ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ
ਰਾਏਕੋਟ/ਅੰਮ੍ਰਿਤਸਰ, 26 ਅਗਸਤ (ਦੇਸ਼ ਕਲਿੱਕ ਬਿਊਰੋ) – ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ […]
Continue Reading
