ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭ ਲੈਣ ਵਾਲੇ ਲਾਭਪਾਤਰੀ ਆਪਣੇ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. KYC 31 ਮਾਰਚ ਤੱਕ ਲਾਜ਼ਮੀ ਕਰਾਉਣ

ਮੋਹਾਲੀ, 13 ਮਾਰਚ, 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ ਮਿਤੀ 31.03.2025 […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਮੋਹਾਲੀ ਸ਼ਹਿਰ ਦੇ ਵਿਕਾਸ ਸੰਬੰਧੀ ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ

ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਸ਼ਹਿਰ ਦੇ ਵਿਕਾਸ ਲਈ ਦਿੱਤੇ ਸੁਝਾਅ ਜਲਦ ਹੋਣਗੇ ਲਾਗੂ: ਕੁਲਵੰਤ ਸਿੰਘ ਮੋਹਾਲੀ: 13 ਮਾਰਚ, ਦੇਸ਼ ਕਲਿੱਕ ਬਿਓਰੋ ਅੱਜ ਦ ਕੰਨਫਡਰੇਸ਼ਨ ਆਫ ਗ੍ਰੇਟਰ ਮੋਹਾਲੀ ਰੈਸੀਡੈਂਟ ਵੈਲਫੇਅਰ ਐਸੋਸੀਏਸ਼ਨ (ਰਜਿ) ਮੋਹਾਲੀ ਅਤੇ ਭਾਈ ਘਨੱਈਆ ਜੀ ਕੇਅਰ ਸਰਵਿਸ ਐਂਡ ਵੈਲਫੇਅਰ ਸੋਸਾਇਟੀ ਸਮੇਤ ਹੋਰਨਾਂ ਵੈਲਫੇਅਰ ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਹੋਰ ਨੁੰਮਾਇੰਦਿਆਂ ਨੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ […]

Continue Reading

ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ: 11 ਮਾਰਚ, ਦੇਸ਼ ਕਲਿੱਕ ਬਿਓਰੋ ਉੱਘੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿਤੀ ਹੈ। ਪਿੰਕੀ ਧਾਲੀਵਾਲ ਨੂੰ ਕੱਲ੍ਹ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ ਅਤੇ ਮੋਹਾਲੀ ਕੋਰਟ ਨੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਪਰ ਅੱਜ ਹਾਈਕੋਰਟ ਨੇ […]

Continue Reading

ਪੋਰਸ਼ ਕਾਰ ਚਾਲਕ ਨੇ ਗਲਤ ਸਾਈਡ ‘ਤੇ ਵਾਹਨਾਂ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ, ਲਾਸ਼ ਦੇ ਦੋ ਟੁਕੜੇ ਹੋਏ, ਦੋ ਲੜਕੀਆਂ ਜਖ਼ਮੀ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-4/9 ਦੀ ਸਿੰਗਲ ਰੋਡ ‘ਤੇ ਸੈਕਟਰ-4 ਪੈਟਰੋਲ ਪੰਪ ਨੇੜੇ ਸੋਮਵਾਰ ਰਾਤ ਕਰੀਬ 8 ਵਜੇ ਇਕ ਤੇਜ਼ ਰਫਤਾਰ ਪੋਰਸ਼ ਕਾਰ ਚਾਲਕ ਨੇ ਗਲਤ ਸਾਈਡ ‘ਤੇ ਆ ਕੇ ਐਕਟਿਵਾ ਚਾਲਕ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਐਕਟਿਵਾ ਚਲਾ ਰਹੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ […]

Continue Reading

ਯੋਜਨਾ ਬੋਰਡ ਮੋਹਾਲੀ ਦੀ ਚੇਅਰਮੈਨ ਪ੍ਰਬਜੋਤ ਕੌਰ ਨੇ ਔਰਤਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣ ਦਾ ਦਿੱਤਾ ਹੋਕਾ

ਸੈਕਟਰ 70 ਦੇ ਸੁਪਰ ਫਲੈਟਾਂ ‘ਚ ਪੰਜ ਘੰਟੇ ਚੱਲਿਆ ਕੌਮਾਂਤਰੀ ਮਹਿਲਾ ਦਿਵਸ ਸਮਾਗਮਮੋਹਾਲੀ: 10 ਮਾਰਚ, ਦੇਸ਼ ਕਲਿੱਕ ਬਿਓਰੋਬੀਤੇ ਦਿਨੀ ਕੌਮਾਤਰੀ ਔਰਤ ਦਿਵਸ ‘ਤੇ ਐਮ ਆਈ ਜੀ ਸੁਪਰ ਸੈਕਟਰ 70 ਦੀਆਂ ਔਰਤਾਂ ਨੇ ਵੱਡਾ ਸਮਾਗਮ ਕਰਵਾਇਆ ਜਿਸ ਵਿਚ ਵੱਖ ਵੱਖ ਔਰਤਾਂ ਨੇ ਗੀਤ, ਕਵਿਤਾਵਾਂ, ਡਾਂਨਸ ਤੇ ਕੋਰੀਓਗਰਾਫੀ ਦੀਆਂ ਆਈਟਮਾਂ ਪੇਸ਼ ਕੀਤੀਆਂ।ਸੈਕਟਰ 70 ਦੇ ਸਪੈਸ਼ਲ ਪਾਰਕ ਨੁੰਬਰ […]

Continue Reading

ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿੱਲ 6 ਮਾਰਚ ਨੂੰ ਡੇਰਾਬੱਸੀ ਵਿਖੇ

ਮੋਹਾਲੀ, 04 ਮਾਰਚ 2025: ਦੇਸ਼ ਕਲਿੱਕ ਬਿਓਰੋ ਡੇਰਾਬੱਸੀ ਵਿਖੇ 6 ਮਾਰਚ ਨੂੰ ਹੋਣ ਵਾਲੀ ਇੱਕ ਦਿਨਾਂ ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿਲ, ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ […]

Continue Reading

ਮੁਹਾਲੀ ‘ਚ ਨਕਲੀ IAS ਅਫਸਰ ਗ੍ਰਿਫਤਾਰ

ਮੋਹਾਲੀ, 3 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਪੁਲਸ ਨੇ ਇਕ ਨਕਲੀ IAS ਅਫਸਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਪੂਰੇ ਇਲਾਕੇ ‘ਚ ਅਸਲੀ ਅਫਸਰ ਵਾਂਗ ਘੁੰਮਦਾ ਸੀ। ਉਹ ਆਪਣੀ ਕਾਰ ‘ਤੇ ‘ਗਵਰਨਮੈਂਟ ਆਫ ਇੰਡੀਆ’ ਲਿਖੀ ਪਲੇਟ ਲਗਾ ਕੇ ਲੋਕਾਂ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਠੱਗੀ ਮਾਰਦਾ ਸੀ।ਉਸ ਦੀ ਪਛਾਣ ਪਵਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ […]

Continue Reading

ਨਗਰ ਨਿਗਮ ਮੋਹਾਲੀ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ

ਨਗਰ ਨਿਗਮ ਐਸ.ਏ. ਐਸ.ਨਗਰ (ਮੋਹਾਲੀ) ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ ਮੋਹਾਲੀ, 1 ਮਾਰਚ: ਦੇਸ਼ ਕਲਿੱਕ ਬਿਓਰੋਨਗਰ ਨਿਗਮ ਐਸ. ਏ. ਐਸ.ਨਗਰ ਦੇ ਕਮਿਸ਼ਨਰ ਸ਼੍ਰੀ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਹੈ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ […]

Continue Reading

ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ, ਫੇਸ-1 ਵਿੱਚ ਸ਼ੋਅਰੂਮ ਸੀਲ

ਪਹਿਲੀ ਮਾਰਚ ਤੋਂ 31 ਮਾਰਚ ਤੱਕ ਹਰ ਸ਼ਨੀਵਾਰ ਅਤੇ ਐਤਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ ਮੋਹਾਲੀ, 24 ਫ਼ਰਵਰੀ: ਦੇਸ਼ ਕਲਿੱਕ ਬਿਓਰੋ ਨਗਰ ਨਿਗਮ ਮੋਹਾਲੀ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਨਗਰ ਨਿਗਮ ਦੀ ਟੀਮ ਵੱਲੋਂ ਪ੍ਰਾਪਰਟੀ […]

Continue Reading

ਬਿਕਰਮ ਮਜੀਠੀਆ ਵੱਲੋਂ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ

ਬਿਕਰਮ ਸਿੰਘ ਮਜੀਠੀਆ ਵੱਲੋਂ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ, ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਚ ਅਕਾਲੀ ਦਲ ਦਾ ਵੱਡਾ ਯੋਗਦਾਨ ਮੋਹਾਲੀ, 24 ਫ਼ਰਵਰੀ – ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੱਲੋਮਾਜਰਾ ਕਬੱਡੀ ਕੱਪ ਦਾ ਰਸਮੀ ਪੋਸਟਰ ਜਾਰੀ ਕੀਤਾ, ਇਹ ਕਬੱਡੀ ਕੱਪ ਮਿਤੀ 5,6 ਮਾਰਚ ਨੂੰ […]

Continue Reading