ਪੰਜਾਬ ’ਚ ਕੈਮੀਕਲ ਨਸ਼ਾ ਬਣਾਉਣ ਦੀ ਕੋਈ ਫੈਕਟਰੀ ਨਹੀਂ, ਦੂਜੇ ਸੂਬਿਆਂ ਤੋਂ ਆ ਰਿਹਾ ਨਸ਼ਾ: ਹਰਪਾਲ ਸਿੰਘ ਚੀਮਾ
ਪੰਜਾਬ ’ਚ ਕੈਮੀਕਲ ਨਸ਼ਾ ਬਣਾਉਣ ਦੀ ਕੋਈ ਫੈਕਟਰੀ ਨਹੀਂ, ਦੂਜੇ ਸੂਬਿਆਂ ਤੋਂ ਆ ਰਿਹਾ ਨਸ਼ਾ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 20 ਅਕਤੂਬਰ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੂੰ ਘੇਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ਆਉਣ ਵਾਲੇ ਮੈਡੀਕਲ ਅਤੇ ਕੈਮੀਕਲ ਨਸ਼ਿਆਂ […]
Continue Reading
