ਕੇਰਲ ਦੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਦੀ ਮੌਤ, ਕਈ ਮਲਬੇ ਹੇਠ ਦਬੇ

ਕਰੇਲਾ 7 ਜੁਲਾਈ (ਦੇਸ਼ ਕਲਿੱਕ ਬਿਊਰੋ: ਮੰਗਲਵਾਰ ਸਵੇਰੇ ਕੇਰਲ ਦੇ ਵਾਇਨਾਡ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ। ਦੋ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖਮੀ ਹੋ ਗਏ। ਕਈ ਹੋਰ ਮਲਬੇ ਹੇਠ ਫਸੇ ਹੋਣ ਦੀ ਖ਼ਬਰ ਹੈ। ਇਹ ਹਾਦਸਾ ਕਲਾਡੀ ਵਿੱਚ ਮੀਨਾਕਸ਼ੀ ਪੁਲ ਦੇ ਨੇੜੇ ਵਾਪਰਿਆ। ਮਲੱਪਪੁਰਮ-ਵਾਇਨਾਡ ਸੁਰੰਗ ਪ੍ਰੋਜੈਕਟ ਲਈ ਨਿਰਮਾਣ ਕਾਰਜ ਚੱਲ ਰਿਹਾ […]

Continue Reading

ਪੰਜਾਬ ਬ੍ਰੇਕਿੰਗ: ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਚੰਡੀਗੜ੍ਹ, 7 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ […]

Continue Reading

ਦੁਖਦਾਈ ਖ਼ਬਰ: ਸਰਕਾਰੀ ਅਧਿਆਪਕ ਨੇ ਨਹਿਰ ‘ਚ ਮਾਰੀ ਛਾਲ

  Government teacher jumps into canal: ਸਰਕਾਰੀ ਅਧਿਆਪਕ ਨੇ ਨਹਿਰ ‘ਚ ਮਾਰੀ ਛਾਲ ਗੁਰਦਾਸਪੁਰ, 7 ਜੁਲਾਈ 2026- Government teacher jumps into canal! ਸਰਕਾਰੀ ਪ੍ਰਾਇਮਰੀ ਸਕੂਲ ਝੰਡਾ ਲੁਬਾਣਾ ਵਿੱਚ ਤੈਨਾਤ ਇੱਕ ਅਧਿਆਪਕ ਵੱਲੋਂ ਭਟੀਆਂ ਪੁੱਲ ਨੇੜੇ ਨਹਿਰ ਵਿੱਚ ਛਾਲ ਮਾਰਨ ਦੀ ਅਤਿ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਲਾਪਤਾ ਅਧਿਆਪਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, […]

Continue Reading

ਸ੍ਰੀ ਚਮਕੌਰ ਸਾਹਿਬ ਨਗਰ ਕੌਂਸਲ ਪ੍ਰਧਾਨਗੀ ਦੀ ਚੋਣ ਅਗਲੇ ਹੁਕਮਾਂ ਤੱਕ ਮੁਲਤਵੀ; ਕੌਂਸਲਰਾਂ ਨੇ ਚੁੱਕੀ ਸਹੁੰ, ਸਿਆਸੀ ਰੌਲਾ ਸਿਖਰਾਂ ‘ਤੇ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 6 ਜੁਲਾਈ (ਭਟੋਆ): ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਅੱਜ ਹੋਣ ਵਾਲੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨੂੰ ਪ੍ਰਸ਼ਾਸਨ ਵੱਲੋਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਸਮੂਹ ਨਵੇਂ ਚੁਣੇ ਗਏ ਕੌਂਸਲਰਾਂ ਵੱਲੋਂ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਗਈ ਹੈ, ਜਿਸ […]

Continue Reading

ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਫਿਲਮ ‘ਸਤਲੁਜ’ ‘ਤੇ ਪਾਬੰਦੀ ਦੀ ਸਖ਼ਤ ਨਿੰਦਾ, ਕਿਹਾ- “ਇਹ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼”

  ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਫਿਲਮ ‘ਸਤਲੁਜ’ ‘ਤੇ ਪਾਬੰਦੀ ਦੀ ਸਖ਼ਤ ਨਿੰਦਾ, ਕਿਹਾ- “ਇਹ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼” ਅੰਮ੍ਰਿਤਸਰ, 7 ਜੁਲਾਈ 2026– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਫਿਲਮ ‘ਸਤਲੁਜ’ ਦੀ ਸਕ੍ਰੀਨਿੰਗ ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ […]

Continue Reading

BREAKING: ਫ਼ਿਲਮ ‘Satluj’ ‘ਤੇ ਕੇਂਦਰ ਸਰਕਾਰ ਵੱਲੋਂ ਜਾਂਚ ਲਈ ਹਾਈ-ਲੇਵਲ ਕਮੇਟੀ ਦਾ ਗਠਨ

  BREAKING: ਫ਼ਿਲਮ ‘Satluj’ ‘ਤੇ ਕੇਂਦਰ ਸਰਕਾਰ ਵੱਲੋਂ ਜਾਂਚ ਲਈ ਹਾਈ-ਲੇਵਲ ਕਮੇਟੀ ਦਾ ਗਠਨ ਨਵੀਂ ਦਿੱਲੀ/ਚੰਡੀਗੜ੍ਹ (07 ਜੁਲਾਈ, 2026): ਦਿਲਜੀਤ ਦੋਸਾਂਝ ਦੀ ਮੁੱਖ ਭੂਮਿਕਾ ਵਾਲੀ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ (Satluj) ਨੂੰ ਲੈ ਕੇ ਵਿਵਾਦ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਓ.ਟੀ.ਟੀ (OTT) ਪਲੇਟਫਾਰਮ ZEE5 ਨੂੰ ਭਾਰਤ ਵਿੱਚੋਂ ਇਹ ਫ਼ਿਲਮ ਹਟਾਉਣ […]

Continue Reading

Breaking- ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਸਖ਼ਤ: ED ਨੂੰ ਨੋਟਿਸ ਜਾਰੀ ਕਰਕੇ ਮੰਗੀ ‘ਸਟੇਟਸ ਰਿਪੋਰਟ’

  Sanjeev Arora’s bail plea! ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਸਖ਼ਤ: ED ਨੂੰ ਨੋਟਿਸ ਜਾਰੀ ਕਰਕੇ ਮੰਗੀ ‘ਸਟੇਟਸ ਰਿਪੋਰਟ’ Sanjeev Arora’s bail plea! ਚੰਡੀਗੜ੍ਹ/ਗੁਰੂਗ੍ਰਾਮ, 07 ਜੁਲਾਈ 2026- ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਸੰਜੀਵ ਅਰੋੜਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ […]

Continue Reading

Canada ਤੋਂ ਆਈ ਰੂਹ ਕੰਬਾਊ ਖ਼ਬਰ: ਪੰਜਾਬ ਦੇ 2 ਗੱਭਰੂਆਂ ਦੀ ਮੌਤ

  Canada ਤੋਂ ਆਈ ਰੂਹ ਕੰਬਾਊ ਖ਼ਬਰ: ਪੰਜਾਬ ਦੇ 2 ਗੱਭਰੂਆਂ ਦੀ ਮੌਤ ਬਰਨਾਲਾ/ਤਪਾ ਮੰਡੀ, 07 ਜੁਲਾਈ 2026- ਕੈਨੇਡਾ ਦੇ ਸ਼ਹਿਰ ਮਾਂਟਰੀਅਲ ਤੋਂ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੀ ਪ੍ਰਸਿੱਧ ‘ਲਾਚੀਨ ਨਹਿਰ’ (Lachine Canal) ਵਿੱਚ ਡੁੱਬਣ ਕਾਰਨ ਪੰਜਾਬ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ […]

Continue Reading

ਆਫ਼ਤ ਬਣੀ ਬਾਰਸ਼! ਜਨਜੀਵਨ ਅਸਤ-ਵਿਅਸਤ- 16 ਸਾਲਾਂ ਦਾ ਰਿਕਾਰਡ

  ਆਫ਼ਤ ਬਣੀ ਬਾਰਸ਼! ਜਨਜੀਵਨ ਅਸਤ-ਵਿਅਸਤ- 16 ਸਾਲਾਂ ਦਾ ਰਿਕਾਰਡ ਮੁੰਬਈ/ਪੁਣੇ, 7 ਜੁਲਾਈ 2026 ਮਹਾਰਾਸ਼ਟਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਖ਼ਾਸ ਕਰਕੇ ਪੁਣੇ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਮੂਸਲਾਧਾਰ ਬਾਰਸ਼ ਕਾਰਨ ਆਮ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਸੜਕਾਂ […]

Continue Reading

ਪਹਿਲਗਾਮ ਅੱਤਵਾਦੀ ਹਮਲਾ! NIA ਵੱਲੋਂ ਹਾਫਿਜ਼ ਸਈਦ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

  ਪਹਿਲਗਾਮ ਅੱਤਵਾਦੀ ਹਮਲਾ! NIA ਵੱਲੋਂ ਹਾਫਿਜ਼ ਸਈਦ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਜੰਮੂ, 7 ਜੁਲਾਈ 2026 ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਸੋਮਵਾਰ ਨੂੰ ਜੰਮੂ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਲਸ਼ਕਰ-ਏ-ਤੋਇਬਾ ਦੇ ਮੁਖੀ ਅਤੇ ਗਲੋਬਲ ਅੱਤਵਾਦੀ ਹਾਫਿਜ਼ ਸਈਦ ਦੇ ਖ਼ਿਲਾਫ਼ ਇੱਕ ਅਹਿਮ ਪੂਰਕ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਕਦਮ ਪਿਛਲੇ ਸਾਲ ਪਹਿਲਗਾਮ ਦੇ ਬੈਸਾਰਨ ਮੈਦਾਨ ਵਿੱਚ ਹੋਏ […]

Continue Reading