ਭਗਤ ਕਬੀਰ ਜੀ ਦੇ ਦੋਹੇ ਅੱਜ ਵੀ ਸਮਾਜ ਅਤੇ ਮਾਨਵੀ ਜੀਵਨ ਲਈ ਪੂਰਣ ਰੂਪ ਵਿੱਚ ਪ੍ਰਸੰਗਿਕ : ਰਾਜਪਾਲ ਗੁਲਾਬ ਚੰਦ ਕਟਾਰੀਆ
ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ, ਡਾ. ਕੁਲਦੀਪ ਅਗਨੀਹੋਤਰੀ ਅਤੇ ਪਰਮਜੀਤ ਕੌਰ ਲਾਂਡਰਾਂ ਨੇ ਵੀ ਕੀਤੀ ਸ਼ਮੂਲੀਅਤ ਮੋਹਾਲੀ, 11 ਜੂਨ : ਦੇਸ਼ ਕਲਿੱਕ ਬਿਓਰੋਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਕਰਵਾਏ ਸੂਬਾ ਪੱਧਰੀ ਸੈਮੀਨਾਰ ਚ ਸ਼ਿਰਕਤ ਕਰਦਿਆਂ […]
Continue Reading
