ਅੰਮ੍ਰਿਤਪਾਲ ਕੌਰ ਨਾਗਰਾ ਬਣੇ ਮਹਿਲਾ ਵਿੰਗ ਦੇ ਜ਼ਿਲ੍ਹਾ ਇੰਚਾਰਜ
ਮੋਰਿੰਡਾ, 20 ਜੁਲਾਈ (ਭਟੋਆ) ਆਮ ਆਦਮੀ ਪਾਰਟੀ ਵੱਲੋਂ ਅਮ੍ਰਿਤਪਾਲ ਕੌਰ ਨਾਗਰਾ ਦੀ ਜ਼ਿਲ੍ਹਾ ਇੰਚਾਰਜ ਮਹਿਲਾ ਵਿੰਗ ਵੱਜੋਂ ਨਿਯੁਕਤੀ ਉਪਰੰਤ ਜਿੱਥੇ ਸ਼ਹਿਰ ਵਾਸੀਆਂ ਵੱਲੋਂ ਅੰਮ੍ਰਿਤਪਾਲ ਕੌਰ ਨਾਗਰਾ ਨੂੰ ਇਸ ਨਿਯੁਕਤੀ ‘ਤੇ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਉੱਥੇ ਹੀ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਉਹਨਾਂ ਨੂੰ ਪਾਰਟੀ ਦੇ ਦਫ਼ਤਰ ‘ਚ ਸਨਮਾਨਤ ਕੀਤਾ ਗਿਆ। ਇਸ ਮੌਕੇ ਡਾ. ਚਰਨਜੀਤ […]
Continue Reading
