ਮੋਹਾਲੀ ਜ਼ਿਲ੍ਹੇ ‘ਚ 12 ਵਜੇ ਤੱਕ 31.61 ਪ੍ਰਤੀਸ਼ਤ ਵੋਟਿੰਗ
ਮੋਹਾਲੀ: 15 ਅਕਤੂਬਰ, ਦੇਸ਼ ਕਲਿੱਕ ਬਿਓਰੋ ਮੋਹਾਲੀ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ 12 ਵਜੇ ਤੱਕ ਪੰਚਾਇਤ ਚੋਣਾ ਲਈ ਕੁੱਲ 31.61 ਪ੍ਰਤੀਸ਼ਤ ਵੋਟਿੰਗ ਹੋਈ।ਬਲਾਕ ਵਾਈਜ਼ ਵੋਟਿੰਗ ਦਾ ਵੇਰਵਾ:
Continue ReadingTop Trending News
ਮੋਹਾਲੀ: 15 ਅਕਤੂਬਰ, ਦੇਸ਼ ਕਲਿੱਕ ਬਿਓਰੋ ਮੋਹਾਲੀ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ 12 ਵਜੇ ਤੱਕ ਪੰਚਾਇਤ ਚੋਣਾ ਲਈ ਕੁੱਲ 31.61 ਪ੍ਰਤੀਸ਼ਤ ਵੋਟਿੰਗ ਹੋਈ।ਬਲਾਕ ਵਾਈਜ਼ ਵੋਟਿੰਗ ਦਾ ਵੇਰਵਾ:
Continue Readingਤਰਨਤਾਰਨ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਲੋਕਾਂ ਵਿੱਚ ਝਗੜਾ ਹੋ ਗਿਆ। ਇਹ ਵੀ ਪੜ੍ਹੋ: ਪੰਚਾਇਤੀ ਚੋਣ ਡਿਊਟੀ ਵਿਚ ਤੈਨਾਤ ਪੁਲਿਸ ਮੁਲਾਜ਼ਮ ਦੀ ਭੇਤਭਰੀ ਹਾਲਤ ’ਚ ਮੌਤ ਪੰਜਾਬ ‘ਚ […]
Continue Readingਪੰਚਾਇਤੀ ਚੋਣਾਂ ਲਈ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਲਈ ਵਚਨਬੱਧਤਾ ਦੁਹਰਾਈ ਆਮ ਜਨਤਾ ਅਤੇ ਉਮੀਦਵਾਰਾਂ ਨੂੰ ਅਮਨ-ਕਾਨੂੰਨ ਦੀ ਪਾਲਣਾ ਕਰਨ ਅਤੇ ਪੋਲਿੰਗ ਨੂੰ ਸ਼ਾਂਤੀਪੂਰਵਕ ਰੱਖਣ ਦੀ ਅਪੀਲ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ ਐਸ.ਏ.ਐਸ.ਨਗਰ, 14 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਹੋਣ […]
Continue Readingਸੰਨੀ ਐਨਕਲੇਵ ਵਿਖੇ 66 ਕੇਵੀ ਦਾ ਵਧੀ ਹੋਈ ਸਮਰੱਥਾ ਵਾਲੇ ਗਰਿੱਡ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਖਰੜ ਸ਼ਹਿਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ ਐਸ.ਏ.ਐਸ.ਨਗਰ, 14 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ […]
Continue Readingਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰ ਨੇ ਦੀਵਾਲੀ ਦਾ ਤੋਹਫਾ ਦਿੱਤਾ ਹੈ। ਉਨ੍ਹਾਂ ਦਾ ਮਹੀਨਾਵਾਰ ਮਾਣ ਭੱਤਾ 400 ਰੁਪਏ ਤੋਂ ਲੈ ਕੇ 750 ਰੁਪਏ ਤੱਕ ਵਧਾ ਦਿੱਤਾ ਗਿਆ ਹੈ। ਵਿੱਤ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ ਵਿਭਾਗ ਨੇ ਸੋਮਵਾਰ ਨੂੰ ਆਪਣਾ ਪੱਤਰ ਜਾਰੀ ਕੀਤਾ ਹੈ।ਹੁਣ 10 ਸਾਲ ਦੇ […]
Continue Readingਡੇਰਾ ਬਾਬਾ ਨਾਨਕ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ :ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਰਾਵਣ ਦਹਣ ਦੀ ਰਸਮ ਅਦਾ ਕੀਤੀ। ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ […]
Continue Readingਉਨ੍ਹਾਂ ‘ਤੇ ਐਸਸੀਐਸਟੀ ਐਕਟ ਧਾਰਾ ਵੀ ਲਾਈ ਜਾਵੇ l ਬਠਿੰਡਾ: 12 ਅਕਤੂਬਰ, ਦੇਸ਼ ਕਲਿੱਕ ਬਿਓਰੋ ਰਜਿੰਦਰਾ ਕਾਲਜ ਬਠਿੰਡਾ ਦੇ ਵਿਦਿਆਰਥੀ ਆਗੂ ਤੇ ਹਮਲਾ ਕਰਨ ਵਾਲਿਆਂ ਵਿਰੁੱਧ ਐਸਸੀ,ਐਸਟੀ ਐਕਟ ਦੀ ਧਾਰਾ ਦਾ ਵਾਧਾ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ l ਪ੍ਰਿੰਸੀਪਲ ਵੱਲੋਂ ਬਾਹਰਲੇ ਅਨਸਰਾਂ ਵੱਲੋਂ ਕਾਲਜ ਹਦੂਦ ਵਿੱਚ ਦਾਖਲ ਹੋ ਕੇ ਕੀਤੀ ਗੁੰਡਾਗਰਦੀ ਖਿਲਾਫ ਟਰੈਸਪਾਸ ਦੀ […]
Continue Readingਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਝੋਨੇ ਦੀ ਖਰੀਦਕਿਸਾਨ ਸੁੱਕਾ ਤੇ ਸਾਫ ਸੁਥਰਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣਸ੍ਰੀ ਮੁਕਤਸਰ ਸਾਹਿਬ: 12 ਅਕਤੂਬਰ,ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਮੰਡੀ ਬੋਰਡ ਵਲੋਂ ਕਰ ਲਏ ਗਏ ਹਨ ਤਾਂ ਜੋ ਝੋਨਾ […]
Continue Readingਫਾਜ਼ਿਲਕਾ: 12 ਅਕਤੂਬਰ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਪੰਜਾਬ ਭਾਸ਼ਾ,ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਲੇਕ ਸਾਹਿਤਕਾਰ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੇਖਕ/ਸਾਹਿਤਕਾਰ ਦਾ ਨਾਮ ਭਾਸ਼ਾ ਵਿਭਾਗ ਪੰਜਾਬ ਵੱਲੋਂ ਅਪਡੇਟ ਕੀਤਾ ਜਾ ਰਿਹਾ […]
Continue Readingਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਮੁੰਦੜੀ ਨਹਿਰ ਵਿੱਚ ਇੱਕ ਆਲਟੋ ਕਾਰ ਡਿੱਗ ਗਈ। ਕਾਰ ‘ਚ ਸਵਾਰ 7 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 3 ਬੱਚੇ ਅਤੇ 3 ਔਰਤਾਂ ਸ਼ਾਮਲ ਹਨ। ਸਾਰੇ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਤ ਹਨ। ਉਹ ਕੈਥਲ ਦੇ ਪਿੰਡ ਦੇਗ ਦੇ ਰਹਿਣ […]
Continue Reading