ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼
ਚੰਡੀਗੜ੍ਹ, 26 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ […]
Continue Reading
