ਜਿਲ੍ਹਾ ਮਜਿਸਟਰੇਟ ਮੋਹਾਲੀ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ
ਚੰਡੀਗੜ੍ਹ: 9 ਮਈ, ਦੇਸ਼ ਕਲਿੱਕ ਬਿਓਰੋਜਿਲ੍ਹਾ ਮਜਿਸਟਰੇਟ ਮੋਹਾਲੀ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਗਈ ਹੈ।
Continue Readingਚੰਡੀਗੜ੍ਹ: 9 ਮਈ, ਦੇਸ਼ ਕਲਿੱਕ ਬਿਓਰੋਜਿਲ੍ਹਾ ਮਜਿਸਟਰੇਟ ਮੋਹਾਲੀ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਗਈ ਹੈ।
Continue Readingਸ਼ਿਕਾਇਤ ਦਰਜ ਕਰਨ ਲਈ ਫੋਨ ਨੰਬਰ ਜਾਰੀ ਮੋਹਾਲੀ, 8 ਮਈ: ਦੇਸ਼ ਕਲਿੱਕ ਬਿਓਰੋ ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ […]
Continue Readingਮੋਹਾਲੀ, 7 ਮਈ : ਦੇਸ਼ ਕਲਿੱਕ ਬਿਓਰੋ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਦੀ ਪਲੇਠੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਗਵਰਨਿੰਗ ਬਾਡੀ ਵਲੋਂ ਕਲੱਬ ਦਾ ਸਥਾਪਨਾ ਦਿਵਸ ਸਮਾਗਮ ਕਰਵਾਉਣ, ਵੈੱਬਸਾਈਟ ਬਣਾਉਣ, ਕਲੱਬ ਮੈਂਬਰਾਂ ਲਈ ਟੂਰ ਲਿਜਾਣ ਅਤੇ […]
Continue Readingਮੋਹਾਲੀ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 08-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ […]
Continue Readingਸ਼ਾਮ 7:30 ਤੋਂ 7:40 ਵਜੇ ਤੱਕ ਬਲੈਕਆਊਟ ਵੀ ਰੱਖਿਆ ਜਾਵੇਗਾ ਮੋਹਾਲੀ, 6 ਮਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟਰੇਟ, ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਸ਼ਾਮ ਨੂੰ ਦੱਸਿਆ ਕਿ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਅਤੇ ਰਾਜ ਆਫ਼ਤ ਪ੍ਰਬੰਧਨ ਅਥਾਰਟੀ, ਪੰਜਾਬ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੱਲ੍ਹ (ਬੁੱਧਵਾਰ) ਦੁਪਹਿਰ ਦੋ ਥਾਵਾਂ ‘ਤੇ […]
Continue Readingਮੋਹਾਲੀ, 6 ਮਈ: ਦੇਸ਼ ਕਲਿੱਕ ਬਿਓਰੋ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 10.05.2025 ਨੂੰ ਸਾਲ 2025 ਦੀ ਦੂਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅੁਤਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸਾਰੀਆਂ ਅਦਾਲਤਾਂ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, […]
Continue Readingਮੋਹਾਲੀ, 5 ਮਈ, ਦੇਸ਼ ਕਲਿਕ ਬਿਊਰੋ :ਮਈ ਦੇ ਪਹਿਲੇ ਹਫ਼ਤੇ ਮੀਂਹ ਕਾਰਨ ਟ੍ਰਾਈਸਿਟੀ (ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ) ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਸ਼ਹਿਰ ਵਿੱਚ ਮੌਸਮ ਸੁਹਾਵਣਾ ਰਿਹਾ ਹੈ। ਜਿੱਥੇ ਐਤਵਾਰ ਨੂੰ ਕਈ ਥਾਵਾਂ ‘ਤੇ ਕੁਝ ਸਮੇਂ ਲਈ ਮੀਂਹ ਪਿਆ।ਅੱਜ ਸੋਮਵਾਰ ਨੂੰ ਵੀ ਮੀਂਹ ਜਾਰੀ ਰਿਹਾ। ਦੁਪਹਿਰ ਵੇਲੇ […]
Continue ReadingTDI ਸੈਕਟਰ 92 ਦੇ ਲੋਕਾਂ ਨੇ ਡਿਪਟੀ ਮੇਅਰ ਨੂੰ ਵਿਖਾਇਆ ਮੌਕਾ ਫੌਰੀ ਤੌਰ ਤੇ ਗਮਾਡਾ ਨੇ ਬੁਨਿਆਦੀ ਢਾਂਚੇ ਦਾ ਸੁਧਾਰ ਨਾ ਕੀਤਾ ਤਾਂ ਲੋਕ ਦੇਣਗੇ ਧਰਨੇ ਹਾਈਵੇ ਕਰਨਗੇ ਜਾਮ : ਡਿਪਟੀ ਮੇਅਰ ਮੋਹਾਲੀ: 5 ਮਈ, ਦੇਸ਼ ਕਲਿੱਕ ਬਿਓਰੋ ਮੋਹਾਲੀ ਤੋਂ ਚੱਪੜ ਚਿੜੀ ਪਿੰਡਾਂ ਰਾਹੀਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੋਂ ਲੰਘਦੀ ਮੁੱਖ ਸੜਕ ਦੀ ਹਾਲਤ ਇਤਨੀ […]
Continue Readingਮੋਹਾਲੀ, 5 ਮਈ: ਦੇਸ਼ ਕਲਿੱਕ ਬਿਓਰੋ ਸ਼੍ਰੀ ਦੀਪਕ ਪਾਰਿਕ, ਐੱਸ.ਐੱਸ.ਪੀ ਮੁਹਾਲੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਨਵਨੀਤ ਮਾਹਲ ਐੱਸ.ਪੀ.ਟ੍ਰੈਫ਼ਿਕ, ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਕਰਨੈਲ ਸਿੰਘ ਡੀ.ਐੱਸ.ਪੀ.ਟ੍ਰੈਫ਼ਿਕ ਪੁਲਿਸ, ਮੁਹਾਲੀ ਅਤੇ ਹੌਲਦਾਰ ਦਵਿੰਦਰ ਸਿੰਘ, ਇੰਚਾਰਜ ਟ੍ਰੈਫਿਕ ਜੋਨ ਸਨੇਟਾ ਵੱਲੋਂ ਪਿੰਡ ਰਾਏਪੁਰ ਕਲਾਂ, ਸੈਕਟਰ 108 ਜ਼ਿਲ੍ਹਾ ਐਸ ਏ ਐਸ ਨਗਰ ਵਿਖੇ ਜਨਤਕ ਮੀਟਿੰਗ ਕੀਤੀ ਗਈ। […]
Continue Readingਮੋਹਾਲੀ, ਮਈ 4, 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਬਲਬੀਰ ਸਿੰਘ ਸਿੱਧੂ ਨੇ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਮੋਹਾਲੀ ਦੇ ਫੇਜ਼ 11 ਵਿਖੇ ਗੁਰੂ ਸਾਹਿਬ ਦੀ ਅਸੀਸ ਨਾਲ ਅੱਜ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ […]
Continue Reading