ਮੋਹਾਲੀ : ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰਿਆ, ਟਰੈਫਿਕ ਜਾਮ

ਮੋਹਾਲੀ, 5 ਮਈ, ਦੇਸ਼ ਕਲਿਕ ਬਿਊਰੋ :ਮਈ ਦੇ ਪਹਿਲੇ ਹਫ਼ਤੇ ਮੀਂਹ ਕਾਰਨ ਟ੍ਰਾਈਸਿਟੀ (ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ) ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਸ਼ਹਿਰ ਵਿੱਚ ਮੌਸਮ ਸੁਹਾਵਣਾ ਰਿਹਾ ਹੈ। ਜਿੱਥੇ ਐਤਵਾਰ ਨੂੰ ਕਈ ਥਾਵਾਂ ‘ਤੇ ਕੁਝ ਸਮੇਂ ਲਈ ਮੀਂਹ ਪਿਆ।ਅੱਜ ਸੋਮਵਾਰ ਨੂੰ ਵੀ ਮੀਂਹ ਜਾਰੀ ਰਿਹਾ। ਦੁਪਹਿਰ ਵੇਲੇ […]

Continue Reading

ਮੋਹਾਲੀ ਤੋਂ ਚੱਪੜ ਚਿੜੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਮਾੜੀ,

TDI ਸੈਕਟਰ 92 ਦੇ ਲੋਕਾਂ ਨੇ ਡਿਪਟੀ ਮੇਅਰ ਨੂੰ ਵਿਖਾਇਆ ਮੌਕਾ ਫੌਰੀ ਤੌਰ ਤੇ ਗਮਾਡਾ ਨੇ ਬੁਨਿਆਦੀ ਢਾਂਚੇ ਦਾ ਸੁਧਾਰ ਨਾ ਕੀਤਾ ਤਾਂ ਲੋਕ ਦੇਣਗੇ ਧਰਨੇ ਹਾਈਵੇ ਕਰਨਗੇ ਜਾਮ : ਡਿਪਟੀ ਮੇਅਰ ਮੋਹਾਲੀ: 5 ਮਈ, ਦੇਸ਼ ਕਲਿੱਕ ਬਿਓਰੋ ਮੋਹਾਲੀ ਤੋਂ ਚੱਪੜ ਚਿੜੀ ਪਿੰਡਾਂ ਰਾਹੀਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੋਂ ਲੰਘਦੀ ਮੁੱਖ ਸੜਕ ਦੀ ਹਾਲਤ ਇਤਨੀ […]

Continue Reading

ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਗਿਆ ਜਾਗਰੂਕ

ਮੋਹਾਲੀ, 5 ਮਈ: ਦੇਸ਼ ਕਲਿੱਕ ਬਿਓਰੋ ਸ਼੍ਰੀ ਦੀਪਕ ਪਾਰਿਕ, ਐੱਸ.ਐੱਸ.ਪੀ ਮੁਹਾਲੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਨਵਨੀਤ ਮਾਹਲ ਐੱਸ.ਪੀ.ਟ੍ਰੈਫ਼ਿਕ, ਮੁਹਾਲੀ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਕਰਨੈਲ ਸਿੰਘ ਡੀ.ਐੱਸ.ਪੀ.ਟ੍ਰੈਫ਼ਿਕ ਪੁਲਿਸ, ਮੁਹਾਲੀ ਅਤੇ ਹੌਲਦਾਰ ਦਵਿੰਦਰ ਸਿੰਘ, ਇੰਚਾਰਜ ਟ੍ਰੈਫਿਕ ਜੋਨ ਸਨੇਟਾ ਵੱਲੋਂ ਪਿੰਡ ਰਾਏਪੁਰ ਕਲਾਂ, ਸੈਕਟਰ 108 ਜ਼ਿਲ੍ਹਾ ਐਸ ਏ ਐਸ ਨਗਰ ਵਿਖੇ ਜਨਤਕ ਮੀਟਿੰਗ ਕੀਤੀ ਗਈ।      […]

Continue Reading

ਲੋਕ ਸੇਵਾ ਲਈ ਫੇਜ਼ 11, ਮੋਹਾਲੀ ਵਿਖੇ ਕੀਤੀ ਨਵੇਂ ਦਫ਼ਤਰ ਦੀ ਸ਼ੁਰੂਆਤ: ਬਲਬੀਰ ਸਿੱਧੂ

ਮੋਹਾਲੀ, ਮਈ 4, 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਬਲਬੀਰ ਸਿੰਘ ਸਿੱਧੂ ਨੇ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਮੋਹਾਲੀ ਦੇ ਫੇਜ਼ 11 ਵਿਖੇ ਗੁਰੂ ਸਾਹਿਬ ਦੀ ਅਸੀਸ ਨਾਲ ਅੱਜ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ […]

Continue Reading

ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਮੋਹਾਲੀ ਦੇ RTO ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ

ਮੋਹਾਲੀ, 4 ਮਈ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਵਾਰ ਫਿਰ ਮੋਹਾਲੀ ਦੇ ਆਰਟੀਓ ਪ੍ਰਦੀਪ ਕੁਮਾਰ ਢਿੱਲੋਂ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਹੈ, ਜਿਨ੍ਹਾਂ ਦਾ ਨਾਮ ਪੰਜਾਬ ਵਿੱਚ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਆਇਆ ਹੈ। ਇਹ ਵਾਰੰਟ 13 ਮਈ ਤੱਕ ਜਾਰੀ ਕੀਤੇ ਗਏ ਹਨ। ਪਹਿਲਾਂ 1 ਮਈ ਤੱਕ ਵਾਰੰਟ ਸਨ।ਇਸ ਦੌਰਾਨ, ਪ੍ਰਦੀਪ ਕੁਮਾਰ […]

Continue Reading

ਹਾਈ ਕੋਰਟ ਵੱਲੋਂ ਮੋਹਾਲੀ ‘ਚ ਗੁਰਦੁਆਰਾ ਸਾਹਿਬ ਤੇ ਮੰਦਰ ਨੂੰ ਢਾਹੁਣ ਦੇ ਸਖ਼ਤ ਹੁਕਮ

ਮੋਹਾਲੀ, 4 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਰੜ ਦੇ ਪਿੰਡ ਭਾਗੋਮਾਜਰਾ ਵਿੱਚ ਸਥਿਤ ਜੀਬੀਪੀ ਕਰੈਸਟ ਕਲੋਨੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਬਣਾਏ ਗਏ ਸ਼੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਅਤੇ ਰਾਧਾ ਮਾਧਵ ਮੰਦਰ ਨੂੰ ਢਾਹੁਣ ਦੇ ਸਖ਼ਤ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ […]

Continue Reading

ਮੋਹਾਲੀ ਪੁਲਿਸ ਨੇ ਜਵਾਹਰਪੁਰ ਲੁੱਟ ਮਾਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਮੋਹਾਲੀ, 03 ਮਈ: ਦੇਸ਼ ਕਲਿੱਕ ਬਿਓਰੋ ਸੰਗਠਿਤ ਅਪਰਾਧ ਅਤੇ ਅਪਰਾਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਜਦੋਂ ਸਬ ਡਿਵੀਜ਼ਨ ਡੇਰਾਬੱਸੀ ਪੁਲਿਸ ਦੀ ਇੱਕ ਟੀਮ ਨੇ ਘਟਨਾ ਵਾਪਰਨ ਦੇ ਤਿੰਨ ਦਿਨਾਂ ਦੇ ਅੰਦਰ ਜਵਾਹਰਪੁਰ ਲੁੱਟ ਮਾਮਲੇ ਨੂੰ ਸੁਲਝਾ ਲਿਆ ਅਤੇ ਘਟਨਾ ਵਿੱਚ ਸ਼ਾਮਲ ਚਾਰ […]

Continue Reading

ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਲੋੜੀਂਦਾ ਪ੍ਰਬੰਧ: ਡਿਪਟੀ ਕਮਿਸ਼ਨਰ

ਮੋਹਾਲੀ, 2 ਮਈ, 2025: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਦੇ 254.76 ਕਰੋੜ ਰੁਪਏ ਪਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਦੀ ਅਦਾਇਗੀ ਦੇ […]

Continue Reading

ਪੰਜਾਬ ਸਰਕਾਰ ਹਮੇਸ਼ਾਂ ਪੰਜਾਬੀਆਂ ਦੇ ਹਿਤਾਂ ‘ਤੇ ਪਹਿਰਾ ਦੇਣ ਲਈ ਵਚਨਬੱਧ: ਚੇਅਰਮੈਨ ਆਹਲੂਵਾਲੀਆ

ਪਾਣੀਆਂ ਦੇ ਮਾਮਲੇ ਤੇ ਕੇਂਦਰ ਪੰਜਾਬ ਨਾਲ ਮਤਰੇਆ ਵਿਹਾਰ ਕਰ ਰਿਹਾ ਹੈ – ਚੇਅਰਪਰਸਨ ਪ੍ਰਭਜੋਤ ਕੌਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਮਈ: ਦੇਸ਼ ਕਲਿੱਕ ਬਿਓਰੋਅੱਜ ਇੱਥੋਂ ਦੇ ਫੇਸ 7 ਦੀਆਂ ਲਾਈਟਾਂ ਤੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਸੀਨੀਅਰ ਆਗੂਆਂ ਵੱਲੋਂ ਕੇਂਦਰ ਵੱਲੋਂ ਹਰਿਆਣਾ ਨੂੰ ਧੱਕੇ ਨਾਲ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਦੇ ਫੈਸਲੇ ਖਿਲਾਫ […]

Continue Reading

ਮੋਹਾਲੀ ਪੁਲਿਸ ਵੱਲੋਂ ਨਜਾਇਜ਼ ਪਿਸਤੌਲ ਸਮੇਤ ਦੋਸ਼ੀ ਗ੍ਰਿਫਤਾਰ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਐਸਐਸਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਦੀਪਕ ਪਾਰਕ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 26-04-2025 ਨੂੰ ਇੰਚਾਰਜ ਸੀ.ਆਈ.ਏ. ਸਟਾਫ ਦੀ ਨਿਗਰਾਨੀ ਹੇਠ ਸੀ.ਆਈ.ਏ. ਦੀ ਟੀਮ ਨੇੜੇ ਬੱਸ ਸਟੈਂਡ, ਖਰੜ੍ਹ ਮੌਜੂਦ ਸੀ ਤਾਂ ਸੀ.ਆਈ.ਏ. ਦੀ ਟੀਮ ਨੂੰ ਇਤਲਾਹ ਮਿਲ਼ੀ ਕਿ ਧਰਮਿੰਦਰ ਕੁਮਾਰ ਪੁੱਤਰ ਰਾਕੇਸ਼ ਕੁਮਾਰ ਜੋ ਕਿ […]

Continue Reading