ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ
ਲਹਿਰਾ ਮੁਹੱਬਤ 30 ਅਗਸਤ (ਦੇਸ਼ ਕਲਿੱਕ ਬਿਊਰੋ): ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਸ਼ੁਰੂ ਕੀਤੀ ਹੜਤਾਲ ਦੂਸਰੇ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ […]
Continue Reading
