ਵੱਡੀ ਖ਼ਬਰ: ਅਮਰੀਕਾ ਨੇ ਦੁਨੀਆ ਭਰ ‘ਚ Visa Appointments ’ਤੇ ਲਾਈ ਰੋਕ

  ਵੱਡੀ ਖ਼ਬਰ: ਅਮਰੀਕਾ ਨੇ ਦੁਨੀਆ ਭਰ ‘ਚ Visa Appointments ’ਤੇ ਲਾਈ ਰੋਕ ਅਮਰੀਕਾ, 26 ਅਗਸਤ 2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਨੇ ਦੁਨੀਆ ਭਰ ਵਿੱਚ ਅਮਰੀਕੀ ਵੀਜ਼ੇ ਲਈ ਅਰਜ਼ੀ ਦੇਣ ਵਾਲੇ ਲੋਕਾਂ ਦੀਆਂ ਮੁਲਾਕਾਤਾਂ (ਅਪਾਇੰਟਮੈਂਟਾਂ) ਵਿੱਚ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਅਮਰੀਕੀ ਦੂਤਾਵਾਸਾਂ ਅਤੇ ਵਣਜ ਦੂਤਾਵਾਸਾਂ ਵਿੱਚ ਵੀਜ਼ਾ ਸੇਵਾਵਾਂ ਨਾਲ […]

Continue Reading

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਚੰਡੀਗੜ੍ਹ, 25 ਅਗਸਤ (ਦੇਸ਼ ਕਲਿੱਕ ਬਿਊਰੋ):ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ […]

Continue Reading

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਚੰਡੀਗੜ੍ਹ/ ਜਲੰਧਰ, 25 ਅਗਸਤ (ਦੇਸ਼ ਕਲਿੱਕ ਬਿਊਰੋ): ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ […]

Continue Reading

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 25 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਢੁਕਵੇਂ ਭੰਡਾਰਨ ਨੂੰ ਯਕੀਨੀ ਬਣਾਉਣ ਦੇ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਮੰਤਰੀ ਸਮੂਹ ਵੱਲੋਂ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਕਿ ਪੰਜਾਬ […]

Continue Reading

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 25 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ […]

Continue Reading

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਚੰਡੀਗੜ੍ਹ; 25 ਅਗਸਤ 2026 (ਦੇਸ਼ ਕਲਿੱਕ ਬਿਊਰੋ): ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲ਼ਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ […]

Continue Reading

1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਲਿਆ: CM ਮਾਨ

ਚੰਡੀਗੜ੍ਹ; 25 ਅਗਸਤ 2026: (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸੁਨਾਮ, 25 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ 44 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਚੰਡੀਗੜ੍ਹ, 25 ਅਗਸਤ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ […]

Continue Reading

26 ਅਗਸਤ ਨੂੰ ਐਸ.ਏ.ਐਸ. ਨਗਰ ਵਿਖੇ ਹੋਣ ਵਾਲਾ ਮੈਗਾ ਰੋਜ਼ਗਾਰ ਮੇਲਾ ਮੁਲਤਵੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਐਸ.ਏ.ਐਸ. ਨਗਰ ਵੱਲੋਂ ਮਿਤੀ 26 ਅਗਸਤ 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਕਰਵਾਇਆ ਜਾਣ ਵਾਲਾ ਮੈਗਾ ਰੋਜ਼ਗਾਰ ਮੇਲਾ ਪ੍ਰਬੰਧਕੀ ਕਾਰਨਾਂ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ. […]

Continue Reading