ਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜੁਲਾਈ 2025:ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੇ ਸੈਕਸ਼ਨ 6(1)(ਈ) ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੀਤਿਕਾ ਸਿੰਘ ਨੇ ਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ (ਐਸ.ਸੀ.ਐਫ. ਨੰ: 15, ਗੋਵਿੰਦ ਵਿਹਾਰ, ਬਲਟਾਣਾ, ਜ਼ੀਰਕਪੁਰ, ਤਹਿਸੀਲ ਡੇਰਾਬਸੀ) ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਇਹ ਲਾਇਸੰਸ ਰਾਘਵ ਟਾਂਗਰੀ ਪੁੱਤਰ ਅਨਿਲ ਕੁਮਾਰ ਟਾਂਗਰੀ ਵਾਸੀ ਹਾਊਸ […]

Continue Reading

ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਸ਼ਹਿਰ ਵਿਚ ਕੀਤਾ ਫਲੈਗ ਮਾਰਚ 

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 13 ਜੁਲਾਈ ਭਟੋਆ  ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਪੰਜਾਬ ਭਰ ਵਿੱਚ ਦਿਨੋ ਦਿਨ ਵੱਧ ਰਹੀਆਂ ਵਾਰਦਾਤਾਂ ਅਤੇ ਸ਼ਹਿਰ ਵਿੱਚ ਚੋਰਾਂ ਤੇ ਲੁਟੇਰਿਆਂ ਦੀ ਸਰਗਰਮੀ ਮੁੱਖ ਰੱਖਦਿਆ ਅਤੇ ਐਸਐਸਪੀ ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਣਾ ਦੀਆ ਹਦਾਇਤਾਂ ਅਨੁਸਾਰ ਸ੍ਰੀ ਚਮਕੌਰ ਸਾਹਿਬ ਸ਼ਹਿਰ ਵਿਚ ਡੀ ਐਸ ਪੀ   ਸ੍ਰੀ ਮਨਜੀਤ ਸਿੰਘ ਔਲਖ  ਦੀ ਅਗਵਾਈ ਵਿੱਚ ਫਲੈਗ […]

Continue Reading

ਪ੍ਰੋ. ਬੀਰ ਦਵਿੰਦਰ ਸਿੰਘ ਬੱਲਾਂ ਬਣੇ ਪੀ.ਸੀ.ਏ. ਐਪੈਕਸ ਕੌਂਸਲ ਦੇ ਮੈਂਬਰ, ਹਲਕੇ ਵਿੱਚ ਖੁਸ਼ੀ ਦੀ ਲਹਿਰ

ਮੋਰਿੰਡਾ 13 ਜੁਲਾਈ (ਭਟੋਆ)  Member of PCA Apex Council: ਸੀਨੀਅਰ ਆਪ ਆਗੂ ਪ੍ਰੋਫੈਸਰ ਬੀਰ ਦਵਿੰਦਰ ਸਿੰਘ ਬੱਲਾਂ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਅਪੈਕਸ ਕੌਂਸਲ ਮੈਂਬਰ ਬਣਾਏ ਜਾਣ ‘ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ‘ਤੇ ਪ੍ਰੋ. ਬੀਰ ਦਵਿੰਦਰ ਸਿੰਘ ਬੱਲਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ […]

Continue Reading

ਅੱਜ ਆਵੇਗਾ ਮੁੱਲਾਂਪੁਰ PCA ਕਾਰਜਕਾਰੀ ਕਮੇਟੀ ਦੀ ਚੋਣ ਦਾ ਨਤੀਜਾ

ਮੋਹਾਲੀ, 12 ਜੁਲਾਈ, ਦੇਸ਼ ਕਲਿਕ ਬਿਊਰੋ :ਮੁੱਲਾਂਪੁਰ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੀ ਕਾਰਜਕਾਰੀ ਕਮੇਟੀ ਦੀ ਚੋਣ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਜਿੱਤ ਲਗਭਗ ਤੈਅ ਹੈ। ਕਿਉਂਕਿ ਉਨ੍ਹਾਂ ਦੇ ਖਿਲਾਫ ਕੋਈ ਮੈਦਾਨ ਵਿੱਚ ਨਹੀਂ ਹੈ। ਪੰਜਾਬ ਦੀ ਰਾਜਨੀਤੀ ਦੇ ਨਾਲ-ਨਾਲ ਹੁਣ ਆਮ ਆਦਮੀ ਪਾਰਟੀ (ਆਪ) ਦੇ ਆਗੂ […]

Continue Reading

ਮਾਨਸੂਨ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਨਗਰ ਪਾਲਿਕਾ ਦੇ ਸਫ਼ਾਈ ਪ੍ਰਬੰਧਾਂ ਦੀ ਪੋਲ 

ਅੰਡਰ ਬਰਿਜਾਂ ਅਤੇ ਸਰਕਾਰੀ ਹਸਪਤਾਲ ਦੇ ਗੇਟ ਅੱਗੇ ਜਮਾ ਹੋਇਆ ਬਰਸਾਤੀ ਪਾਣੀ ਮੋਰਿੰਡਾ 10 ਜੁਲਾਈ  ( ਭਟੋਆ  ) ਮੋਰਿੰਡਾ ਸ਼ਹਿਰ ਵਿਚ ਮਾਨਸੂਨ ਦੀ ਹੋਈ ਪਹਿਲੀ ਭਰਵੀਂ ਬਰਸਾਤ ਨੇ ਹੀ ਨਗਰਪਾਲਕਾ ਵੱਲੋਂ ਸ਼ਹਿਰ ਦੇ ਬਰਸਾਤੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਕੀਤੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮੋਰਿੰਡਾ ਵਿਖੇ ਰੇਲਵੇ ਫਾਟਕਾਂ ਤੇ ਬਣਾਏ ਗਏ […]

Continue Reading

ਮੋਹਾਲੀ ਪੁਲਿਸ ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

06 ਠੱਗ ਗ੍ਰਿਫਤਾਰ, ਹੁਣ ਤੱਕ 338 ਪੀੜਤਾਂ ਨਾਲ ਕਰੀਬ 20 ਹਜ਼ਾਰ ਡਾਲਰ ਦੀ ਮਾਰ ਚੁੱਕੇ ਹਨ ਠੱਗੀ ਮੋਹਾਲੀ, 10 ਜੁਲਾਈ, 2025: ਦੇਸ਼ ਕਲਿੱਕ ਬਿਓਰੋਮੋਹਾਲੀ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਇਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੌਰਾਨ 06 ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।     ਕਪਤਾਨ ਪੁਲਿਸ (ਪੀ ਬੀ ਆਈ) ਦੀਪਿਕਾ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 11 ਜੁਲਾਈ ਨੂੰ ਮਛਲੀ ਕਲਾਂ ਵਿਖੇ ਲਗਾਇਆ ਜਾਵੇਗਾ ਕੈਂਪ

ਖਰੜ/ਮੋਹਾਲੀ, 10 ਜੁਲਾਈ, 2025: ਦੇਸ਼ ਕਲਿੱਕ ਬਿਓਰੋ ਐੱਸ ਡੀ ਐਮ ਖਰੜ ਦਿਵਿਆ ਪੀ ਅਨੁਸਾਰ 11 ਜੁਲਾਈ ਨੂੰ ਲਾਇਆ ਜਾਣ ਵਾਲਾ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਪਿੰਡ ਮਛਲੀ ਕਲਾਂ ਵਿਖੇ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਵਿੱਚ ਮਛਲੀ ਕਲਾਂ ਅਤੇ ਮਛਲੀ ਖੁਰਦ, ਦੋਵਾਂ […]

Continue Reading

ਮੋਹਾਲੀ ਪੁਲਿਸ ਨੇ ਅੰਨ੍ਹੇ ਕਤਲ ਕੇਸ ਨੂੰ 48 ਘੰਟੇ ਦੇ ਅੰਦਰ ਕੀਤਾ ਹੱਲ, ਮੁਲਜ਼ਮ ਗ੍ਰਿਫ਼ਤਾਰ

ਮੋਹਾਲੀ, 8 ਜੁਲਾਈ: ਦੇਸ਼ ਕਲਿੱਕ ਬਿਓਰੋ ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਮੋਹਾਲੀ ਪੁਲਿਸ ਵੱਲੋਂ ਮਿਤੀ 03.07.2025 ਦੀ ਰਾਤ ਨੂੰ ਥਾਣਾ ਆਈ.ਟੀ. ਸਿਟੀ ਏਰੀਆ ਵਿਚ ਅਗਵਾ ਵਿਅਕਤੀ ਅਤੇ […]

Continue Reading

ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਮੋਹਾਲੀ: 7 ਜੁਲਾਈ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ […]

Continue Reading

ਪੰਜਾਬ ਰਾਜ ਸਹਿਕਾਰੀ ਬੈਂਕ ਨੇ ਈਕੋ ਪਲਾਂਟੇਸ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੋਹਾਲੀ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ

ਮੋਹਾਲੀ, 5 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਸਹਿਕਾਰੀ ਬੈਂਕ ਨੇ ਸ਼ਨੀਵਾਰ ਨੂੰ ਈਕੋ ਪਲਾਂਟੇਸ਼ਨ ਐਸੋਸੀਏਸ਼ਨ, ਮੋਹਾਲੀ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਚਲਾਈ। ਇਹ ਗਤੀਵਿਧੀ ਅੰਤਰਰਾਸ਼ਟਰੀ ਸਹਿਕਾਰੀ ਸਾਲ (ਆਈ.ਵਾਈ.ਸੀ.) 2025 ਦੇ ਜਸ਼ਨ ਦੇ ਸੰਬੰਧ ਵਿੱਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਇਸ ਮੌਕੇ, ਨਵੇਂ ਵਿਕਸਤ ਪੂਰਬ ਅਪਾਰਟਮੈਂਟ ਚੌਂਕ, […]

Continue Reading