Nepal Flood: ਭਾਰਤ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, ਫਸੇ ਭਾਰਤੀਆਂ ਨੂੰ ਮਦਦ ਦੀ ਅਪੀਲ

  Nepal Flood: ਭਾਰਤ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, ਫਸੇ ਭਾਰਤੀਆਂ ਨੂੰ ਮਦਦ ਦੀ ਅਪੀਲ ਨਵੀਂ ਦਿੱਲੀ 27 ਅਗਸਤ 2026 ਨੇਪਾਲ ਵਿੱਚ ਕੁਦਰਤੀ ਆਫ਼ਤ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਫਸੇ ਆਪਣੇ ਨਾਗਰਿਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਨੇਪਾਲ ਸਥਿਤ ਭਾਰਤੀ ਦੂਤਾਵਾਸ ਵੱਲੋਂ ਜਾਰੀ ਕੀਤੇ ਨੰਬਰਾਂ 79851316807 ਅਤੇ […]

Continue Reading

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ, ਸਕੂਲ-ਕਾਲਜ ਵੀ ਰਹਿਣਗੇ ਬੰਦ?

  ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ, ਸਕੂਲ-ਕਾਲਜ ਵੀ ਰਹਿਣਗੇ ਬੰਦ? ਚੰਡੀਗੜ੍ਹ, 27 ਅਗਸਤ 2026 ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਅੱਜ 27 […]

Continue Reading

ਵੱਡੀ ਖ਼ਬਰ: Nepal ’ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, 160 ਮੌਤਾਂ; 750 ਤੋਂ ਵੱਧ ਲਾਪਤਾ

ਵੱਡੀ ਖ਼ਬਰ: Nepal ’ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, 160 ਮੌਤਾਂ; 750 ਤੋਂ ਵੱਧ ਲਾਪਤਾ ਨਵੀਂ ਦਿੱਲੀ, 27 ਅਗਸਤ 2026 ਨੇਪਾਲ ਵਿੱਚ ਆਈ ਭਿਆਨਕ ਕੁਦਰਤੀ ਆਫ਼ਤ ਨੇ ਵੱਡੀ ਤਬਾਹੀ ਮਚਾ ਦਿੱਤੀ ਹੈ। 26 ਅਗਸਤ ਦੀ ਸਵੇਰ ਕਰੀਬ 9 ਵਜੇ ਤਿੱਬਤ ਵਿੱਚ ਗਲੇਸ਼ੀਅਰ ਫਟਣ ਅਤੇ ਨੇਪਾਲ ਦੇ ਪਹਾੜੀ ਇਲਾਕਿਆਂ ਵਿੱਚ ਭੂਚਾਲ ਕਾਰਨ ਭੋਟੇਕੋਸ਼ੀ ਦਰਿਆ ਵਿੱਚ ਅਚਾਨਕ […]

Continue Reading

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਚਵਿੰਡਾ ਦੇਵੀ, 26 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ “ਪੱਬਾਂ ਭਾਰ” ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ […]

Continue Reading

ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲੀਆਂ ਮਾਰ ਕੇ ਹੱਤਿਆ

ਸ਼ਾਮਲੀ, 26 ਅਗਸਤ (ਦੇਸ਼ ਕਲਿੱਕ ਬਿਊਰੋ): ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲਿਆਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸ਼ਾਮ ਉਹ ਜਿਮ ਤੋਂ ਬਾਹਰ ਨਿਕਲ ਰਹੇ ਸਨ, ਜਦੋਂ ਚਾਰ ਹਮਲਾਵਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਕਰੀਬ 18 […]

Continue Reading

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ, 95 ਮੌਤਾਂ; 133 ਭਾਰਤੀ ਵੀ ਲਾਪਤਾ

ਤਿੱਬਤ, 26 ਅਗਸਤ (ਦੇਸ਼ ਕਲਿੱਕ ਬਿਊਰੋ): ਨੇਪਾਲ-ਤਿੱਬਤ ਸਰਹੱਦ ਨੇੜੇ ਬੁੱਧਵਾਰ ਸਵੇਰੇ ਆਏ ਅਚਾਨਕ ਹੜ੍ਹ ਨੇ ਨੇਪਾਲ ਦੇ ਰਸੂਵਾ ਜ਼ਿਲ੍ਹੇ ਵਿੱਚ ਭਾਰੀ ਤਬਾਹੀ ਮਚਾ ਦਿੱਤੀ। ਸਵੇਰੇ ਕਰੀਬ 9 ਵਜੇ ਤਿੱਬਤ ਵੱਲੋਂ ਭੋਟੇਕੋਸ਼ੀ ਨਦੀ ਵਿੱਚ ਅਚਾਨਕ ਤੇਜ਼ ਪਾਣੀ ਦਾ ਵਹਾਅ ਆਇਆ, ਜਿਸ ਦੀ ਲਪੇਟ ਵਿੱਚ ਕਈ ਇਲਾਕੇ ਆ ਗਏ। ਨੇਪਾਲ ਪੁਲਿਸ ਮੁਤਾਬਕ ਇਸ ਹੜ੍ਹ ਕਾਰਨ ਹੁਣ ਤੱਕ […]

Continue Reading

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ; 26 ਅਗਸਤ 2026 (ਦੇਸ਼ ਕਲਿੱਕ ਬਿਊਰੋ): ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ […]

Continue Reading

ਪੰਚਾਇਤੀ ਚੋਣਾਂ ਦੌਰਾਨ ਹਿੰਸਾ ਮਾਮਲਾ: ਸਨੌਰ ਵਿਧਾਇਕ ਪਠਾਣਮਾਜਰਾ ਨੂੰ ਮਿਲੀ ਅਗਾਊਂ ਜ਼ਮਾਨਤ

ਪਟਿਆਲਾ, 26 ਅਗਸਤ (ਦੇਸ਼ ਕਲਿੱਕ ਬਿਊਰੋ): ਪਟਿਆਲਾ ਦੀ ਅਦਾਲਤ ਨੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ 2024 ਦੀਆਂ ਪੰਚਾਇਤੀ ਚੋਣਾਂ ਦੌਰਾਨ ਹੋਈ ਕਥਿਤ ਹਿੰਸਾ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਰਾਹਤ 26 ਅਗਸਤ 2026 ਨੂੰ ਵਧੀਕ ਸੈਸ਼ਨ ਜੱਜ ਅਮਨਦੀਪ ਕੌਰ ਦੀ ਅਦਾਲਤ ਵੱਲੋਂ ਦਿੱਤੀ ਗਈ। ਪਠਾਣਮਾਜਰਾ ਵੱਲੋਂ ਐਡਵੋਕੇਟ ਗਿਰੀਮੇਰ ਸਿੰਘ ਸੰਧੂ, […]

Continue Reading

ਕਿਸਾਨਾਂ ਦਾ ਅਨੋਖਾ ਪ੍ਰਦਰਸ਼ਨ, 200 ਫੁੱਟ ਉੱਚੇ ਪਾਵਰ ਟਾਵਰ ’ਤੇ 30 ਘੰਟਿਆਂ ਤੋਂ ਡਟੇ

ਪਠਾਨਕੋਟ, 26 ਅਗਸਤ (ਦੇਸ਼ ਕਲਿੱਕ ਬਿਊਰੋ): ਪਠਾਨਕੋਟ ਵਿੱਚ ਦੋ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 30 ਘੰਟਿਆਂ ਤੋਂ 200 ਫੁੱਟ ਉੱਚੇ ਹਾਈ-ਵੋਲਟੇਜ ਪਾਵਰ ਟਾਵਰ ’ਤੇ ਬੈਠੇ ਹੋਏ ਹਨ। ਦੋਵੇਂ ਕਿਸਾਨਾਂ ਨੇ ਹੇਠਾਂ ਉਤਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਟਾਵਰ ਨੂੰ ਹੀ ਆਪਣਾ ਪ੍ਰਦਰਸ਼ਨ ਸਥਾਨ ਬਣਾ ਲਿਆ ਹੈ। ਜਾਣਕਾਰੀ ਅਨੁਸਾਰ ਹੇਠਾਂ ਮੌਜੂਦ ਲੋਕ […]

Continue Reading

ਸੱਪ ਦੇ ਡੰਗਣ ਨਾਲ ਭੈਣ ਦੀ ਮੌਤ, ਭਰਾ ਦੀ ਹਾਲਤ ਗੰਭੀਰ

ਲੁਧਿਆਣਾ, 26 ਅਗਸਤ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਦੇ ਪਿੰਡ ਬੱਸੀਆਂ ਵਿੱਚ ਸੱਪ ਦੇ ਡੰਗਣ ਕਾਰਨ ਇੱਕ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਉਸਦਾ ਭਰਾ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਹੈ। ਇਹ ਦੁਖਦਾਈ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਰਾਤ ਨੂੰ ਘਰ ਦੇ ਵਿਹੜੇ ਵਿੱਚ ਸੁੱਤਾ ਹੋਇਆ ਸੀ। ਜਾਣਕਾਰੀ ਅਨੁਸਾਰ, ਤੜਕੇ ਕਰੀਬ 3 ਵਜੇ ਸੱਪ […]

Continue Reading