ਸਾਵਧਾਨ ! ਸਾਈਬਰ ਠੱਗਾਂ ਦਾ ਨਵਾਂ ਪੈਂਤੜਾ: ਇੱਕ ਫ਼ਰਜ਼ੀ ਮੈਸੇਜ ਤੇ ਖਾਤਾ ਖ਼ਾਲੀ

ਚਾਨਣਦੀਪ ਸਿੰਘ ਅੱਜ ਦੇ ਤਕਨੀਕੀ ਯੁੱਗ ਵਿੱਚ ਜਿੱਥੇ ਮੋਬਾਈਲ ਫੋਨ ਅਤੇ ਇੰਟਰਨੈੱਟ ਨੇ ਸਾਡੀ ਜ਼ਿੰਦਗੀ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ, ਉੱਥੇ ਹੀ ਸਾਈਬਰ ਠੱਗਾਂ ਨੇ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣ ਦੇ ਨਵੇਂ ਨਵੇਂ ਢੰਗ ਲੱਭ ਲਏ ਹਨ। ਅੱਜ ਕੱਲ੍ਹ ਹਰ ਛੋਟੇ ਵੱਡੇ ਕੰਮ ਲਈ ਅਤੇ ਦੁਕਾਨਾਂ ਉੱਤੇ ਖਰੀਦਦਾਰੀ ਕਰਨ ਵਾਸਤੇ Google Pay, Phone […]

Continue Reading

ਖਰੜ ’ਚ ਹੈੱਡਮਾਸਟਰ ਗੁਰਸੇਵਕ ਸਿੰਘ ਕਤਲ ਮਾਮਲੇ ’ਚ ਵੱਡੀ ਕਾਰਵਾਈ, ਦਿੱਲੀ ਤੋਂ ਸਰਤਾਜ ਸਿੰਘ ਗ੍ਰਿਫ਼ਤਾਰ

ਖਰੜ, 23 ਅਗਸਤ (ਦੇਸ਼ ਕਲਿੱਕ ਬਿਊਰੋ): ਖਰੜ ਦੇ ਸਨੀ ਇਨਕਲੇਵ ਵਿੱਚ ਹੈੱਡਮਾਸਟਰ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦਿੱਲੀ ਤੋਂ ਸਰਤਾਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਮੋਹਾਲੀ ਲੈ ਕੇ ਪਹੁੰਚੀ। ਜਿਸ ਤੋਂ ਬਾਅਦ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤੇ ਸਰਤਾਜ ਸਿੰਘ ਨੂੰ ਮੋਹਾਲੀ […]

Continue Reading

ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ ‘ਚ 21 ਸਾਲਾ ਵਿਦਿਆਰਥਣ ਦੀ ਮੌਤ

ਜਲੰਧਰ, 23 ਅਗਸਤ (ਦੇਸ਼ ਕਲਿੱਕ ਬਿਊਰੋ): ਜਲੰਧਰ ਦੇ 66 ਫੁੱਟੀ ਰੋਡ ਸਥਿਤ ਜਲੰਧਰ ਹਾਈਟਸ ਵਿੱਚ ਇੱਕ 21 ਸਾਲਾ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਖੇ ਰਖਵਾਇਆ। ਮ੍ਰਿਤਕਾ […]

Continue Reading

ਬੰਗਲਾਦੇਸ਼ ’ਚ ਹਿੰਦੂ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਘਰ ’ਚੋਂ ਬਰਾਮਦ, ਪੂਰਾ ਪਰਿਵਾਰ ਖਤਮ

ਨਵੀਂ ਦਿੱਲੀ, 23 ਅਗਸਤ (ਦੇਸ਼ ਕਲਿੱਕ ਬਿਊਰੋ): ਬੰਗਲਾਦੇਸ਼ ਦੇ ਰੰਗਪੁਰ ਸ਼ਹਿਰ ਤੋਂ ਇੱਕ ਹਿੰਦੂ ਪਰਿਵਾਰ ਦੇ ਚਾਰ ਮੈਂਬਰਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਰੰਗਪੁਰ ਦੇ ਦਾਸਪਾਰਾ (ਮਛੁਆਪਾਰਾ) ਇਲਾਕੇ ਵਿੱਚ ਇੱਕ ਬੰਦ ਘਰ ’ਚੋਂ ਰਿਟਾਇਰਡ ਅਧਿਆਪਕ, ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਧੀ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ […]

Continue Reading

ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਅਲਵਰ, 23 ਅਗਸਤ (ਦੇਸ਼ ਕਲਿੱਕ ਬਿਊਰੋ): ਅਲਵਰ ਤੋਂ ਸਕੂਲ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜਿਆ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਨਾਗਾਜੀ ਇਲਾਕੇ ਦੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਵਿਦਿਆਰਥਣਾਂ ਨਾਲ ਡੈਮ ਦੇ ਪਾਣੀ ਵਿੱਚ ਨਹਾਉਣ ਦਾ ਕਥਿਤ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ […]

Continue Reading

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਰੋਪੜ, 23 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ਾਂ ਤਹਿਤ ਹਿਮਾਚਲ ਪ੍ਰਦੇਸ਼ ਦੀ ਇੱਕ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ ਪੁਲਿਸ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਦਿਨੇਸ਼ ਚੱਢਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਵਿਧਾਇਕ ਦਿਨੇਸ਼ ਚੱਢਾ ਨੇ ਮਾਮਲੇ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ, ਜਿਸ […]

Continue Reading

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਫਰੀਦਕੋਟ, 23 ਅਗਸਤ (ਦੇਸ਼ ਕਲਿੱਕ ਬਿਊਰੋ): ਫਰੀਦਕੋਟ ਦੀ ਇੱਕ ਕਾਲੋਨੀ ਤੋਂ 10 ਅਗਸਤ 2026 ਨੂੰ ਲਾਪਤਾ ਹੋਈਆਂ ਤਿੰਨ ਨਾਬਾਲਿਗ ਵਿਦਿਆਰਥਣਾਂ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਪੁਲਿਸ ਦੀ ਜਾਂਚ ਦੌਰਾਨ ਤਿੰਨਾਂ ਵਿਦਿਆਰਥਣਾਂ ਦੇ ਮੁੰਬਈ ਵਿੱਚ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਥਾਣਾ ਸਿਟੀ-2 ਦੇ ਐੱਸਐੱਚਓ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ […]

Continue Reading

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ ‘ਤੇ ਸਰਕਾਰ ਨੇ ਲਾਈ ਰੋਕ

ਨਵੀਂ ਦਿੱਲੀ, (ਦੇਸ਼ ਕਲਿੱਕ ਬਿਊਰੋ): ਛੋਟੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੇ ਜ਼ੁਕਾਮ ਅਤੇ ਸਰਦੀ ਲਈ ਵਰਤੀਆਂ ਜਾਣ ਵਾਲੀਆਂ ਕੁਝ ਦਵਾਈਆਂ ਦੇ ਨਿਰਮਾਣ, ਵਿਕਰੀ ਅਤੇ ਵੰਡ ’ਤੇ ਸਖ਼ਤ ਪਾਬੰਦੀ ਲਗਾਈ ਹੈ। ਸਰਕਾਰ ਨੇ ਕਲੋਰਫੇਨਿਰਾਮਾਈਨ ਮੈਲੇਟ ਅਤੇ ਫੇਨਾਈਲੇਫ੍ਰਿਨ ਹਾਈਡ੍ਰੋਕਲੋਰਾਈਡ ਦੇ ਮਿਸ਼ਰਣ ਵਾਲੀਆਂ ਸਾਰੀਆਂ ਫਿਕਸਡ ਡੋਜ਼ ਕਾਂਬੀਨੇਸ਼ਨ (FDC) ਦਵਾਈਆਂ ਨੂੰ 4 […]

Continue Reading

ਪਾਕਿਸਤਾਨੀ ਕਨੈਕਸ਼ਨ! ਦੋ ਸ਼ੱਕੀਆਂ ਨੂੰ ਲਿਆ ਹਿਰਾਸਤ ‘ਚ

  ਪਾਕਿਸਤਾਨੀ ਕਨੈਕਸ਼ਨ! ਦੋ ਸ਼ੱਕੀਆਂ ਨੂੰ ਲਿਆ ਹਿਰਾਸਤ ‘ਚ ਕਾਨਪੁਰ, 23 ਅਗਸਤ 2026- ਕਾਨਪੁਰ ਦੇਹਾਤ, 23 ਅਗਸਤ 2026: ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਾਤ ਵਿੱਚ ਐਂਟੀ ਟੈਰਰਿਸਟ ਸਕੁਐਡ (ATS) ਨੇ ਬਾਕਰ ਖਾਨ ਅਤੇ ਉਸ ਦੀ ਭੈਣ ਉਰੂਜ ਫਾਤਿਮਾ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵਾਂ ਤੋਂ ਕਥਿਤ ਪਾਕਿਸਤਾਨੀ ਕਨੈਕਸ਼ਨ ਅਤੇ ਸ਼ੱਕੀ ਗਤੀਵਿਧੀਆਂ ਨੂੰ ਲੈ ਕੇ ਪੁੱਛਗਿੱਛ ਕੀਤੀ […]

Continue Reading

ਹਾਰਡਵੇਅਰ ਦੀ ਦੁਕਾਨ ਅਤੇ ਘਰ ‘ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਪਟਨਾ, 23 ਅਗਸਤ (ਦੇਸ਼ ਕਲਿੱਕ ਬਿਊਰੋ): ਬਿਹਾਰ ਦੇ ਪਟਨਾ ਜ਼ਿਲ੍ਹੇ ਦੇ ਬਖ਼ਤਿਆਰਪੁਰ ਥਾਣਾ ਖੇਤਰ ਵਿੱਚ ਪੁਰਾਣੀ ਬਾਈਪਾਸ ਨੇੜੇ ਇੱਕ ਹਾਰਡਵੇਅਰ ਦੀ ਦੁਕਾਨ ਅਤੇ ਉਸ ਨਾਲ ਲੱਗਦੇ ਘਰ ਵਿੱਚ ਭਿਆਨਕ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚੀ ਜ਼ਖ਼ਮੀ ਹੋ ਗਈ। ਮ੍ਰਿਤਕਾਂ […]

Continue Reading