ਚੰਡੀਗੜ੍ਹ ‘ਚ ਹਵਾਈ ਹਮਲੇ ਦੀ ਚੇਤਾਵਨੀ ਦਾ ਅਲਰਟ ਖਤਮ

ਚੰਡੀਗੜ੍ਹ, 9 ਮਈ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਹਵਾਈ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ ਅਤੇ ਸਾਇਰਨ ਵੱਜ ਰਹੇ ਸਨ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣਾ ਚਾਹੀਦਾ ਹੈ। ਖਿੜਕੀਆਂ ਜਾਂ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ‘ਤੇ ਨਜ਼ਰ […]

Continue Reading

ਜਿਲ੍ਹਾ ਮਜਿਸਟਰੇਟ ਮੋਹਾਲੀ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ

ਚੰਡੀਗੜ੍ਹ: 9 ਮਈ, ਦੇਸ਼ ਕਲਿੱਕ ਬਿਓਰੋਜਿਲ੍ਹਾ ਮਜਿਸਟਰੇਟ ਮੋਹਾਲੀ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ ਕੀਤੀ ਗਈ ਹੈ।

Continue Reading

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੋਹਾਲੀ ਜ਼ਿਲ੍ਹੇ ‘ਚ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ‘ਤੇ ਪਾਬੰਦੀ

ਸ਼ਿਕਾਇਤ ਦਰਜ ਕਰਨ ਲਈ ਫੋਨ ਨੰਬਰ ਜਾਰੀ ਮੋਹਾਲੀ, 8 ਮਈ: ਦੇਸ਼ ਕਲਿੱਕ ਬਿਓਰੋ ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ।      ਜ਼ਿਲ੍ਹਾ ਮੈਜਿਸਟਰੇਟ […]

Continue Reading

ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ

ਮੋਹਾਲੀ, 7 ਮਈ : ਦੇਸ਼ ਕਲਿੱਕ ਬਿਓਰੋ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਦੀ ਪਲੇਠੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਗਵਰਨਿੰਗ ਬਾਡੀ ਵਲੋਂ ਕਲੱਬ ਦਾ ਸਥਾਪਨਾ ਦਿਵਸ ਸਮਾਗਮ ਕਰਵਾਉਣ, ਵੈੱਬਸਾਈਟ ਬਣਾਉਣ, ਕਲੱਬ ਮੈਂਬਰਾਂ ਲਈ ਟੂਰ ਲਿਜਾਣ ਅਤੇ […]

Continue Reading

ਮੋਹਾਲੀ ‘ਚ ਪਲੇਸਮੈਂਟ ਕੈਂਪ 8 ਮਈ ਨੂੰ

ਮੋਹਾਲੀ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 08-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ […]

Continue Reading

ਮੋਹਾਲੀ ਜ਼ਿਲ੍ਹੇ ‘ਚ ਕੱਲ੍ਹ ਬਾਅਦ ਦੁਪਹਿਰ ਹੋਵੇਗਾ ਮੌਕ ਡ੍ਰਿਲ

ਸ਼ਾਮ 7:30 ਤੋਂ 7:40 ਵਜੇ ਤੱਕ ਬਲੈਕਆਊਟ ਵੀ ਰੱਖਿਆ ਜਾਵੇਗਾ ਮੋਹਾਲੀ, 6 ਮਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟਰੇਟ, ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਸ਼ਾਮ ਨੂੰ ਦੱਸਿਆ ਕਿ ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਅਤੇ ਰਾਜ ਆਫ਼ਤ ਪ੍ਰਬੰਧਨ ਅਥਾਰਟੀ, ਪੰਜਾਬ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੱਲ੍ਹ (ਬੁੱਧਵਾਰ) ਦੁਪਹਿਰ ਦੋ ਥਾਵਾਂ ‘ਤੇ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 10 ਮਈ ਨੂੰ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

ਮੋਹਾਲੀ, 6 ਮਈ: ਦੇਸ਼ ਕਲਿੱਕ ਬਿਓਰੋ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 10.05.2025 ਨੂੰ ਸਾਲ 2025 ਦੀ ਦੂਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅੁਤਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸਾਰੀਆਂ ਅਦਾਲਤਾਂ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, […]

Continue Reading

ਮੋਹਾਲੀ : ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰਿਆ, ਟਰੈਫਿਕ ਜਾਮ

ਮੋਹਾਲੀ, 5 ਮਈ, ਦੇਸ਼ ਕਲਿਕ ਬਿਊਰੋ :ਮਈ ਦੇ ਪਹਿਲੇ ਹਫ਼ਤੇ ਮੀਂਹ ਕਾਰਨ ਟ੍ਰਾਈਸਿਟੀ (ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ) ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਸ਼ਹਿਰ ਵਿੱਚ ਮੌਸਮ ਸੁਹਾਵਣਾ ਰਿਹਾ ਹੈ। ਜਿੱਥੇ ਐਤਵਾਰ ਨੂੰ ਕਈ ਥਾਵਾਂ ‘ਤੇ ਕੁਝ ਸਮੇਂ ਲਈ ਮੀਂਹ ਪਿਆ।ਅੱਜ ਸੋਮਵਾਰ ਨੂੰ ਵੀ ਮੀਂਹ ਜਾਰੀ ਰਿਹਾ। ਦੁਪਹਿਰ ਵੇਲੇ […]

Continue Reading

ਮੋਹਾਲੀ ਤੋਂ ਚੱਪੜ ਚਿੜੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਮਾੜੀ,

TDI ਸੈਕਟਰ 92 ਦੇ ਲੋਕਾਂ ਨੇ ਡਿਪਟੀ ਮੇਅਰ ਨੂੰ ਵਿਖਾਇਆ ਮੌਕਾ ਫੌਰੀ ਤੌਰ ਤੇ ਗਮਾਡਾ ਨੇ ਬੁਨਿਆਦੀ ਢਾਂਚੇ ਦਾ ਸੁਧਾਰ ਨਾ ਕੀਤਾ ਤਾਂ ਲੋਕ ਦੇਣਗੇ ਧਰਨੇ ਹਾਈਵੇ ਕਰਨਗੇ ਜਾਮ : ਡਿਪਟੀ ਮੇਅਰ ਮੋਹਾਲੀ: 5 ਮਈ, ਦੇਸ਼ ਕਲਿੱਕ ਬਿਓਰੋ ਮੋਹਾਲੀ ਤੋਂ ਚੱਪੜ ਚਿੜੀ ਪਿੰਡਾਂ ਰਾਹੀਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੋਂ ਲੰਘਦੀ ਮੁੱਖ ਸੜਕ ਦੀ ਹਾਲਤ ਇਤਨੀ […]

Continue Reading

ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਗਿਆ ਜਾਗਰੂਕ

ਮੋਹਾਲੀ, 5 ਮਈ: ਦੇਸ਼ ਕਲਿੱਕ ਬਿਓਰੋ ਸ਼੍ਰੀ ਦੀਪਕ ਪਾਰਿਕ, ਐੱਸ.ਐੱਸ.ਪੀ ਮੁਹਾਲੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਨਵਨੀਤ ਮਾਹਲ ਐੱਸ.ਪੀ.ਟ੍ਰੈਫ਼ਿਕ, ਮੁਹਾਲੀ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਕਰਨੈਲ ਸਿੰਘ ਡੀ.ਐੱਸ.ਪੀ.ਟ੍ਰੈਫ਼ਿਕ ਪੁਲਿਸ, ਮੁਹਾਲੀ ਅਤੇ ਹੌਲਦਾਰ ਦਵਿੰਦਰ ਸਿੰਘ, ਇੰਚਾਰਜ ਟ੍ਰੈਫਿਕ ਜੋਨ ਸਨੇਟਾ ਵੱਲੋਂ ਪਿੰਡ ਰਾਏਪੁਰ ਕਲਾਂ, ਸੈਕਟਰ 108 ਜ਼ਿਲ੍ਹਾ ਐਸ ਏ ਐਸ ਨਗਰ ਵਿਖੇ ਜਨਤਕ ਮੀਟਿੰਗ ਕੀਤੀ ਗਈ।      […]

Continue Reading