ਏ.ਡੀ.ਸੀ. ਵੱਲੋਂ ਰੁਦਰਾਕਸ਼ ਫਰਮ ਦਾ ਲਾਇਸੰਸ ਰੱਦ
ਏ.ਡੀ.ਸੀ. ਵੱਲੋਂ ਰੁਦਰਾਕਸ਼ ਫਰਮ ਦਾ ਲਾਇਸੰਸ ਰੱਦ ਮੋਹਾਲੀ:13 ਫਰਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫਰਮ ਰੁਦਰਾਕਸ਼ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਰਮ ਖਿਲਾਫ ਮੁਕੱਦਮੇ ਦਰਜ ਹੋਣ ਕਰਕੇ, […]
Continue Reading
