ਸਾਹਿਤ ਜਗਤ ਨੂੰ ਵੱਡਾ ਘਾਟਾ: 89 ਸਾਲ ਦੀ ਉਮਰ ’ਚ ਲੇਖਕ ਰਘਵੀਰ ਭਰਤ ਦਾ ਦੇਹਾਂਤ, ਅੱਜ ਰਿਲੀਜ਼ ਹੋਣੀ ਸੀ ਨਵੀਂ ਕਿਤਾਬ

ਸਾਹਿਤ ਜਗਤ ਨੂੰ ਵੱਡਾ ਘਾਟਾ: 89 ਸਾਲ ਦੀ ਉਮਰ ’ਚ ਲੇਖਕ ਰਘਵੀਰ ਭਰਤ ਦਾ ਦੇਹਾਂਤ, ਅੱਜ ਰਿਲੀਜ਼ ਹੋਣੀ ਸੀ ਨਵੀਂ ਕਿਤਾਬ ਮਾਛੀਵਾੜਾ ਸਾਹਿਬ (ਲੁਧਿਆਣਾ), 18 ਅਕਤੂਬਰ 2026: ਪੰਜਾਬੀ ਸਾਹਿਤ ਜਗਤ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਸੇਵਾਮੁਕਤ ਅਧਿਆਪਕ ਅਤੇ ਉੱਘੇ ਲੇਖਕ ਰਘਵੀਰ ਭਰਤ ਅਚਾਨਕ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਲਗਭਗ 24 ਕਿਤਾਬਾਂ ਦੇ […]

Continue Reading

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਮਾਲੇਰਕੋਟਲਾ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਵੱਲੋਂ ਐਡਵੋਕੇਟ ਨਿਸਾਰ ਚੌਧਰੀ ਨੂੰ ਪਾਰਟੀ ਦੇ ਲੀਗਲ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣੀ ਨਿਯੁਕਤੀ ’ਤੇ ਐਡਵੋਕੇਟ ਨਿਸਾਰ ਚੌਧਰੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ […]

Continue Reading

ਕੌਮੀ ਸਟੀਲ ਨੀਤੀ: ਵਿਜ਼ਨ 2047 – ਪੰਜਾਬ ਦਾ ਨਾਂ ਤੱਕ ਨਹੀਂ: KBS ਸਿੱਧੂ

ਚੰਡੀਗੜ੍ਹ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰੀ ਸਟੀਲ ਮੰਤਰਾਲੇ ਵੱਲੋਂ ਇੱਕ ਹਫ਼ਤਾ ਪਹਿਲਾਂ ਜਾਰੀ ਕੀਤੇ ਕੌਮੀ ਸਟੀਲ ਨੀਤੀ: ਵਿਜ਼ਨ 2047 ਦੇ ਖਰੜੇ ਬਾਰੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕਰਨ ਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਇਸ ਵਿੱਚ ਪੰਜਾਬ ਕਿਤੇ ਨਜ਼ਰ ਹੀ ਨਹੀਂ ਆਉਂਦਾ। ਖਰੜੇ ਵਿੱਚ ਇੱਕ ਵਾਰ ਵੀ ਪੰਜਾਬ, ਮੰਡੀ ਗੋਬਿੰਦਗੜ੍ਹ […]

Continue Reading

CM ਮਾਨ ਦੇ OSD ਦੇ ਕਰੀਬੀ ਚੁਸਪਿੰਦਰ ਚਹਿਲ CBI ਅੱਗੇ ਪੇਸ਼, ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਕੀਤੀ ਪੁੱਛਗਿੱਛ

CM ਮਾਨ ਦੇ OSD ਦੇ ਕਰੀਬੀ ਚੁਸਪਿੰਦਰ ਚਹਿਲ CBI ਅੱਗੇ ਪੇਸ਼, ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਕੀਤੀ ਪੁੱਛਗਿੱਛ ਚੰਡੀਗੜ੍ਹ, 18 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਦੇ ਕਰੀਬੀ ਦੱਸੇ ਜਾਂਦੇ ਚੁਸਪਿੰਦਰ ਸਿੰਘ ਚਹਿਲ ਅੱਜ ਕੇਂਦਰੀ ਜਾਂਚ ਬਿਊਰੋ (CBI) ਅੱਗੇ ਪੇਸ਼ ਹੋਏ। ਉਨ੍ਹਾਂ ਨੂੰ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਕੰਮਕਾਜ ਵਿੱਚ […]

Continue Reading

Breaking: ਅਮਿਤ ਸ਼ਾਹ 20 ਅਕਤੂਬਰ ਨੂੰ ਆਉਣਗੇ ਪੰਜਾਬ

  Breaking: ਅਮਿਤ ਸ਼ਾਹ 20 ਅਕਤੂਬਰ ਨੂੰ ਆਉਣਗੇ ਪੰਜਾਬ ਚੰਡੀਗੜ੍ਹ 18 ਅਕਤੂਬਰ 2026 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆ ਰਹੇ ਹਨ। ਇਸ ਦੀ ਜਾਣਕਾਰੀ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਤੇ ਦਿੱਤੀ। ਬਿੱਟੂ ਨੇ ਕਿਹਾ ਕਿ ਅਮਿਤ ਸ਼ਾਹ ਸੰਗਰੂਰ, ਬਟਾਲਾ ਅਤੇ ਮਾਨਸਾ ਵਿਖੇ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ […]

Continue Reading

Canada ਦੇ ਫੌਜੀ ਅੱਡੇ ’ਤੇ ਭਿਆਨਕ ਅੱਗ, ਕਈ ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

  Canada ਦੇ ਫੌਜੀ ਅੱਡੇ ’ਤੇ ਭਿਆਨਕ ਅੱਗ, ਕਈ ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ ਅਲਬਰਟਾ ਵਿੱਚ ਵਾਪਰੀ ਘਟਨਾ ਦੀ ਰੱਖਿਆ ਮੰਤਰੀ ਡੇਵਿਡ ਮੈਕਗੁਇੰਟੀ ਨੇ ਕੀਤੀ ਪੁਸ਼ਟੀ ਅਲਬਰਟਾ 18 ਅਕਤੂਬਰ 2026 ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਸਥਿਤ ਇੱਕ ਫੌਜੀ ਅੱਡੇ ’ਤੇ ਵਾਪਰੀ ਘਟਨਾ ਦੌਰਾਨ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ […]

Continue Reading

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

  ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ ਚੰਡੀਗੜ੍ਹ 18 ਅਕਤੂਬਰ 2026 ਮੌਸਮ ਵਿਭਾਗ (IMD) ਅਨੁਸਾਰ ਅੱਜ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸੰਭਾਵਿਤ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ […]

Continue Reading

ਰਾਮ ਮੰਦਰ ’ਚ VIP ਦਰਸ਼ਨ ਪਾਸਾਂ ਦੀ ਗਿਣਤੀ ਵਧੀ, ਹੁਣ ਰੋਜ਼ਾਨਾ 3,500 ਪਾਸ ਹੋਣਗੇ ਜਾਰੀ

  ਰਾਮ ਮੰਦਰ ’ਚ VIP ਦਰਸ਼ਨ ਪਾਸਾਂ ਦੀ ਗਿਣਤੀ ਵਧੀ, ਹੁਣ ਰੋਜ਼ਾਨਾ 3,500 ਪਾਸ ਹੋਣਗੇ ਜਾਰੀ ਅਯੁੱਧਿਆ 18 ਅਕਤੂਬਰ 2026 ਉੱਤਰ ਪ੍ਰਦੇਸ਼ ਦੇ ਅਯੁੱਧਿਆ ਸਥਿਤ ਰਾਮ ਮੰਦਰ ਵਿੱਚ ਪ੍ਰਸ਼ਾਸਨਿਕ ਪ੍ਰਬੰਧਾਂ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਅਹਿਮ ਬਦਲਾਅ ਕੀਤੇ ਗਏ ਹਨ। ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਵੱਲੋਂ ਮੰਦਰ ਕੰਪਲੈਕਸ ਵਿੱਚ ਕਰਮਚਾਰੀਆਂ ਦੀ […]

Continue Reading

ਸਚਿਨ ਪਾਇਲਟ ਅੱਜ ਜਲੰਧਰ ਦੌਰੇ ’ਤੇ, ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

  ਸਚਿਨ ਪਾਇਲਟ ਅੱਜ ਜਲੰਧਰ ਦੌਰੇ ’ਤੇ, ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ ਜਲੰਧਰ, 18 ਅਕਤੂਬਰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ। ਇਸ ਦੇ ਨਾਲ ਹੀ […]

Continue Reading

ਵੱਡੀ ਖ਼ਬਰ: CBI ਨੇ CMO ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ 3 ਵਿਅਕਤੀਆਂ ਨੂੰ ਕੀਤਾ ਤਲਬ, OSD ਤੋਂ ਵੀ ਹੋਵੇਗੀ ਮੁੜ ਪੁੱਛਗਿੱਛ

ਵੱਡੀ ਖ਼ਬਰ: CBI ਨੇ CMO ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ 3 ਵਿਅਕਤੀਆਂ ਨੂੰ ਕੀਤਾ ਤਲਬ, OSD ਤੋਂ ਵੀ ਹੋਵੇਗੀ ਮੁੜ ਪੁੱਛਗਿੱਛ ਚੰਡੀਗੜ੍ਹ 18 ਅਕਤੂਬਰ 2026 ਕੇਂਦਰੀ ਜਾਂਚ ਬਿਊਰੋ (CBI) ਨੇ CMO ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਇੱਕ ਕਾਰੋਬਾਰੀ ਅਤੇ […]

Continue Reading