‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਚੰਡੀਗੜ੍ਹ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ […]

Continue Reading

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 19 ਅਕਤੂਬਰ: (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਪਿਸਤੌਲਾਂ ਅਤੇ 1.022 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ […]

Continue Reading

ਹਰਿਆਣਾ ਸਰਕਾਰ ਨੇ ਦੋ HCS ਅਧਿਕਾਰੀਆਂ ਦੀਆਂ ਸੇਵਾਵਾਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੌਂਪੀਆਂ

ਚੰਡੀਗੜ੍ਹ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਸਰਕਾਰ ਨੇ ਦੋ ਐਚ.ਸੀ.ਐਸ. (HCS) ਅਧਿਕਾਰੀਆਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੌਂਪ ਦਿੱਤੀਆਂ ਹਨ। ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਾਲ 2011 ਬੈਚ ਦੇ ਐਚ.ਸੀ.ਐਸ. ਅਧਿਕਾਰੀ ਸ੍ਰੀ ਗੌਰਵ ਕੁਮਾਰ ਅਤੇ ਸਾਲ 2013 ਬੈਚ ਦੇ ਅਧਿਕਾਰੀ ਪ੍ਰਦੀਪ ਅਹਲਾਵਤ-1 ਦੀਆਂ ਸੇਵਾਵਾਂ ਚੰਡੀਗੜ੍ਹ ਪ੍ਰਸ਼ਾਸਨ ਨੂੰ […]

Continue Reading

ਪਰਵਿੰਦਰ ਝੋਟਾ ਦੇ ਕਤਲ ਵਿਰੁੱਧ ਮੋਰਿੰਡਾ ਵਿੱਚ ਵਿਧਾਇਕ ਦੇ ਹਸਪਤਾਲ ਅੱਗੇ ਭਾਰੀ ਰੋਸ ਧਰਨਾ

ਮੋਰਿੰਡਾ, 19 ਅਕਤੂਬਰ (ਭਟੋਆ): ਨਸ਼ਾ ਵਿਰੋਧੀ ਐਕਟੀਵਿਸਟ ਅਤੇ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਤੋਂ ਬਾਅਦ ਪੰਜਾਬ ਭਰ ਵਿੱਚ ਗੁੱਸੇ ਤੇ ਰੋਸ ਦੀ ਲਹਿਰ ਫੈਲ ਗਈ ਹੈ। ਇਸੇ ਲੜੀ ਤਹਿਤ ਮੋਰਿੰਡਾ ਵਿੱਚ ਗਠਿਤ ‘ਨਸ਼ਾ ਵਿਰੋਧੀ ਐਕਸ਼ਨ ਕਮੇਟੀ’ ਦੇ ਸੱਦੇ ‘ਤੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਅਤੇ ਕਿਸਾਨ ਜਥੇਬੰਦੀਆਂ ਦੇ […]

Continue Reading

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਚੰਡੀਗੜ੍ਹ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਹੋਏ ਕਤਲ ਕੇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਜਾਵੇ ਅਤੇ ਉਹਨਾਂ ਨੇ ਪੰਜਾਬ ਵਿਚ ਸਿਆਸਤਦਾਨ-ਪੁਲਿਸ ਨਸ਼ਾ […]

Continue Reading

ਵੱਡੀ ਖ਼ਬਰ: ਚੌਕੀ ਇੰਚਾਰਜ ਜੋੜੇਪੁਲ ਸਮੇਤ ਇੱਕ ਸਹਾਇਕ ਥਾਣੇਦਾਰ ਸਸਪੈਂਡ

ਮਾਲੇਰਕੋਟਲਾ 19 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ, ਵੱਲੋਂ ਡਿਊਟੀ ਵਿੱਚ ਕੋਤਾਹੀ ਵਰਤਣ ਦੇ ਦੋਸ਼ ਹੇਠ ਚੌਕੀ ਇੰਚਾਰਜ ਜੋੜੇਪੁਲ ਸ:ਥ: ਗੁਰਜੰਟ ਸਿੰਘ ਨੰ. 2521/ਸੰਗਰੂਰ ਅਤੇ ਸ:ਥ: ਭਿੰਦਰ ਸਿੰਘ ਨੰ. 2512/ਸੰਗਰੂਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਿੱਚ ਡਿਊਟੀ ਪ੍ਰਤੀ ਲਾਪਰਵਾਹੀ […]

Continue Reading

ਬਾਲ ਵਿਆਹ ਖ਼ਿਲਾਫ਼ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਨਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ […]

Continue Reading

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਸੰਗਰੂਰ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਹਸਪਤਾਲ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲ ਵਿੱਚ ਪੁੱਜ ਕੇਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਿਆ ਅਤੇ ਹਾਦਸੇ ਵਿੱਚ ਹੋਈ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ […]

Continue Reading

ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜੇਲ੍ਹਾਂ, ਸੰਸਦੀ ਕਾਜ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਤਿੰਨ ਵੱਖ-ਵੱਖ ਮਹੱਤਵਪੂਰਨ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। […]

Continue Reading

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਚੀਮਾ

ਸੰਗਰੂਰ, 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁਖਾਂਤ ਨੇ ਪੀੜਤ ਪਰਿਵਾਰਾਂ ਦੇ ਨਾਲ-ਨਾਲ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਵਿਛੜੇ ਵਿਅਕਤੀਆਂ ਦੇ […]

Continue Reading