ਸਚਿਨ ਪਾਇਲਟ ਕੱਲ੍ਹ ਤੋਂ 20 ਅਕਤੂਬਰ ਤੱਕ ਪੰਜਾਬ ਦੌਰੇ ’ਤੇ, ਗੈਂਗਸਟਰ ਹਿੰਸਾ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ 16 ਤੋਂ 20 ਅਕਤੂਬਰ ਤੱਕ ਪੰਜ ਦਿਨਾਂ ਪੰਜਾਬ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਅਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰ ਗੁਆਉਣ ਵਾਲੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਦਾ ਉਦੇਸ਼ ਹਿੰਸਾ […]

Continue Reading

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਵਫ਼ਦਾਂ ਨੂੰ ਹਮਦਰਦੀ ਨਾਲ […]

Continue Reading

ਲੁਧਿਆਣਾ ’ਚ ਧਰਨੇ ਦੌਰਾਨ ਕਰੰਟ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

ਲੁਧਿਆਣਾ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ’ਤੇ ਧਰਨੇ ਦੌਰਾਨ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਸਿੰਘ (22) ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਹੋਰਡਿੰਗ ਨੂੰ ਉਤਾਰਨ ਲਈ ਲੋਹੇ ਦੀ ਰਾਡ ਦੀ ਵਰਤੋਂ ਕਰ ਰਿਹਾ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 268ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading

ਰਿਟਾਇਰਡ ਕਸਟਮ ਅਧਿਕਾਰੀ ਦੀ ਪੁੱਤ ਸਾਹਮਣੇ ਗੋਲੀਆਂ ਮਾਰ ਕੇ ਹੱਤਿਆ

ਨਵੀਂ ਦਿੱਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿੱਚ ਅਪਰਾਧੀਆਂ ਨੇ ਕਸਟਮ ਵਿਭਾਗ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਉਸ ਦੇ ਪੁੱਤਰ ਸਾਹਮਣੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਵੀਰਵਾਰ ਸਵੇਰੇ ਉਨ੍ਹਾਂ ਦੇ ਘਰ ਦੇ ਗੇਟ ਸਾਹਮਣੇ ਵਾਪਰੀ। ਹਮਲਾਵਰਾਂ ਨੇ ਕਰੀਬ 8 ਰਾਊਂਡ ਫਾਇਰਿੰਗ ਕੀਤੀ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। […]

Continue Reading

ਮੋਬਾਈਲ ਫ਼ੋਨ ਵਰਤਣ ਵਾਲਿਆਂ ਲਈ ਜ਼ਰੂਰੀ ਖ਼ਬਰ: 1 ਨਵੰਬਰ ਤੋਂ ਹੋਵੇਗਾ ਵੱਡਾ ਬਦਲਾਅ

ਨਵੀਂ ਦਿੱਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੋਬਾਈਲ ਫ਼ੋਨ ਵਰਤਣ ਵਾਲਿਆਂ ਲਈ 1 ਨਵੰਬਰ ਤੋਂ ਵੱਡਾ ਬਦਲਾਅ ਹੋਣ ਦੀ ਚਰਚਾ ਹੈ। ਰਿਪੋਰਟਾਂ ਮੁਤਾਬਕ, Calling Name Presentation (CNAP) ਸੇਵਾ ਰਾਹੀਂ ਅਣਜਾਣ ਨੰਬਰ ਤੋਂ ਕਾਲ ਆਉਣ ’ਤੇ ਕਾਲ ਕਰਨ ਵਾਲੇ ਦਾ ਨਾਂ ਮੋਬਾਈਲ ਦੀ ਸਕ੍ਰੀਨ ’ਤੇ ਦਿਖਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਦਾ ਉਦੇਸ਼ ਸਾਈਬਰ […]

Continue Reading

ਸੀਵਰੇਜ ਬੋਰਡ ਦੇ ਆਊਟ ਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ

ਚੰਡੀਗੜ੍ਹ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ 23 ( ਪੰਜਾਬ) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਲੋਂ ਆਪਣੇ ਸਾਥੀਆਂ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਕੀਤੀ ਗਈ ਜਿਸ ਦੇ ਵਿੱਚ ਸੀਵਰੇਜ ਬੋਰਡ ਦੇ ਆਈਏਐਸ ਮੈਡਮ […]

Continue Reading

ਸਫ਼ਲ ਪੰਜਾਬ ਬੰਦ ਮੌਕੇ ਨਿਊ ਡੈਮੋਕਰੇਸੀ ਵਲੋਂ ਪ੍ਰਦਰਸ਼ਨਾਂ ਚ ਭਰਵੀਂ ਸ਼ਮੂਲੀਅਤ

ਦਲਜੀਤ ਕੌਰ ਚੰਡੀਗੜ੍ਹ, 15 ਅਕਤੂਬਰ, 2026: ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਨਿਨਵਾਦੀ ਨਿਊ ਡੈਮੋਕਰੇਸੀ ਵਲੋਂ ਮੋਗਾ ਸਮੇਤ ਪਾਰਟੀ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਬਾਵਜੂਦ ਸਫ਼ਲ ਪੰਜਾਬ ਬੰਦ ਮੌਕੇ ਪੰਜਾਬ ਭਰ ਚ 21 ਜ਼ਿਲਿਆਂ ਅੰਦਰ ਹੋਏ ਪ੍ਰਦਰਸ਼ਨਾਂ ‘ਚ ਭਰਵੀਂ ਸ਼ਮੂਲੀਅਤ ਕੀਤੀ ਗਈ। ਪੰਜਾਬ ਬੰਦ ਦਾ ਸੱਦਾ ਪਰਮਿੰਦਰ ਸਿੰਘ ਝੋਟੇ ਦੇ ਕਤਲ ਦਾ ਇਨਸਾਫ਼ […]

Continue Reading

MRSPTU ਵਿਦਿਆਰਥੀ ਅਨਮੋਲ ਰਾਜਨ ISTE ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

ਬਠਿੰਡਾ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਟੈਕਨਾਲੋਜੀ ਵਿਭਾਗ ਵਿੱਚ ਐੱਮ.ਫਾਰਮ (ਫਾਰਮਾਸਿਊਟੀਕਸ) ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਅਨਮੋਲ ਰਾਜਨ ਨੂੰ ਉਸ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ, ਸਮਰਪਣ ਅਤੇ ਫਾਰਮਾਸਿਊਟੀਕਲ ਵਿਗਿਆਨ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ (ਆਈ.ਐੱਸ.ਟੀ.ਈ.) ਦੇ ਸਰਵੋਤਮ ਵਿਦਿਆਰਥੀ […]

Continue Reading

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਲਬੀਰ ਸਿੱਧੂ ਦੀ ਅਗਵਾਈ ਹੇਠ ਮੋਹਾਲੀ ’ਚ ਵਿਸ਼ਾਲ ਰੋਸ ਧਰਨਾ

ਮੋਹਾਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਂਕ, ਮੋਹਾਲੀ ਵਿਖੇ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਕਹਿਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ […]

Continue Reading