DC ਕੋਮਲ ਮਿਤਲ ਵੱਲੋਂ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਆਦੇਸ਼

ਡੇਂਗੂ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕੀਤੀ, ਨਿਯਮਤ ਫੋਗਿੰਗ ਅਤੇ ਉਲੰਘਣਾ ਦੇ ਚਾਲਾਨ ਕਰਨ ਲਈ ਆਖਿਆ ਨਾਗਰਿਕਾਂ ਨੂੰ ਅਪੀਲ: ਹਫ਼ਤੇ ਵਿੱਚ ਇਕ ਵਾਰੀ ਖੜੇ ਪਾਣੀ ਨੂੰ ਖਾਲੀ ਕਰੋ, ਡੇਂਗੂ ਤੋਂ ਬਚੋ ਮੋਹਾਲੀ, 16 ਜੂਨ: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਅੱਜ ਇੱਥੇ ਕਿਹਾ ਕਿ ਲੋਕਾਂ ਨੂੰ ਡੇਂਗੂ ਅਤੇ ਹੋਰ ਮੌਸਮੀ ਬੁਖਾਰ ਤੋਂ ਬਚਾਅ ਲਈ ਸੂਚਿਤ […]

Continue Reading

ਮੋਹਾਲੀ ਪੁਲਿਸ ਵੱਲੋਂ ਕਤਲ, ਬਲਾਤਕਾਰ ਤੇ ਨਸ਼ਾ ਤਸਕਰੀ ਮਾਮਲਿਆਂ ‘ਚ ਲੋੜੀਂਦੇ ਬਦਮਾਸ਼ ਦਾ Encounter

ਮੋਹਾਲੀ, 16 ਜੂਨ, ਦੇਸ਼ ਕਲਿਕ ਬਿਊਰੋ :ਮੋਹਾਲੀ ਪੁਲਿਸ ਨੇ ਐਤਵਾਰ ਰਾਤ ਨੂੰ ਹੋਏ ਮੁਕਾਬਲੇ ਤੋਂ ਬਾਅਦ ਕਤਲ, ਬਲਾਤਕਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਲਗਭਗ 10 ਰਾਉਂਡ ਫਾਇਰਿੰਗ ਹੋਈ।ਬਦਮਾਸ਼ ਦੀ ਪਛਾਣ ਸੰਦੀਪ ਕੁਮਾਰ ਵਜੋਂ […]

Continue Reading

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਮੋਹਾਲੀ, 14 ਜੂਨ: ਦੇਸ਼ ਕਲਿੱਕ ਬਿਓਰੋਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ “20 ਸਾਲਾਂ ਦੀ ਸੇਵਾ ਦਾ ਜਸ਼ਨ: ਧੰਨਵਾਦ ਖੂਨ ਦਾਨੀਆਂ!” ਥੀਮ ਹੇਠ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਡਾ. ਸੁਨੀਤਾ ਭਗਤ, ਸੰਯੁਕਤ ਨਿਰਦੇਸ਼ਕ, ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਪੰਜਾਬ (ਪੀ.ਐੱਸ.ਏ.ਸੀ.ਐੱਸ.) ਨੇ ਖ਼ੂਨ ਦਾਨ ਦੇ ਮਹੱਤਵ ਅਤੇ ਲੋਕ ਭਲਾਈ […]

Continue Reading

ਪੈਨਸ਼ਨਰਾਂ ਵੱਲੋਂ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ

ਚਮਕੌਰ ਸਾਹਿਬ / ਮੋਰਿੰਡਾ  14 ਜੂਨ ਭਟੋਆ           ਪੰਜਾਬ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫ਼ਤਰ ਵਿਖੇ ਹੋਈ, ਜਿਸ ਵਿੱਚ ਅਹਿਮਦਾਬਾਦ ਵਿਖੇ ਹੋਏ ਜਹਾਜ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਦੋ ਮਿੰਟ ਦਾ ਮੋਨ […]

Continue Reading

RTO ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

12 ਵਾਹਨਾਂ ਦੇ 6 ਲੱਖ ਦੇ ਚਲਾਨ ਕੀਤੇ ਮੋਹਾਲੀ, 14 ਜੂਨ: ਦੇਸ਼ ਕਲਿੱਕ ਬਿਓਰੋਸੜਕ ਸੁਰੱਖਿਆ ਅਤੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਖੇਤਰੀ ਟ੍ਰਾਂਸਪੋਰਟ ਦਫ਼ਤਰ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 12 ਵਾਹਨਾਂ ਨੂੰ ਉਲੰਘਣਾ ਦੇ ਚਲਾਨ ਜਾਰੀ ਕੀਤੇ ਗਏ, ਜੋ 6 ਲੱਖ ਰੁਪਏ ਦੇ ਬਣਦੇ ਹਨ। […]

Continue Reading

ਮੋਰਿੰਡਾ ਦੇ ਵਾਰਡ ਨੰਬਰ 12 ਵਿੱਚ ਚੋਰਾਂ ਵੱਲੋ ਘਰ ਦੇ ਬਾਹਰ ਖੜੇ ਮੋਟਰਸਾਈਕਲ ਕੀਤਾ ਚੋਰੀ

ਮੋਰਿੰਡਾ 13 ਜੂਨ ਭਟੋਆ  ਸ਼ਹਿਰ ਵਿੱਚ ਵਾਹਨ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਵੱਧਦੇ ਨਜ਼ਰ ਆ ਰਹੇ ਹਨ। ਜਿਸ ਦੌਰਾਨ ਚੋਰਾਂ ਵੱਲੋ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸ ਤਰਾਂ ਦਾ ਹੀ  ਮਾਮਲਾ ਵਾਰਡ ਨੰਬਰ 12  , ਸੂਦਾਂ ਵਾਲਾ ਮੁਹੱਲਾ ਵਿੱਚ ਸਾਹਮਣੇ ਆਇਆ ਹੈ , ਜਿੱਥੇ ਦੋ ਨੌਜਵਾਨਾਂ ਵੱਲੋਂ ਘਰ […]

Continue Reading

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ‘ਸੀ ਐਮ ਦੀ ਯੋਗਸ਼ਾਲਾ’ ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਮੋਹਾਲੀ: 13 ਜੂਨ 2025, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ ਅਸੀਂ ਨਾ ਸਿਰਫ਼ ਸਰੀਰਕ ਤੌਰ ‘ਤੇ ਸਿਹਤਮੰਦ ਹੁੰਦੇ ਹਾਂ, ਸਗੋਂ ਮਾਨਸਿਕ ਤੌਰ ‘ਤੇ ਵੀ ਸਿਹਤਮੰਦ ਹੁੰਦੇ ਹਾਂ। ਅਸੀਂ ਤੰਦਰੁਸਤ ਹੋ ਜਾਂਦੇ ਹਾਂ ਅਤੇ ਸਾਡੇ ਮਨ […]

Continue Reading

ਮੋਹਾਲੀ ‘ਚ 4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਡਰੱਗ ਮਨੀ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ, 13 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਪਾਕਿਸਤਾਨ ਵਿੱਚ ਕੰਮ ਕਰ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਵਿਰੁੱਧ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 4.5 ਕਿਲੋ ਹੈਰੋਇਨ ਅਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਮੁਲਜ਼ਮਾਂ ਦੀ ਪਛਾਣ ਗੁਰਭੇਜ ਸਿੰਘ ਉਰਫ਼ […]

Continue Reading

ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਹੋਈਆਂ ਕਾਮਯਾਬ

ਮੋਹਾਲੀ ਦੇ ਸੈਕਟਰ 76 ਤੋਂ 80 ਦੇ ਅਲਾਟੀਆਂ ਨੂੰ ਮਿਲੀ ਵੱਡੀ ਰਾਹਤ ਰਾਹਤ ਦਾ ਲਾਭ ਉਠਾਉਣ ਲਈ ਸਾਰੇ ਅਲਾਟੀ ਜਲਦ ਤੋਂ ਜਲਦ ਰਾਸ਼ੀ ਜਮ੍ਹਾਂ ਕਰਵਾਉਣ : ਕੁਲਵੰਤ ਸਿੰਘ ਮੋਹਾਲੀ, 12 ਜੂਨ: ਦੇਸ਼ ਕਲਿੱਕ ਬਿਓਰੋ ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਸੈਕਟਰ 76-80 ਦੇ ਅਲਾਟੀਆਂ ਨੂੰ ਵੱਡੀ ਰਾਹਤ ਮਿਲੀ ਐ, ਜਿਨ੍ਹਾਂ ਅਲਾਟੀਆਂ ਨੂੰ ਇਨਹਾਂਸਮੈਂਟ ਖਰਚਾ ਜਮ੍ਹਾਂ ਕਰਵਾਉਣ […]

Continue Reading

ਮੋਹਾਲੀ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ: ਦੋ ਵਿਅਕਤੀ 14 ਕਿਲੋ 370 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ

ਮੋਹਾਲੀ, 12 ਜੂਨ: ਦੇਸ਼ ਕਲਿੱਕ ਬਿਓਰੋ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿੱਰੁਧ’ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਹੱਥ ਉਸ ਸਮੇਂ ਵੱਡੀ ਕਾਮਯਾਬੀ ਲੱਗੀ ਜਦੋਂ ਜ਼ਿਲਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 14 ਕਿਲੋ  370 ਗ੍ਰਾਮ ਅਫੀਮ ਬਰਾਮਦ ਕੀਤੀ।      ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੇ […]

Continue Reading