SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਰਾਜ ਅਨੁਸੂਚਿਤ ਜਾਤੀਆਂ ਸਬ ਪਲਾਨ (SCSP) ਦੀ ਲਾਗੂਕਰਨ ਸਬੰਧੀ ਪੰਜਾਬ ਭਵਨ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ। […]
Continue Reading
