ਪੰਜਾਬ ‘ਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: CEO ਅਨਿੰਦਿਤਾ ਮਿਤਰਾ
ਚੰਡੀਗੜ੍ਹ, 02 ਜੁਲਾਈ : ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਦਿੱਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ […]
Continue Reading
