ਪੈਨਸ਼ਨ ਮਹਾਂ ਸੰਘ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ 

ਚਮਕੌਰ ਸਾਹਿਬ / ਮੋਰਿੰਡਾ  10 ਜੂਨ ਭਟੋਆ           ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਸਭ ਤੋਂ ਪਹਿਲਾਂ ਜਿਨਾਂ ਸਾਥੀਆਂ ਦਾ ਜਨਮ ਦਿਨ ਇਸ ਮਹੀਨੇ ਵਿੱਚ ਆਉਂਦਾ ਹੈ, ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਸੰਘ ਦੇ ਜਨਰਲ […]

Continue Reading

ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੂੰ ਅੰਤਰਰਾਸ਼ਟਰੀ ਮੈਚਾਂ ਲਈ ਚੁਣਿਆ, BCCI ਵਲੋਂ ਸ਼ਡਿਊਲ ਜਾਰੀ

ਚੰਡੀਗੜ੍ਹ, 10 ਜੂਨ, ਦੇਸ਼ ਕਲਿਕ ਬਿਊਰੋ :ਸਾਲ 2025 ਵਿੱਚ ਇੰਡੀਅਨ ਪ੍ਰੀਮੀਅਮ ਲੀਗ (IPL) ਮੈਚਾਂ ਤੋਂ ਬਾਅਦ, ਹੁਣ ਨਿਊ ਚੰਡੀਗੜ੍ਹ ਯਾਨੀ ਮੁੱਲਾਂਪੁਰ ਵਿੱਚ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ (Mullanpur Cricket Stadium) ਨੂੰ ਅੰਤਰਰਾਸ਼ਟਰੀ ਮੈਚਾਂ ਲਈ ਚੁਣਿਆ ਗਿਆ ਹੈ। ਇਸ ਸਟੇਡੀਅਮ ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਮੈਚ ਖੇਡੇ ਜਾਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ […]

Continue Reading

ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਬਾਅਦ ਗਮਾਡਾ ਸੈਕਟਰ 76-80 ਦੇ ਅਲਾਟੀਆਂ ‘ਤੇ ਲਗਾਏ ਗਏ ਇਨਹਾਸਮੈਂਟ ਖਰਚੇ ਨੂੰ ਘਟਾਉਣ ਲਈ ਸਹਿਮਤ ਹੋਇਆ

ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਗਮਾਡਾ ਸੀ ਏ ਨਾਲ ਮੀਟਿੰਗ ਬਾਅਦ ਬਣੀ ਸਹਿਮਤੀ ਮੋਹਾਲੀ, 9 ਜੂਨ: ਦੇਸ਼ ਕਲਿੱਕ ਬਿਓਰੋਸੈਕਟਰ 76-80 ਦੇ ਅਲਾਟੀਆਂ, ਜਿਨ੍ਹਾਂ ਨੂੰ ਇਨਹਾਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਨੂੰ ਵੱਡੀ ਰਾਹਤ ਦਿੰਦੇ ਹੋਏ, ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਇਨਹਾਸਮੈਂਟ ਦੀ ਰਾਸ਼ੀ ਨੂੰ ਘਟਾਉਣ ਲਈ ਸਹਿਮਤ ਹੋ ਗਈ ਹੈ। […]

Continue Reading

ਮੋਹਾਲੀ ਸਾਇਬਰ ਪੁਲਿਸ ਦੀ ਵੱਡੀ ਕਾਰਵਾਈ,’ਹਨੀ-ਟ੍ਰੈਪ’ ਗੈਂਗ ਦੇ ਤਿੰਨ ਮੁਲਜ਼ਮ ਕਾਬੂ

ਮੋਹਾਲੀ, 7 ਜੂਨ: ਦੇਸ਼ ਕਲਿੱਕ ਬਿਓਰੋ ਸਾਇਬਰ ਠੱਗੀ ਖਿਲਾਫ ਵੱਡੀ ਸਫਲਤਾ ਹਾਸਲ ਕਰਦਿਆਂ Mohali Cyber ​​Police ਨੇ ਇੱਕ ‘ਹਨੀ-ਟ੍ਰੈਪ’ ਗੈਂਗ ਦਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੇ ਇੱਕ ਨੌਜਵਾਨ ਨਾਲ ਦੋਸਤੀ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕੀਤੀ।ਡੀ ਐਸ ਪੀ ਰੁਪਿੰਦਰ ਕੌਰ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

Continue Reading

ਮੋਹਾਲੀ ਨੂੰ ਪੰਜਾਬ ਰਾਜ ਵਿੱਚ ਏ. ਸੀ. ਪੀ. ਪ੍ਰਾਪਤੀ ਵਿੱਚ ਪਹਿਲਾ ਸਥਾਨ ਮਿਲਿਆ- ਏ ਡੀ ਸੀ ਸੋਨਮ ਚੌਧਰੀ

ਮੋਹਾਲੀ, 06 ਜੂਨ 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ. ਸੀ. ਸੀ.) ਦੀ ਮੀਟਿੰਗ ਅੱਜ ਪੰਜਾਬ ਨੈਸ਼ਨਲ ਬੈਂਕ, ਲੀਡ ਬੈਂਕ, ਐਸ. ਏ. ਐਸ. ਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ. ਏ. ਐਸ. ਨਗਰ ਵਿਖੇ ਕਰਵਾਈ ਗਈ ਜੋ ਮਾਰਚ 2025 ਨੂੰ ਖਤਮ ਹੋਣ ਵਾਲੀ ਤਿਮਾਹੀ ਲਈ ਬੈਂਕਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਵਾਸਤੇ ਸੀ। ਇਸ ਵਿੱਚ […]

Continue Reading

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ

ਮਰੀਜ਼ਾਂ ਨਾਲ ਗੱਲਬਾਤ ਕੀਤੀ; ਪੁਨਰਵਾਸ ਲਈ ਨਸ਼ਾ ਮੁਕਤ ਜੀਵਨ ਅਤੇ ਹੁਨਰ ਵਿਕਾਸ ‘ਤੇ ਜ਼ੋਰ ਦਿੱਤਾ ਮੋਹਾਲੀ, 6 ਜੂਨ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ, ਸ਼੍ਰੀਮਤੀ ਕੋਮਲ ਮਿੱਤਲ ਨੇ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਸੈਕਟਰ 66, ਐਸ ਏ ਐਸ ਨਗਰ ਸਥਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ। ਇਸ ਦੌਰੇ ਦਾ […]

Continue Reading

ਮੋਹਾਲੀ : ਰਿਸ਼ਵਤਖੋਰੀ ਮਾਮਲੇ ‘ਚ ਫੜਨ ਆਈ ਵਿਜੀਲੈਂਸ ਟੀਮ ‘ਤੇ ASI ਨੇ ਗੱਡੀ ਚੜ੍ਹਾਈ, ਇੰਸਪੈਕਟਰ ਤੇ ਸਿਪਾਹੀ ਜ਼ਖ਼ਮੀ

ਮੋਹਾਲੀ, 6 ਜੂਨ, ਦੇਸ਼ ਕਲਿਕ ਬਿਊਰੋ :ਵਿਜੀਲੈਂਸ ਬਿਊਰੋ ਦੀ ਟੀਮ ਨੇ ਮੋਹਾਲੀ ਪੁਲਿਸ ਵਿੱਚ ਤਾਇਨਾਤ ਇੱਕ ASI ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸਨੇ ਆਪਣੀ ਕਾਰ ਵਿਜੀਲੈਂਸ ਇੰਸਪੈਕਟਰ ਉੱਤੇ ਚੜ੍ਹਾ ਦਿੱਤੀ। ਇਸ ਵਿੱਚ ਇੰਸਪੈਕਟਰ ਤੇ ਸਿਪਾਹੀ ਗੰਭੀਰ ਜ਼ਖਮੀ ਹੋ ਗਏ। ਜਦੋਂ ਕਿ ਮੁਲਜ਼ਮ ਫਰਾਰ […]

Continue Reading

ਨਵੀਂ ਲੈਂਡ ਪੁਲਿੰਗ ਪਾਲਿਸੀ ‘ਚ ਛੋਟੇ ਭੋਂ-ਮਾਲਕਾਂ ਨਾਲ ਭੇਦਭਾਵ: ਪਰਵਿੰਦਰ ਸੋਹਾਣਾ

ਮੋਹਾਲੀ, 5 ਜੂਨ : ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਰਾਹੀਂ ਨਵੀਂ ਲੈਂਡ ਪੁਲਿੰਗ ਪਾਲਿਸੀ ‘ਚ ਆ ਰਹੀਆਂ ਤਰੁੱਟੀਆਂ ਤੇ ਕੜੀ ਨਾਰਾਜ਼ਗੀ ਜਤਾਈ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ 2025 ਦੀ ਨਵੀਂ ਲੈਂਡ ਪੁਲਿੰਗ ਸਕੀਮ ਗੁਪਤ ਢੰਗ ਨਾਲ […]

Continue Reading

ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ਵਿੱਚ ਅਹਿਮ ਰੋਲ- ਐਸ.ਡੀ.ਐਮ ਦਮਨਦੀਪ ਕੌਰ

ਮੋਹਾਲੀ, 05 ਜੂਨ, 2025: ਦੇਸ਼ ਕਲਿੱਕ ਬਿਓਰੋ ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ […]

Continue Reading

ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ

ਕੁਰਾਲੀ/ਐੱਸ.ਏ.ਐੱਸ. ਨਗਰ 04 ਜੂਨ, 2025: ਦੇਸ਼ ਕਲਿੱਕ ਬਿਓਰੋ ਐਸ.ਡੀ.ਐਮ ਖਰੜ ਦਿਵਿਆ ਪੀ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ਾਨਾ ਹੀ ਅਲੱਗ-ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ […]

Continue Reading