ਮੋਹਾਲੀ ਪੁਲਿਸ ਵੱਲੋਂ ਨਜਾਇਜ਼ ਪਿਸਤੌਲ ਸਮੇਤ ਦੋਸ਼ੀ ਗ੍ਰਿਫਤਾਰ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਐਸਐਸਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਦੀਪਕ ਪਾਰਕ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 26-04-2025 ਨੂੰ ਇੰਚਾਰਜ ਸੀ.ਆਈ.ਏ. ਸਟਾਫ ਦੀ ਨਿਗਰਾਨੀ ਹੇਠ ਸੀ.ਆਈ.ਏ. ਦੀ ਟੀਮ ਨੇੜੇ ਬੱਸ ਸਟੈਂਡ, ਖਰੜ੍ਹ ਮੌਜੂਦ ਸੀ ਤਾਂ ਸੀ.ਆਈ.ਏ. ਦੀ ਟੀਮ ਨੂੰ ਇਤਲਾਹ ਮਿਲ਼ੀ ਕਿ ਧਰਮਿੰਦਰ ਕੁਮਾਰ ਪੁੱਤਰ ਰਾਕੇਸ਼ ਕੁਮਾਰ ਜੋ ਕਿ […]

Continue Reading

ਡੀ ਐਸ ਪੀ ਟ੍ਰੈਫਿਕ ਵੱਲੋਂ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਖਰੜ ਵਿਖੇ ਲਾਇਆ ਗਿਆ ਸੈਮੀਨਾਰ

ਖਰੜ (ਮੋਹਾਲੀ), 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸ੍ਰੀ ਦੀਪਕ ਪਾਰਿਕ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਕਰਨੈਲ ਸਿੰਘ, ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਕਲ੍ਹ ਦੁਸਹਿਰਾ ਗਰਾਊਂਡ ਖਰੜ ਵਿਖੇ ਪਬਲਿਕ ਮੀਟਿੰਗ ਕੀਤੀ ਗਈ। ਇਸ ਪਬਲਿਕ ਮੀਟਿੰਗ ਦੌਰਾਨ ਲੋਕਾਂ ਨੂੰ ਨਸ਼ੀਆ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ […]

Continue Reading

ਮੋਹਾਲੀ ਪੁਲਿਸ ਵੱਲੋਂ ਹੈਰੋਇਨ, 8 ਲੱਖ ਡਰੱਗ ਮਨੀ, 2 ਪਿਸਤੌਲ ਤੇ 2 ਵਾਹਨਾਂ ਸਣੇ 4 ਤਸਕਰ ਕਾਬੂ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਚੰਡੀਗੜ੍ਹ ਅਤੇ ਹਰਿਆਣਾ ਨੰਬਰ ਵਾਲੀ ਥਾਰ ਸਮੇਤ ਦੋ ਗੱਡੀਆਂ ਵਿੱਚ ਹੈਰੋਇਨ ਸਪਲਾਈ ਕਰਦੇ ਸਨ। ਮੁਲਜ਼ਮਾਂ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਹਰਿਆਣਾ ਦੀ ਨੰਬਰ ਪਲੇਟ ਵਾਲੀ ਗੱਡੀ ਵਿੱਚ ਕੋਈ ਵਾਰਦਾਤ ਕਰਨ ਲਈ ਘੁੰਮ ਰਹੇ ਸਨ।ਇਨ੍ਹਾਂ […]

Continue Reading

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਵੱਲੋਂ MC ਮੋਹਾਲੀ ਦਾ ਦੌਰਾ

ਮੋਹਾਲੀ MC ਅਤੇ ਗਮਾਡਾ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਜਲਦੀ ਹੀ ਚੰਡੀਗੜ੍ਹ ਵਿਖੇ ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦਾ ਦੌਰਾ ਕਰਕੇ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ […]

Continue Reading

ਮੋਹਾਲੀ ਦੀਆਂ ਸੜਕਾਂ ‘ਤੇ ਚੱਲਣਗੀਆਂ 100 ਈ ਵੀ ਬੱਸਾਂ

ਮੋਹਾਲੀ, 26 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੀ ਐਮ ਈ-ਬੱਸ ਸੇਵਾ ਯੋਜਨਾ ਦਾ ਹਿੱਸਾ ਬਣਨ ਉਪਰੰਤ, ਡੀ ਸੀ ਕੋਮਲ ਮਿੱਤਲ ਨੇ ਹਿੱਸੇਦਾਰਾਂ ਵਿਭਾਗਾਂ ਨਾਲ ਰੂਟ ਪਲਾਨ ਨਿਰਧਾਰਿਤ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਲਗਭਗ 100 ਬੱਸਾਂ 08 ਰੂਟਾਂ ‘ਤੇ ਚਲਾਈਆਂ ਜਾਣਗੀਆਂ ਜਿਨ੍ਹਾਂ ਦੀ ਦੂਰੀ 17 ਤੋਂ 32 ਕਿਲੋਮੀਟਰ ਤੱਕ ਹੋਵੇਗੀ […]

Continue Reading

ਏ.ਡੀ.ਸੀ. ਵੱਲੋਂ ਫਰਮ (World Immigration) ਨੈਟਵਰਕ/ਵਿਨ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ  ਫਰਮ ਵਰਲਡ ਇੰਮੀਗ੍ਰੇਸ਼ਨ ਨੈਟਵਰਕ/ਵਿਨ ਦਾ ਲਾਇਸੰਸ ਰੱਦ ਮੋਹਾਲੀ, 25 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਵਰਲਡ ਇੰਮੀਗ੍ਰੇਸ਼ਨ (World Immigration) ਨੈਟਵਰਕ/ਵਿਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।      ਵਧੀਕ […]

Continue Reading

ਨਾਬਾਲਗ ਲੜਕੀ ਨਾਲ ਜਬਰ ਜਨਾਹ, ਕਾਂਗਰਸੀ ਆਗੂ ਗ੍ਰਿਫਤਾਰ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਮੁਸਤਕੀਮ ਖਾਨ ਨੂੰ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। 15 ਸਾਲ ਦੀ ਲੜਕੀ ਉਸ ਦੇ ਦਫ਼ਤਰ ਵਿੱਚ ਕੰਮ ਕਰਦੀ ਸੀ। ਥਾਣਾ-34 ਦੀ ਪੁਲੀਸ ਨੇ ਆਗੂ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਸ […]

Continue Reading

ਪਹਿਲਗਾਮ ਹਮਲੇ ਤੋਂ ਬਾਅਦ ਚੰਡੀਗੜ੍ਹ ‘ਚ Alert,ਰਾਜਪਾਲ ਨੇ ਕੀਤੀ ਹੰਗਾਮੀ ਮੀਟਿੰਗ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :Alert in Chandigarh: ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਚੰਡੀਗੜ੍ਹ ‘ਚ ਵੀ ਸੁਰੱਖਿਆ ਏਜੰਸੀਆਂ ਨੂੰ ਅਲਰਟ (Alert in Chandigarh) ‘ਤੇ ਰੱਖਿਆ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਖੇ ਉੱਚ ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ […]

Continue Reading

ਨਿਰੋਗ ਜੀਵਨ ਲਈ ਨਿਰੰਤਰ ਯੋਗ ਅਭਿਆਸ ਜ਼ਰੂਰੀ: SDM ਦਮਨਦੀਪ ਕੌਰ

ਮੋਹਾਲੀ,18 ਅ੍ਰਪੈਲ, 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਨਿਰੋਈ ਸਿਹਤ ਪ੍ਰਦਾਨ ਕਰਨ ਦੇ ਮਿਸ਼ਨ ਨਾਲ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਹਿੱਸਾ ਲੈ ਕੇ ਲੋਕ ਸਿਹਤਮੰਤ ਜੀਵਨ ਅਤੇ ਤਨਾਅ ਮੁਕਤ ਜਿੰਦਗੀ ਦਾ ਆਨੰਦ ਮਾਣ ਰਹੇ ਹਨ। ਸ੍ਰੀਮਤੀ ਦਮਨਦੀਪ ਕੌਰ ਐਸ.ਡੀ.ਐਮ […]

Continue Reading

ADC ਅਨਮੋਲ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ

ਮੋਹਾਲੀ, 18 ਅਪ੍ਰੈਲ: ਦੇਸ਼ ਕਲਿੱਕ ਬਿਓਰੋਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਕਲ੍ਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ ਕੀਤੀ।       ਮੀਟਿੰਗ ਦੌਰਾਨ ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ ਮਾਮਲਿਆਂ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ […]

Continue Reading