ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ
ਮਾਲੇਰਕੋਟਲਾ, 17 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਪਾਰਟੀ ਦੇ ਬੌਧਿਕ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਵਿੱਚ ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ, […]
Continue Reading
