ਅਕਾਲੀ ਦਲ ਵੱਲੋਂ 28 ਜੁਲਾਈ ਨੂੰ ਗਮਾਡਾ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਲਈ ਲੋਕਾਂ ‘ਚ ਭਾਰੀ ਉਤਸ਼ਾਹ: ਸੋਹਾਣਾ

ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਕਰਨਗੇ ਸ਼ਿਰਕਤ ਮੁਹਾਲੀ,26 ਜੁਲਾਈ: ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਲੈਂਡ ਪੂਲਿੰਗ ਨੀਤੀ ਦੇ ਵਿਰੁੱਧ 28 ਜੁਲਾਈ ਨੂੰ ਮੁਹਾਲੀ ਦੇ ਗਮਾਡਾ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਦਾਅਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੁਹਾਲੀ ਹਲਕੇ ਦੇ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ […]

Continue Reading

78 ਸਾਲਾ ਕਰੋੜਪਤੀ ਬਿਰਧ ਔਰਤ ਨੂੰ ਧੋਖੇ ਨਾਲ ਇਕਲੌਤੇ ਪੁੱਤ ਨੇ ਘਰੋਂ ਕੱਢਿਆ

ਮੋਹਾਲੀ, 25 ਜੁਲਾਈ : ਦੇਸ਼ ਕਲਿੱਕ ਬਿਓਰੋ ਮੋਹਾਲੀ ਦੇ ਖਰੜ ਸ਼ਹਿਰ ਵਿਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ, ਜਿਸ ਵਿਚ 78 ਸਾਲਾ ਬਿਰਧ ਮਾਂ, ਜੋ ਕਿ ਕਰੋੜਾਂ ਦੀ ਮਾਲਕ ਹੈ, ਨੇ ਆਪਣੇ ਇਕਲੌਤੇ ਪੁੱਤ ਉਤੇ ਬੜੇ ਸੰਗੀਨ ਇਲਜ਼ਾਮ ਲਗਾਏ ਹਨ। ਕਿ ਜਾਇਦਾਦ ਹਥਿਆਉਣ ਪਿੱਛੇ ਸਕੇ ਪੁੱਤ ਵੱਲੋਂ ਉਸ ਨੂੰ ਘਨੂੰ ਘਰੋਂ […]

Continue Reading

ਮੋਹਾਲੀ: ਅਗਵਾ ਕਰਨ ਮਗਰੋਂ ਚਲਦੀ ਕਾਰ ‘ਚ ਨਾਬਾਲਗ ਨਾਲ ਬਲਾਤਕਾਰ

ਮੋਹਾਲੀ, 26 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਜਿਲ੍ਹੇ ਵਿੱਚ ਇੱਕ ਨਾਬਾਲਗ ਨੂੰ ਅਗਵਾ ਕਰਨ ਅਤੇ ਚਲਦੀ ਕਾਰ ਵਿੱਚ ਉਸ ਨਾਲ ਹੈਵਾਨੀਅਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਉਸਨੂੰ ਮੈਟਰੋ ਮਾਲ ਦੇ ਨੇੜੇ ਤੋਂ ਅਗਵਾ ਕਰ ਲਿਆ। ਇਸ ਤੋਂ ਬਾਅਦ ਉਹ ਉਸਨੂੰ ਚੰਡੀਗੜ੍ਹ ਅਤੇ ਮੋਹਾਲੀ ਲੈ ਗਏ।ਰਾਤ ਨੂੰ ਬਲਾਤਕਾਰ ਕਰਨ ਤੋਂ […]

Continue Reading

ਡੀ ਸੀ ਮੋਹਾਲੀ ਨੇ ਲੋਕਾਂ ਨੂੰ 31 ਜੁਲਾਈ ਤੱਕ ਜਾਇਦਾਦ ਟੈਕਸ ‘ਤੇ ਛੋਟ ਦਾ ਲਾਭ ਉਠਾਉਣ ਦੀ ਕੀਤੀ ਅਪੀਲ

ਟੈਕਸ ਉਗਰਾਹੀ ਲਈ ਨਗਰ ਕੌਂਸਲ ਦਫ਼ਤਰ ਸ਼ਨਿੱਚਰਵਾਰ ਤੇ ਐਤਵਾਰ ਵੀ ਖੁੱਲ੍ਹੇ ਰਹਿਣਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਖਰੜ, ਕੁਰਾਲੀ, ਜ਼ੀਰਕਪੁਰ, ਡੇਰਾਬੱਸੀ, ਨਵਾਂ ਗਾਉਂ, ਬਨੂੜ, ਲਾਲੜੂ ਅਤੇ ਘੜੂੰਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਜੁਲਾਈ, 2025 ਤੋਂ ਪਹਿਲਾਂ ਜਾਇਦਾਦ ਟੈਕਸ ਦੇ ਬਕਾਏ ਦਾ ਭੁਗਤਾਨ ਕਰਕੇ ਜਾਇਦਾਦ ਟੈਕਸ […]

Continue Reading

ਮੁਹਾਲੀ ਪ੍ਰਸ਼ਾਸਨ ਸ਼ਹਿਰ ਦੀਆਂ ਸੜਕਾਂ ‘ਤੇ ਸਵੇਰ ਅਤੇ ਸ਼ਾਮ ਦੇ ਕੁੱਝ ਘੰਟਿਆਂ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਘਟਾਉਣ ‘ਤੇ ਵਿਚਾਰ ਕਰੇਗਾ

ਸ਼ਹਿਰੀ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਡੀ.ਸੀ. ਵੱਲੋਂ ਐਸ.ਐਸ.ਪੀ ਅਤੇ ਐਮ.ਸੀ. ਕਮਿਸ਼ਨਰ ਨਾਲ ਮੀਟਿੰਗ ਬੇਸਹਾਰਾ ਪਸ਼ੂਆਂ ਦੇ ਮੁੱਦੇ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਦੇਸ਼ ਕਲਿੱਕ ਬਿਓਰੋ ਮੁਹਾਲੀ ਪ੍ਰਸ਼ਾਸਨ ਸ਼ਹਿਰ ਦੀਆਂ ਸੜਕਾਂ ‘ਤੇ ‘ਪੀਕ ਆਵਰਸ’ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀਆਂ ਲਗਾਉਣ ‘ਤੇ ਸਰਗਰਮੀ ਨਾਲ ਵਿਚਾਰ […]

Continue Reading

ਸਰਕਾਰ ਨਵੀਂ ਲੈਂਡ ਪੂਲ਼ਿੰਗ ਨੀਤੀ ਤਹਿਤ ਜ਼ਮੀਨ ਅਕਵਾਇਰ ਕਰਨ ਤੋਂ ਪਹਿਲਾਂ ਪੁਰਾਣੀ ਅਕਵਾਇਰ ਕੀਤੀ ਜ਼ਮੀਨ ਦਾ ਵਿਕਾਸ ਕਰਕੇ ਲੋਕਾਂ ਨੂੰ ਪਲਾਟਾਂ ਦੇ ਕਬਜ਼ੇ ਦੇਵੇ: ਗੜਾਂਗ

ਮੋਹਾਲੀ: 24 ਜੁਲਾਈ, ਜਸਵੀਰ ਗੋਸਲ ਜਨਰਲ ਵਰਗ ਰਾਜਨੀਤਿਕ ਵਿੰਗ ਦੇ ਸੂਬਾਈ ਆਗੂ ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੈਂਡ ਪੂਲ਼ਿੰਗ ਸਕੀਮ, ਸਰਕਾਰ ਤੋਂ ਮੰਗ ਕੇ ਲਈ ਸੀ ਪਰ ਹੁਣ ਵਿਰੋਧ ਕਿਉਂ ਹੋ ਰਿਹਾ ਹੈ, ਇਸ ਬਾਰੇ ਜਾਨਣਾ ਅਤਿ ਜਰੂਰੀ ਹੈ। ਆਗੂ ਨੇ ਉਦਾਹਰਣ ਦੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ […]

Continue Reading

ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਚਮਕੌਰ ਸਾਹਿਬ / ਮੋਰਿੰਡਾ 23 ਜੁਲਾਈ ਭਟੋਆ            ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸੈਕੇਟਰੀ ਅਮਨਦੀਪ ਕੌਰ ਵੱਲੋਂ ਇੱਥੋਂ ਦੇ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨ ਹੋਮ ਅਤੇ ਐੱਸ ਐੱਸ ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦਾ ਆਸ਼ਰਮ ਵਿੱਚ ਪਹੁੰਚਣ ਤੇ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੁੱਖ ਕਾਰਜਕਰਤਾ ਪ੍ਰੋ ਆਰ ਸੀ ਢੰਡ , […]

Continue Reading

ਮੁਹਾਲੀ ਪ੍ਰਸ਼ਾਸਨ ਵੱਲੋਂ ਨਸ਼ਾ ਛੁਡਾਊ ਕੇਂਦਰ ਲਈ ਸੰਗੀਤ ਸਾਜ਼ ਅਤੇ ਕਿਤਾਬਾਂ ਦਾਨ ਕਰਨ ਦੀ ਅਪੀਲ

ਮੋਹਾਲੀ, 22 ਜੁਲਾਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ, ਸੈਕਟਰ 66, ਮੋਹਾਲੀ ਵਿਖੇ ਇਲਾਜ ਅਧੀਨ ਨੌਜਵਾਨਾਂ ਦੇ ਪੁਨਰਵਾਸ ਯਤਨਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਵਿਲੱਖਣ ਪਹਿਲਕਦਮੀ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਵਰਤੇ ਹੋਏ ਸੰਗੀਤ ਸਾਜ਼ ਅਤੇ ਕਿਤਾਬਾਂ ਦਾਨ ਕਰਨ ਦੀ ਅਪੀਲ ਕੀਤੀ ਹੈ। ਇਸ ਪਹਿਲ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ […]

Continue Reading

ਨਸ਼ਾ ਮੁਕਤੀ ਯਾਤਰਾ ਦੇ ਨਿਕਲ ਰਹੇ ਹਨ ਸਾਕਾਰਾਤਮਕ ਨਤੀਜੇ : ਕੁਲਵੰਤ ਸਿੰਘ

ਮੋਹਾਲੀ: 21 ਜੁਲਾਈ,2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ  ਚਲਾਈ ਗਈ ਮੁਹਿੰਮ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਫੇਸ-6 ਵਿਖੇ ਸਾਬਕਾ […]

Continue Reading

ਅੰਮ੍ਰਿਤਪਾਲ ਕੌਰ ਨਾਗਰਾ ਬਣੇ ਮਹਿਲਾ ਵਿੰਗ ਦੇ ਜ਼ਿਲ੍ਹਾ ਇੰਚਾਰਜ 

ਮੋਰਿੰਡਾ, 20 ਜੁਲਾਈ (ਭਟੋਆ) ਆਮ ਆਦਮੀ ਪਾਰਟੀ ਵੱਲੋਂ ਅਮ੍ਰਿਤਪਾਲ ਕੌਰ ਨਾਗਰਾ ਦੀ ਜ਼ਿਲ੍ਹਾ ਇੰਚਾਰਜ ਮਹਿਲਾ ਵਿੰਗ ਵੱਜੋਂ ਨਿਯੁਕਤੀ ਉਪਰੰਤ ਜਿੱਥੇ  ਸ਼ਹਿਰ ਵਾਸੀਆਂ ਵੱਲੋਂ ਅੰਮ੍ਰਿਤਪਾਲ ਕੌਰ ਨਾਗਰਾ ਨੂੰ ਇਸ ਨਿਯੁਕਤੀ ‘ਤੇ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਉੱਥੇ ਹੀ  ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਉਹਨਾਂ ਨੂੰ ਪਾਰਟੀ ਦੇ ਦਫ਼ਤਰ ‘ਚ ਸਨਮਾਨਤ ਕੀਤਾ ਗਿਆ। ਇਸ ਮੌਕੇ ਡਾ. ਚਰਨਜੀਤ […]

Continue Reading