੀਐਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਅਕਤੂਬਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ […]

Continue Reading

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਐਸਏਐਸ ਨਗਰ (ਮੁਹਾਲੀ ), 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ। ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ ‘ਤੇ ਢੋਲ […]

Continue Reading

ਦਿੱਲੀ ਵਿੱਚ ਰਾਜ ਸਰਕਾਰਾਂ ਦੀਆਂ ਸੱਭਿਆਚਾਰਕ ਥਾਵਾਂ ਦੇ ਨਿਯਮ ਜਨਤਕ ਕੀਤੇ ਜਾਣ: ਸਾਬਕਾ ਵਿਸ਼ੇਸ਼ ਮੁੱਖ ਸਕੱਤਰ

ਚੰਡੀਗੜ੍ਹ, 23 ਅਕਤੂਬਰ (ਦੇਸ਼ ਕਲਿਕ ਬਿਊਰੋ): ਨਵੀਂ ਦਿੱਲੀ ਵਿੱਚ ਭਵਨ ਜਾਂ ਰੈਜ਼ੀਡੈਂਟ ਕਮਿਸ਼ਨ ਚਲਾਉਣ ਵਾਲੀ ਹਰ ਰਾਜ ਸਰਕਾਰ ਨੂੰ ਆਪਣੀਆਂ ਪ੍ਰਦਰਸ਼ਨੀ ਅਤੇ ਸੱਭਿਆਚਾਰਕ ਥਾਵਾਂ ਲਈ ਲਿਖਤੀ ਨੀਤੀ ਜਨਤਕ ਕਰਨੀ ਚਾਹੀਦੀ ਹੈ, ਜੋ ਪੂਰੀ ਤਰ੍ਹਾਂ ਸੰਵਿਧਾਨ ਵੱਲੋਂ ਪ੍ਰਵਾਨਿਤ ਆਧਾਰਾਂ ਦੇ ਦਾਇਰੇ ਵਿੱਚ ਹੋਵੇ। ਇਹ ਗੱਲ ਪੰਜਾਬ ਸਰਕਾਰ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਅਤੇ ਸ਼੍ਰੋਮਣੀ ਪੰਜਾਬ ਫੋਰਮ […]

Continue Reading

Breaking- ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡੀ ਸਹਿਮਤੀ; ਸਰਕਾਰ ਵੱਲੋਂ ਪਰਿਵਾਰ ਦੀਆਂ ਕਈ ਮੰਗਾਂ ਪ੍ਰਵਾਨ- PGI ਤੋਂ ਹੋਵੇਗਾ ਪੋਸਟਮਾਰਟਮ! ਝੋਟੇ ਦੀ ਯਾਦ ‘ਚ ਬਣੇਗਾ ਟਰੌਮਾ ਸੈਂਟਰ ਅਤੇ ਲਾਇਆ ਜਾਵੇਗਾ ਬੁੱਤ

  ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡੀ ਸਹਿਮਤੀ; ਸਰਕਾਰ ਵੱਲੋਂ ਪਰਿਵਾਰ ਦੀਆਂ ਕਈ ਮੰਗਾਂ ਪ੍ਰਵਾਨ- PGI ਤੋਂ ਹੋਵੇਗਾ ਪੋਸਟਮਾਰਟਮ! ਝੋਟੇ ਦੀ ਯਾਦ ‘ਚ ਬਣੇਗਾ ਟਰੌਮਾ ਸੈਂਟਰ ਅਤੇ ਲਾਇਆ ਜਾਵੇਗਾ ਬੁੱਤ ਮਾਨਸਾ, 23 ਅਕਤੂਬਰ 2026- ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਅਤੇ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਵਿਚਕਾਰ ਹੋਈ ਮੀਟਿੰਗ ਦੌਰਾਨ […]

Continue Reading

ਪੰਜਾਬ ਵਿਧਾਨ ਸਭਾ ‘ਚ SIR ਅਤੇ ਵੋਟਰ ਸੂਚੀਆਂ ‘ਚ ਗੜਬੜੀਆਂ ਖਿਲਾਫ ਮਤਾ ਪਾਸ

ਪੰਜਾਬ ਵਿਧਾਨ ਸਭਾ ‘ਚ SIR ਅਤੇ ਵੋਟਰ ਸੂਚੀਆਂ ‘ਚ ਗੜਬੜੀਆਂ ਖਿਲਾਫ ਮਤਾ ਪਾਸ ਚੰਡੀਗੜ੍ਹ, 23 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ ਪ੍ਰਕਿਰਿਆ (SIR) ਅਤੇ ਕਥਿਤ ਬੇਨਿਯਮੀਆਂ ਵਿਰੁੱਧ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਨੇ ਯੋਗ ਵੋਟਰਾਂ ਦੇ ਨਾਂ ਕੱਟੇ ਜਾਣ ਦੀਆਂ ਸ਼ਿਕਾਇਤਾਂ ਦੀ ਸੁਤੰਤਰ ਅਤੇ ਉੱਚ […]

Continue Reading

Big Breaking: ਪੰਜਾਬ ਵਿਧਾਨ ਸਭਾ ਦੇ ਚੱਲਦੇ ਸੈਸ਼ਨ ‘ਚੋਂ ਸੁਖਪਾਲ ਖਹਿਰਾ ਮੁਅੱਤਲ! ਸਪੀਕਰ ਨੇ ਕੀਤੀ ਵੱਡੀ ਕਾਰਵਾਈ

  Sukhpal Khaira suspended: ਪੰਜਾਬ ਵਿਧਾਨ ਸਭਾ ਦੇ ਚੱਲਦੇ ਸੈਸ਼ਨ ‘ਚੋਂ ਸੁਖਪਾਲ ਖਹਿਰਾ ਮੁਅੱਤਲ! ਸਪੀਕਰ ਨੇ ਕੀਤੀ ਵੱਡੀ ਕਾਰਵਾਈ ਚੰਡੀਗੜ੍ਹ, 23 ਅਕਤੂਬਰ 2026: Sukhpal Khaira suspended! ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਸਦਨ ਨੇ ਉਨ੍ਹਾਂ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰਨ […]

Continue Reading

ਦਿੱਲੀ ਏਅਰਪੋਰਟ ’ਤੇ ਰੋਕੇ ਜਾਣ ’ਤੇ ਭਗਵੰਤ ਮਾਨ ਭੜਕੇ, ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਲਾਏ ਸਵਾਲ

  ਦਿੱਲੀ ਏਅਰਪੋਰਟ ’ਤੇ ਰੋਕੇ ਜਾਣ ’ਤੇ ਭਗਵੰਤ ਮਾਨ ਭੜਕੇ, ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਲਾਏ ਸਵਾਲ ਚੰਡੀਗੜ੍ਹ, 23 ਅਕਤੂਬਰ 2026: ਫਰਾਂਸ ਦੇ ਦੌਰੇ ਤੋਂ ਪਰਤਣ ਮਗਰੋਂ ਦਿੱਲੀ ਹਵਾਈ ਅੱਡੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੈਕਿੰਗ ਤੇ ਇੰਤਜ਼ਾਰ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ […]

Continue Reading

BREAKING- ਭਾਜਪਾ ਨਾਲ ਗੱਠਜੋੜ ਬਾਰੇ ਸੁਖਬੀਰ ਬਾਦਲ ਵੱਡਾ ਬਿਆਨ, ਕਿਹਾ….!

ਭਾਜਪਾ ਨਾਲ ਗੱਠਜੋੜ ਬਾਰੇ ਸੁਖਬੀਰ ਬਾਦਲ ਵੱਡਾ ਬਿਆਨ, ਕਿਹਾ….! ਚੰਡੀਗੜ੍ਹ, 23 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਗੱਠਜੋੜ ਦੇ ਸਵਾਲ ’ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਲਈ ਪੰਜਾਬ ਸਭ ਤੋਂ ਪਹਿਲਾਂ ਹੈ ਅਤੇ ਬਾਕੀ ਸਾਰੀਆਂ ਗੱਲਾਂ ਉਸ ਤੋਂ ਬਾਅਦ ਆਉਂਦੀਆਂ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਪੰਜਾਬ […]

Continue Reading

ਵੱਡੀ ਖ਼ਬਰ: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ; 16 ਲੋਕਾਂ ਦੀ ਮੌਤ; 340 ਘਰ ਢਹੇ, 45 ਤੋਂ ਵੱਧ ਜ਼ਖ਼ਮੀ

  ਵੱਡੀ ਖ਼ਬਰ: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ; 16 ਲੋਕਾਂ ਦੀ ਮੌਤ; 340 ਘਰ ਢਹੇ, 45 ਤੋਂ ਵੱਧ ਜ਼ਖ਼ਮੀ ਤਿੱਬਤ 23 ਅਕਤੂਬਰ 2026 ਪਠਾਰੀ ਖੇਤਰ ਤਿੱਬਤ ਵਿੱਚ ਆਏ 7 ਤੀਬਰਤਾ ਵਾਲੇ ਸ਼ਕਤੀਸ਼ਾਲੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਮੁੱਢਲੀਆਂ ਰਿਪੋਰਟਾਂ ਅਨੁਸਾਰ, ਇਸ ਕੁਦਰਤੀ ਆਫ਼ਤ ਕਾਰਨ ਕਰੀਬ 16 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਤੋਂ […]

Continue Reading

ਸਾਵਧਾਨ! ਪੰਜਾਬ ਦੇ ਸ਼ਹਿਰਾਂ ’ਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਿਆ, ਜਲੰਧਰ ਦਾ AQI ਸਭ ਤੋਂ ਵੱਧ

  ਸਾਵਧਾਨ! ਪੰਜਾਬ ਦੇ ਸ਼ਹਿਰਾਂ ’ਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਿਆ, ਜਲੰਧਰ ਦਾ AQI ਸਭ ਤੋਂ ਵੱਧ ਜਲੰਧਰ 131 AQI ਨਾਲ ਸੂਚੀ ’ਚ ਪਹਿਲੇ ਨੰਬਰ ’ਤੇ, ਬਠਿੰਡਾ ਤੇ ਮੰਡੀ ਗੋਬਿੰਦਗੜ੍ਹ ਦੀ ਹਵਾ ਵੀ ਚਿੰਤਾਜਨਕ ਚੰਡੀਗੜ੍ਹ 23 ਅਕਤੂਬਰ 2026 ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਦੇ ਪੱਧਰ ਵਿੱਚ ਅੰਤਰ ਦਰਜ ਕੀਤਾ ਗਿਆ ਹੈ। ਕੇਂਦਰੀ […]

Continue Reading