ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ […]

Continue Reading

ਮੱਝ ਨੇ ਦਿੱਤਾ 8 ਲੱਤਾਂ ਵਾਲੇ ਬੱਚੇ ਨੂੰ ਜਨਮ

ਡਿੰਡੌਰੀ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੱਧ ਪ੍ਰਦੇਸ਼ ਦੇ ਡਿੰਡੌਰੀ ਜ਼ਿਲ੍ਹੇ ਵਿੱਚ ਇੱਕ ਮੱਝ ਵੱਲੋਂ ਅੱਠ ਲੱਤਾਂ ਵਾਲੇ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅਨੋਖੀ ਘਟਨਾ ਦੀ ਖ਼ਬਰ ਫੈਲਦਿਆਂ ਹੀ ਆਲੇ-ਦੁਆਲੇ ਦੇ ਪਿੰਡਾਂ ਤੋਂ ਲੋਕ ਨਵਜੰਮੇ ਬੱਚੇ ਨੂੰ ਦੇਖਣ ਲਈ ਪਹੁੰਚਣ ਲੱਗੇ। ਜਾਣਕਾਰੀ ਅਨੁਸਾਰ, ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਕੇਵਲਾਰੀ ਦੇ ਕੱਛਾਰਾ […]

Continue Reading

26 ਨਵੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ

ਕਰਨਾਲ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਕਿਸਾਨ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰਦਿਆਂ 26 ਨਵੰਬਰ ਨੂੰ ਨਵੀਂ ਦਿੱਲੀ ਸਮੇਤ ਦੇਸ਼ ਭਰ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ਦੇ ਕਰਨਾਲ ਸਥਿਤ ਜਾਟ ਭਵਨ ਵਿੱਚ ਹੋਈ ਮੋਰਚੇ ਦੀ ਕੌਮੀ ਕੌਂਸਲ ਦੀ ਮੀਟਿੰਗ ਵਿੱਚ 23 ਅਕਤੂਬਰ ਨੂੰ ਜ਼ਿਲ੍ਹਾ […]

Continue Reading

ਸੈਫ ਅਲੀ ਖ਼ਾਨ ਦੀ ਇੰਸਟਾਗ੍ਰਾਮ ’ਤੇ ਐਂਟਰੀ

ਮੁੰਬਈ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਖ਼ਰਕਾਰ ਇੰਸਟਾਗ੍ਰਾਮ ’ਤੇ ਆਪਣਾ ਅਧਿਕਾਰਤ ਅਕਾਊਂਟ ਬਣਾ ਲਿਆ ਹੈ। ‘ਸੈਫ ਅਲੀ ਖ਼ਾਨ ਪਟੌਦੀ’ ਦੇ ਨਾਂ ਨਾਲ ਬਣੇ ਇਸ ਅਕਾਊਂਟ ’ਤੇ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਕਾਊਂਟ ਤੋਂ ਉਨ੍ਹਾਂ ਨੇ ਆਪਣੀ ਪਤਨੀ ਅਤੇ ਅਦਾਕਾਰਾ ਕਰੀਨਾ ਕਪੂਰ ਖ਼ਾਨ ਨੂੰ ਵੀ ਫਾਲੋ ਕੀਤਾ ਹੈ। […]

Continue Reading

ਸੀਵਰੇਜ ਬੋਰਡ ਅਤੇ ਪਾਵਰਕਾਮ ਐਂਡ ਟਰਾਂਸਕੋ  ਦੇ ਆਊਟਸੋਰਸ ਮੁਲਾਜ਼ਮ ਵਿੱਤ ਮੰਤਰੀ ਦੇ ਹਲਕੇ ‘ਚ ਕੱਲ੍ਹ ਨੂੰ ਦੇਣਗੇ ਧਰਨਾ

ਚੰਡੀਗੜ੍ਹ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ  ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇਮਪਲਾਈਜ਼ ਕੰਟਰੈਕਟ ਵਰਕਰਜ  ਲੇਬਰ ਯੂਨੀਅਨ ਰਜਿ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਪਰਿਵਾਰਾਂ ਤੇ ਬੱਚਿਆਂ ਸਮੇਤ 14 ਅਕਤੂਬਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀ ਹਲਕਾ ਦਿੜਬਾ ਵਿਖੇ ਲਗਾਏ ਗਏ ਧਰਨੇ […]

Continue Reading

ਜੈਵਿਕ ਖੇਤੀ ਨੂੰ ਹੁਲਾਰਾ: ਖੁੱਡੀਆਂ ਵੱਲੋਂ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ […]

Continue Reading

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ – ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ […]

Continue Reading

ਅਸੀਂ ਅੱਤਵਾਦ ਦਾ ਕੀਤਾ ਸਫ਼ਾਇਆ: ਅਮਿਤ ਸ਼ਾਹ

ਅਸੀਂ ਅੱਤਵਾਦ ਦਾ ਕੀਤਾ ਸਫ਼ਾਇਆ: ਅਮਿਤ ਸ਼ਾਹ ਨਵੀਂ ਦਿੱਲੀ, 13 ਅਕਤੂਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕਾਇਮ ਹੈ। ਉਨ੍ਹਾਂ ਨੇ ਖੇਤਰੀ ਸੁਰੱਖਿਆ ਮਜ਼ਬੂਤ ਕਰਨ ਲਈ ਬਿਮਸਟੈਕ (BIMSTEC) ਦੇ ਮੈਂਬਰ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ। ਨਵੀਂ ਦਿੱਲੀ ਵਿੱਚ ਬਿਮਸਟੈਕ ਦੇ […]

Continue Reading

ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਦੇਣ ਵਾਲੇ ਬਣਾਉਣਾ ਟੀਚਾ: ਭਗਵੰਤ ਮਾਨ

ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਦੇਣ ਵਾਲੇ ਬਣਾਉਣਾ ਟੀਚਾ: ਭਗਵੰਤ ਮਾਨ ਚੰਡੀਗੜ੍ਹ, 13 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੀ 14ਵੀਂ ਕਾਨਵੋਕੇਸ਼ਨ ਵਿੱਚ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਮੌਕੇ ਉਨ੍ਹਾਂ ਨੇ ਨਵੇਂ ਡਿਗਰੀ ਹੋਲਡਰਾਂ ਨੂੰ ਉੱਜਵਲ ਭਵਿੱਖ ਲਈ ਵਧਾਈ ਦਿੱਤੀ। ਮੁੱਖ […]

Continue Reading

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਾਕਿਸਤਾਨੀ ISI ਨਾਲ ਜੁੜੇ ਹਥਿਆਰਾਂ ਤੇ ਵਿਸਫੋਟਕਾਂ ਦੇ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਾਕਿਸਤਾਨੀ ISI ਨਾਲ ਜੁੜੇ ਹਥਿਆਰਾਂ ਤੇ ਵਿਸਫੋਟਕਾਂ ਦੇ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ ਖਾਸਾ ਫੌਜੀ ਛਾਉਣੀ ਨੇੜੇ ਮਈ 2026 ਵਿੱਚ ਹੋਏ IED ਧਮਾਕੇ ਦਾ ਮਾਮਲਾ ਵੀ ਸੁਲਝਾਇਆ, ਪਿਸਤੌਲ ਤੇ ਹੈਂਡ ਗ੍ਰਨੇਡ ਬਰਾਮਦ ਚੰਡੀਗੜ੍ਹ, 13 ਅਕਤੂਬਰ 2026: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੀ ਕਥਿਤ […]

Continue Reading