ਅਕਾਲੀ ਆਗੂ ਸਿਕੰਦਰ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo-Moto ਨੋਟਿਸ, ਕੀਤਾ ਤਲਬ
ਚੰਡੀਗੜ੍ਹ, 21 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਵਾਂ-ਧੀਆਂ ਯੋਜਨਾ ਸਬੰਧੀ ਔਰਤਾਂ ਬਾਰੇ ਕੀਤੀ ਗਈ ਉਨ੍ਹਾਂ ਦੀ ਕਥਿਤ ਵਿਵਾਦਿਤ ਟਿੱਪਣੀ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ […]
Continue Reading
