ਵਿਸ਼ਵ ਸ਼ਾਂਤੀ ਅਤੇ ਹਿੰਦ-ਪਾਕ ਕੁੜੱਤਣ ਦੇ ਖ਼ਾਤਮੇ ਲਈ ਅਰਦਾਸ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ-ਜਥੇਦਾਰ ਗੜਗੱਜਮੋਹਾਲੀ: 11 ਮਈ, ਦੇਸ਼ ਕਲਿੱਕ ਬਿਓਰੋਹਿੰਦ-ਪਾਕ ਵਿੱਚ ਚੱਲ ਰਹੇ ਤਣਾਓ ਦੇ ਖਾਤਮੇ ਅਤੇ ਵਿਸ਼ਵ ਸ਼ਾਂਤੀ ਦੀ ਸਥਾਪਤੀ ਲਈ ਅੱਜ ਗਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਦਿਵਸ ਦਾ ਅਯੋਜਨ ਕੀਤੀ ਗਿਆ ਜਿਸ ਵਿੱਚ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਮੋਹਾਲੀ ਵੱਲੋਂ ਅਡਵਾਈਜ਼ਰੀ ਜਾਰੀ

ਮੋਹਾਲੀ: 10 ਮਈ, ਦੇਸ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਮੋਹਾਲੀ ਵਾਸੀਆਂ ਲਈ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।ਉਨ੍ਹਾਂ ਲੋਕਾਂ ਨੂੰ ਵੱਡੇ ਇਕੱਠਾਂ ਜਾਂ ਭੀੜ ਤੋਂ ਬਚਣ ਅਤੇ ਖੁੱਲ੍ਹੇ ਵਿੱਚ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਬਹੁਤ ਸੁਚੇਤ ਰਹਿਣ […]

Continue Reading

ਜ਼ਿਲ੍ਹਾ ਮੋਹਾਲੀ ‘ਚ ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ

ਲੋਕਾਂ ਨੂੰ ਸ਼ਾਮ ਨੂੰ ਕਿਸੇ ਵੀ ਜ਼ਰੂਰੀ ਕੰਮ ਤੋਂ ਬਿਨਾਂ ਆਪਣੇ ਘਰੋਂ ਨਾ ਨਿਕਲਣ ਦੀ ਅਪੀਲ ਮੋਹਾਲੀ, 9 ਮਈ: ਦੇਸ਼ ਕਲਿੱਕ ਬਿਓਰੋ ਦੇਰ ਸ਼ਾਮ ਨੂੰ ਸਿਨੇਮਾ ਹਾਲਾਂ ਅਤੇ ਮਾਲਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ, ਕੋਮਲ ਮਿੱਤਲ ਨੇ ਜ਼ਿਲ੍ਹਾ ਐਸ ਏ ਐਸ ਨਗਰ ਵਿੱਚ ਸਿਨੇਮਾ ਹਾਲ, ਸ਼ਾਪਿੰਗ ਮਾਲ […]

Continue Reading

ਡਾ. ਪਰਮਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਐਸ.ਐਮ.ਓ.-2 ਵਜੋਂ ਅਹੁਦਾ ਸੰਭਾਲਿਆ

ਮੋਹਾਲੀ, 9 ਮਈ : ਦੇਸ਼ ਕਲਿੱਕ ਬਿਓਰੋ ਡਾ. ਪਰਮਿੰਦਰਜੀਤ ਸਿੰਘ ਨੇ ਬਦਲੀ ਉਪਰੰਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ-2 ਵਜੋਂ ਅਹੁਦਾ ਸੰਭਾਲ ਲਿਆ। ਇਸ ਵੇਲੇ ਉਹ ਸਬ-ਡਵੀਜ਼ਨਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਮੈਡੀਕਲ ਅਫ਼ਸਰ ਡਾ. […]

Continue Reading

ਚੰਡੀਗੜ੍ਹ ‘ਚ ਹਵਾਈ ਹਮਲੇ ਦੀ ਚੇਤਾਵਨੀ ਦਾ ਅਲਰਟ ਖਤਮ

ਚੰਡੀਗੜ੍ਹ, 9 ਮਈ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਹਵਾਈ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ ਅਤੇ ਸਾਇਰਨ ਵੱਜ ਰਹੇ ਸਨ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣਾ ਚਾਹੀਦਾ ਹੈ। ਖਿੜਕੀਆਂ ਜਾਂ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ‘ਤੇ ਨਜ਼ਰ […]

Continue Reading

ਜਿਲ੍ਹਾ ਮਜਿਸਟਰੇਟ ਮੋਹਾਲੀ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ

ਚੰਡੀਗੜ੍ਹ: 9 ਮਈ, ਦੇਸ਼ ਕਲਿੱਕ ਬਿਓਰੋਜਿਲ੍ਹਾ ਮਜਿਸਟਰੇਟ ਮੋਹਾਲੀ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਗਈ ਹੈ।

Continue Reading

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੋਹਾਲੀ ਜ਼ਿਲ੍ਹੇ ‘ਚ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ‘ਤੇ ਪਾਬੰਦੀ

ਸ਼ਿਕਾਇਤ ਦਰਜ ਕਰਨ ਲਈ ਫੋਨ ਨੰਬਰ ਜਾਰੀ ਮੋਹਾਲੀ, 8 ਮਈ: ਦੇਸ਼ ਕਲਿੱਕ ਬਿਓਰੋ ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ।      ਜ਼ਿਲ੍ਹਾ ਮੈਜਿਸਟਰੇਟ […]

Continue Reading

ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ

ਮੋਹਾਲੀ, 7 ਮਈ : ਦੇਸ਼ ਕਲਿੱਕ ਬਿਓਰੋ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਦੀ ਪਲੇਠੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਗਵਰਨਿੰਗ ਬਾਡੀ ਵਲੋਂ ਕਲੱਬ ਦਾ ਸਥਾਪਨਾ ਦਿਵਸ ਸਮਾਗਮ ਕਰਵਾਉਣ, ਵੈੱਬਸਾਈਟ ਬਣਾਉਣ, ਕਲੱਬ ਮੈਂਬਰਾਂ ਲਈ ਟੂਰ ਲਿਜਾਣ ਅਤੇ […]

Continue Reading

ਮੋਹਾਲੀ ‘ਚ ਪਲੇਸਮੈਂਟ ਕੈਂਪ 8 ਮਈ ਨੂੰ

ਮੋਹਾਲੀ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 08-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ […]

Continue Reading

ਮੋਹਾਲੀ ਜ਼ਿਲ੍ਹੇ ‘ਚ ਕੱਲ੍ਹ ਬਾਅਦ ਦੁਪਹਿਰ ਹੋਵੇਗਾ ਮੌਕ ਡ੍ਰਿਲ

ਸ਼ਾਮ 7:30 ਤੋਂ 7:40 ਵਜੇ ਤੱਕ ਬਲੈਕਆਊਟ ਵੀ ਰੱਖਿਆ ਜਾਵੇਗਾ ਮੋਹਾਲੀ, 6 ਮਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟਰੇਟ, ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਸ਼ਾਮ ਨੂੰ ਦੱਸਿਆ ਕਿ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਅਤੇ ਰਾਜ ਆਫ਼ਤ ਪ੍ਰਬੰਧਨ ਅਥਾਰਟੀ, ਪੰਜਾਬ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੱਲ੍ਹ (ਬੁੱਧਵਾਰ) ਦੁਪਹਿਰ ਦੋ ਥਾਵਾਂ ‘ਤੇ […]

Continue Reading