30 ਅਗਸਤ ਨੂੰ ਜੰਗਲਾਤ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ – ਡੈਮੋਕ੍ਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਪੰਜਾਬ
ਫ਼ਤਹਿਗੜ੍ਹ ਸਾਹਿਬ,25, ਅਗਸਤ (ਮਲਾਗਰ ਖਮਾਣੋ) ਡੈਮੋਕ੍ਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਰਛਪਾਲ ਸਿੰਘ ਜੋਧਾ ਨਗਰੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ । ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਸਿਵਿਆ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ […]
Continue Reading
