SGPC ਨੇ ਮੁਲਾਜ਼ਮਾਂ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

  SGPC ਨੇ ਮੁਲਾਜ਼ਮਾਂ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ ਅੰਮ੍ਰਿਤਸਰ, 31 ਅਗਸਤ 2026 ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਦਲਜੀਤ ਸਿੰਘ,/ਸੁਪਰਵਾਈਜ਼ਰ ਜਗਜੀਤ ਸਿੰਘ ਸਮੇਤ ਹੋਰ ਕਰਮਚਾਰੀਆਂ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ […]

Continue Reading

ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

  ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਿਲਾਈ ਸੈਂਟਰ ਦਾ ਦੌਰਾ ਕਰਕੇ ਧੀਆਂ ਨੂੰ ਸਵੈ-ਰੁਜ਼ਗਾਰ ਲਈ ਕੀਤਾ ਪ੍ਰੇਰਿਤ ਦਿੜ੍ਹਬਾ, 31 ਅਗਸਤ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਮਹਿਲਾਵਾਂ […]

Continue Reading

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

  ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ ਵਜ਼ੀਫ਼ਾ ਸਹਾਇਤਾ ਨਾਲ ਓ.ਬੀ.ਸੀ. ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲ ਰਹੀ ਹੈ ਨਵੀਂ ਉਡਾਣ, ਪੜ੍ਹਾਈ ਜਾਰੀ ਰੱਖਣ ਲਈ ਬਣ ਰਿਹਾ ਹੈ ਮਜ਼ਬੂਤ ਆਧਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਬਰਾਬਰ ਦੇ ਵਿੱਦਿਅਕ ਮੌਕੇ ਪ੍ਰਦਾਨ ਕਰਨ […]

Continue Reading

Mohali ‘ਚ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ, ਨੌਜਵਾਨ ਜ਼ਖ਼ਮੀ

  Mohali ‘ਚ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ, ਨੌਜਵਾਨ ਜ਼ਖ਼ਮੀ ਐੱਸ. ਏ. ਐੱਸ. ਨਗਰ, 31 ਅਗਸਤ 2026: ਪਿੰਡ ਮੁਹਾਲੀ ਦੇ ਨੇੜੇ ਬੀਤੀ ਦੇਰ ਰਾਤ ਜਨਮ ਦਿਨ ਮਨਾ ਰਹੇ ਕੁਝ ਨੌਜਵਾਨਾਂ ਨਾਲ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਗੱਲਬਾਤ ਦੌਰਾਨ ਮਾਮਲਾ ਅਚਾਨਕ ਤਕਰਾਰ ਵਿੱਚ ਬਦਲ […]

Continue Reading

Big Breaking: CM ਭਗਵੰਤ ਮਾਨ ਤੇ ਮੋਹਾਲੀ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ

  Big Breaking: CM ਭਗਵੰਤ ਮਾਨ ਤੇ ਮੋਹਾਲੀ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਚੰਡੀਗੜ੍ਹ, 31 ਅਗਸਤ 2026: ਪੰਜਾਬ ਵਿੱਚ ਉਸ ਸਮੇਂ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਹਾਲੀ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ […]

Continue Reading

RSS ਮੁਖੀ ਮੋਹਨ ਭਾਗਵਤ ਨੇ ਕੈਨੇਡਾ ’ਚ ਵੱਡਾ ਬਿਆਨ, ਕਿਹਾ- ਦੁਨੀਆ ਨੂੰ ਪਰਿਵਾਰ ਮੰਨਣਾ ਭਾਰਤ ਦੀ ਪਰੰਪਰਾ’

  RSS ਮੁਖੀ ਮੋਹਨ ਭਾਗਵਤ ਨੇ ਕੈਨੇਡਾ ’ਚ ਵੱਡਾ ਬਿਆਨ, ਕਿਹਾ- ਦੁਨੀਆ ਨੂੰ ਪਰਿਵਾਰ ਮੰਨਣਾ ਭਾਰਤ ਦੀ ਪਰੰਪਰਾ’ ਟੋਰਾਂਟੋ (ਕੈਨੇਡਾ), 31 ਅਗਸਤ: ਆਰਐੱਸਐੱਸ ਮੁਖੀ ਮੋਹਨ ਭਾਗਵਤ ਨੇ ਟੋਰਾਂਟੋ ਵਿੱਚ ‘ਹਿੰਦੂ ਵਿਸ਼ਵ ਬੰਧੂ–ਦੋਸਤੀ ਵਿਚ ਦੁਨੀਆ ਨੂੰ ਅਪਣਾਓ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭਾਰਤ ਦੀ ‘ਵਸੁਧੈਵ ਕੁਟੁੰਬਕਮ’ ਦੀ ਧਾਰਨਾ ਅਤੇ ਵਿਭਿੰਨਤਾ ਵਿੱਚ ਏਕਤਾ ਦੀ ਪਰੰਪਰਾ ਨੂੰ ਉਜਾਗਰ ਕੀਤਾ। […]

Continue Reading

ਵੱਡੀ ਖ਼ਬਰ: ਰਾਹੁਲ ਗਾਂਧੀ ਖ਼ਿਲਾਫ਼ FIR ਦਰਜ

  ਵੱਡੀ ਖ਼ਬਰ: ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਐੱਸਸੀ ਭਾਈਚਾਰੇ ਦੀਆਂ ਭਾਵਨਾਵਾਂ ਠੇਸ ਪਹੁੰਚਾਉਣ ਦਾ ਦੋਸ਼ ਹਲਦਵਾਨੀ, 31 ਅਗਸਤ 2026: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਉੱਤਰਾਖੰਡ ਦੇ ਹਲਦਵਾਨੀ ਕੋਤਵਾਲੀ ਥਾਣੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ […]

Continue Reading

ਸ੍ਰੀ ਦਰਬਾਰ ਸਾਹਿਬ ਵਿਖੇ ਭਾਈ ਦਿਲਾਵਰ ਸਿੰਘ ਬੱਬਰ ਦੀ 31ਵੀਂ ਬਰਸੀ ਸ਼ਰਧਾ ਨਾਲ ਮਨਾਈ

  ਸ੍ਰੀ ਦਰਬਾਰ ਸਾਹਿਬ ਵਿਖੇ ਭਾਈ ਦਿਲਾਵਰ ਸਿੰਘ ਬੱਬਰ ਦੀ 31ਵੀਂ ਬਰਸੀ ਸ਼ਰਧਾ ਨਾਲ ਮਨਾਈ ਅੰਮ੍ਰਿਤਸਰ, 31 ਅਗਸਤ 2026: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਜੈ ਸਿੰਘ ਵਾਲਾ ਦੀ 31ਵੀਂ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੰਥਕ […]

Continue Reading

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ! ਵੋਟਿੰਗ ਮੁਕੰਮਲ, ਢਲੀ ਸ਼ਾਮ ਤੱਕ ਨਤੀਜੇ ਆਉਣ ਦੀ ਉਮੀਦ

  ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ! ਵੋਟਿੰਗ ਮੁਕੰਮਲ, ਢਲੀ ਸ਼ਾਮ ਤੱਕ ਨਤੀਜੇ ਆਉਣ ਦੀ ਉਮੀਦ ਚੰਡੀਗੜ੍ਹ, 31 ਅਗਸਤ 2026: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਚੋਣਾਂ ਲਈ ਅੱਜ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਵੋਟਿੰਗ ਖ਼ਤਮ ਹੋਣ ਉਪਰੰਤ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਗਈ ਹੈ। ਕਾਊਂਟਿੰਗ ਦੁਪਹਿਰ ਸਾਢੇ 12 ਵਜੇ ਸ਼ੁਰੂ ਹੋਈ ਅਤੇ ਦੇਰ ਸ਼ਾਮ ਤੱਕ ਚੋਣ […]

Continue Reading

ਪਰਾਲੀ ਨੂੰ ਜ਼ਮੀਨ ‘ਚ ਰਲਾਓ ਅਤੇ ਫਾਇਦਾ ਕਮਾਓ!

  ਪਰਾਲੀ ਨੂੰ ਜ਼ਮੀਨ ‘ਚ ਰਲਾਓ ਅਤੇ ਫਾਇਦਾ ਕਮਾਓ! ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਰਸੂਲਪੁਰ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਸਿਖਲਾਈ ਹੁਸ਼ਿਆਰਪੁਰ, 31 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਮਾਹਿਲਪੁਰ ਬਲਾਕ ਦੇ ਪਿੰਡ ਰਸੂਲਪੁਰ ਦੇ ਕਿਸਾਨਾਂ ਲਈ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ 24 ਤੋਂ […]

Continue Reading