ਅੰਮ੍ਰਿਤਸਰ ’ਚ ਪਤੀ ਤੇ ਸੱਸ ਦਾ ਕਤਲ: ਨੂੰਹ ਅੰਬਾਲਾ ਤੋਂ ਗ੍ਰਿਫ਼ਤਾਰ
ਅੰਮ੍ਰਿਤਸਰ, 22 ਅਕਤੂਬਰ (ਦੇਸ਼ ਕਲਿੱਕ ਬਿਊਰੋ): ਅੰਮ੍ਰਿਤਸਰ ਦੇ ਰਾਮਨਗਰ ਦੀ ਗਲੀ ਨੰਬਰ 4 ਵਿੱਚ ਪਤੀ ਅਤੇ ਸੱਸ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਔਰਤ ਨੂੰ ਹਰਿਆਣਾ ਦੇ ਅੰਬਾਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨੀਸ਼ਾ ਵਜੋਂ ਹੋਈ ਹੈ, ਜਦਕਿ ਮ੍ਰਿਤਕਾਂ ਦੀ ਪਛਾਣ ਗੌਰਵ ਕੁਮਾਰ ਅਤੇ ਉਸ ਦੀ ਮਾਂ ਰਿਤੂ ਵਜੋਂ ਹੋਈ ਹੈ। […]
Continue Reading
