ਟ੍ਰੈਫਿਕ ਪੁਲਿਸ ਵੱਲੋਂ ਲਾਰੈਂਸ ਪਬਲਿਕ ਸਕੂਲ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਮੋਹਾਲੀ, 19 ਮਈ: ਦੇਸ਼ ਕਲਿੱਕ ਬਿਓਰੋ ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਮਨਦੀਪ ਸਿੰਘ ਹਾਂਸ,ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਨਵਨੀਤ ਸਿੰਘ ਮਾਹਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਸੋਮਵਾਰ ਨੂੰ ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਐਸ.ਏ.ਐਸ.ਨਗਰ ਵਿਖੇ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਆਰੰਭੀ ਨਸ਼ਾ ਮੁਕਤੀ ਯਾਤਰਾ ਪੰਜਾਬ ਦੇ 15000 ਪਿੰਡਾਂ ਅਤੇ ਵਾਰਡਾਂ ਚ ਨਸ਼ਿਆਂ ਖ਼ਿਲਾਫ਼ ਖ਼ਬਰਦਾਰ ਕਰਨ ਤੱਕ ਜਾਰੀ ਰਹੇਗੀ: ਵਿਧਾਇਕ ਰੰਧਾਵਾ

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 18 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੇ ਮਾਰਗ ਦਰਸ਼ਨ ਤਹਿਤ ਪੰਜਾਬ ਵਿੱਚ ਆਰੰਭ ਹੋਈਆਂ ਨਸ਼ਾ ਮੁਕਤੀ ਯਾਤਰਾਵਾਂ 15000 ਪਿੰਡਾਂ ਅਤੇ ਵਾਰਡਾਂ ਚ ਨਸ਼ਿਆਂ ਖ਼ਿਲਾਫ਼ ਖ਼ਬਰਦਾਰ ਕਰਨ ਤੱਕ ਜਾਰੀ ਰਹਿਣਗੀਆਂ। ਇਹ ਪ੍ਰਗਟਾਵਾ, ਐਮ […]

Continue Reading

ਡੀ ਡੀ ਪੀ ਓ ਵੱਲੋਂ ਪੰਚਾਇਤ ਸਕੱਤਰਾਂ ਨੂੰ ਸ਼ਾਮਲਾਤ ਜ਼ਮੀਨਾਂ ਦਾ ਰਿਕਾਰਡ ਯਕੀਨੀ ਬਣਾਉਣ ਦੀ ਹਦਾਇਤ

ਮੋਹਾਲੀ, 17 ਮਈ: ਦੇਸ਼ ਕਲਿੱਕ ਬਿਓਰੋਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਭਾਗੀ ਸਕੀਮਾਂ/ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, *ਬਲਜਿੰਦਰ ਸਿੰਘ ਗਰੇਵਾਲ* ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬਲਾਕ ਮਾਜਰੀ ਅਤੇ ਬਲਾਕ ਮੋਹਾਲੀ ਦੇ ਪੰਚਾਇਤ ਸਕੱਤਰਾਂ […]

Continue Reading

ਵਿਧਾਇਕ ਰੰਧਾਵਾ ਨੇ 01 ਕਰੋੜ 12 ਲੱਖ 40 ਹਜ਼ਾਰ ਰੁਪਏ ਦੇ ਨਵੇਂ ਵਿਕਾਸ ਕਾਰਜ 07 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

ਲਾਲੜੂ/ਐੱਸ ਏ ਐੱਸ ਨਗਰ, 16 ਮਈ  2025: ਦੇਸ਼ ਕਲਿੱਕ ਬਿਓਰੋ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਲਾਲੜੂ ਖੇਤਰ ਅੰਦਰ ਆਉਂਦੇ ਸੱਤ ਸਕੂਲਾਂ ਵਿੱਚ 01 ਕਰੋੜ 12 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਸਿੱਖਿਆ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਕ ਨੇ […]

Continue Reading

ਮੋਹਾਲੀ ‘ਚ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀਬਾਰੀ

ਮੋਹਾਲੀ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਹੋਏ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਏ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਸੈਕਟਰ-71 ਦੇ ਇੱਕ ਘਰ ਦੇ ਬਾਹਰ ਛੇ ਤੋਂ ਸੱਤ ਰਾਉਂਡ ਹਵਾਈ ਫਾਇਰਿੰਗ ਕੀਤੀ ਗਈ। ਗੋਲੀਬਾਰੀ ਕਰਨ ਵਾਲੇ ਲੋਕ ਬਾਈਕ ‘ਤੇ ਆਏ ਸਨ। ਘਟਨਾ ਦੀ ਜਾਣਕਾਰੀ ਮਿਲਦੇ […]

Continue Reading

PNB (ਲੀਡ ਬੈਂਕ) ਮੋਹਾਲੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਮੋਹਾਲੀ, 15 ਮਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਐਸ ਏ ਐਸ ਨਗਰ ਮੋਹਾਲੀ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ (PNB) ਨੇ ਹਾਲ ਹੀ ਵਿੱਚ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥੀਆਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਨੂੰ ਮਾਨਤਾ ਦਿੰਦੇ ਹੋਏ ਦੋ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਪੀਐਨਬੀ ਦੇ ਉੱਚ ਪ੍ਰਬੰਧਨ ਦੁਆਰਾ ਚਲਾਈ ਗਈ ਇਸ ਪਹਿਲਕਦਮੀ ਦਾ ਉਦੇਸ਼ […]

Continue Reading

ਭਾਰਤ ਦੀ ਬੇਟੀ ਸੋਫੀਆ ਕੁਰੈਸ਼ੀ ਖਿਲਾਫ਼ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਦੀ ਟਿੱਪਣੀ ਨਿੰਦਣਯੋਗ: ਬਲਬੀਰ ਸਿੱਧੂ

ਮੋਹਾਲੀ, 15 ਮਈ, 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਭਾਜਪਾ ਦੇ ਮੰਤਰੀ ਵਿਜੈ ਸ਼ਾਹ ਵਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਅਤੇ ਉਸਨੂੰ ਅਪਮਾਨਜਨਕ ਆਖਦੇ ਹੋਏ ਕਿਹਾ, ” ਭਾਰਤ ਦੀ ਬੇਟੀ ਦੀ ਧਾਰਮਿਕ ਪਛਾਣ ਨੂੰ ਪਾਕਿਸਤਾਨੀ ਅਤੇ ਅੱਤਵਾਦੀਆਂ ਨਾਲ ਜੋੜਨਾ […]

Continue Reading

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਮੋਹਾਲੀ ਦੇ ਕੰਮਕਾਜ ਦਾ ਜਾਇਜ਼ਾ ਲਿਆ

ਮੋਹਾਲੀ, 15 ਮਈ: ਦੇਸ਼ ਕਲੱਕ ਬਿਓਰੋ ਨਵੇਂ ਸ਼ੁਰੂ ਕੀਤੇ ਗਏ ਹੁਨਰ ਵਿਕਾਸ ਕੋਰਸਾਂ ਅਤੇ ਨਸ਼ਾ ਮੁਕਤੀ ਕੇਂਦਰ, ਮੋਹਾਲੀ ਦੇ ਸਮੁੱਚੇ ਕੰਮਕਾਜ ਦਾ ਮੁਲਾਂਕਣ ਕਰਨ ਲਈ, ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ, ਐਸ ਏ ਐਸ ਨਗਰ ਦੀ ਚੇਅਰਪਰਸਨ ਕੋਮਲ ਮਿੱਤਲ ਨੇ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਇਲਾਜ ਕਰਵਾ ਰਹੇ ਨੌਜੁਆਨਾਂ ਨਾਲ […]

Continue Reading

ਡੀ ਐਸ ਪੀ ਟ੍ਰੈਫਿਕ ਵੱਲੋਂ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਮੋਹਾਲੀ ਵਿਖੇ ਲਾਇਆ ਗਿਆ ਸੈਮੀਨਾਰ

ਮੋਹਾਲੀ, 15 ਮਈ: ਦੇਸ਼ ਕਲਿੱਕ ਬਿਓਰੋ ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ,  ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਵੀਰਵਾਰ ਬੀ.ਐਸ.ਐਚ. ਆਰੀਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 78, ਐਸ.ਏ.ਐਸ.ਨਗਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ […]

Continue Reading

ਏ.ਡੀ.ਸੀ. ਵੱਲੋਂ ਫਰਮ ਟੈਕਬੈਰੀ ਮੈਂਟੋਰਸ ਦਾ ਲਾਇਸੰਸ ਰੱਦ

ਮੋਹਾਲੀ, 15 ਮਈ 2025: ਦੇਸ਼ ਕਲਿੱਕ ਬਿਚਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੋਨਮ ਚੌਧਰੀ ਵੱਲੋਂ ਫਰਮ ਟੈਕਬੈਰੀ ਮੈਂਟੋਰਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਵੱਲੋਂ ਲਾਇਸੰਸ ਰੀਨਿਊ ਨਾ ਕਰਵਾਉਣ ਕਰਕੇ ਅਤੇ ਮਹੀਨਾ […]

Continue Reading