ਸਾਬਕਾ ਕੌਂਸਲਰ ਦੇ ਘਰ ਦੇ ਬਾਹਰ ਖੜਾ ਮੋਟਰਸਾਈਕਲ ਚੋਰੀ
ਮੋਰਿੰਡਾ: 5 ਜੁਲਾਈ, ਭਟੋਆ ਗੁਰਦੁਆਰਾ ਸਿੰਘ ਸਭਾ ਮੋਰਿੰਡਾ ਦੇ ਨੇੜੇ ਰਹਿੰਦੇ ਸਾਬਕਾ ਕੌਂਸਲਰ ਨੰਬਰਦਾਰ ਜਗਵਿੰਦਰ ਸਿੰਘ ਪੰਮੀ ਦੇ ਘਰ ਦੇ ਬਾਹਰੋਂ ਚੋਰਾਂ ਵੱਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਅਤੇ ਨੰਬਰਦਾਰ ਜਗਵਿੰਦਰ ਸਿੰਘ ਪੰਮੀ ਨੇ ਦੱਸਿਆ ਕਿ ਬੀਤੀ ਰਾਤ ਲਗਭਗ 9 ਵਜੇ ਉਨਾ ਦਾ ਸਪਲੈਂਡਰ ਮੋਟਰਸਾਈਕਲ ਚੋਰਾਂ ਵੱਲੋਂ ਚੋਰੀ ਕਰ […]
Continue Reading
