ਦੀਵਾਲੀ/ਗੁਰਪੁਰਬ ਦੇ ਮੌਕੇ ‘ਤੇ ਪਟਾਖਿਆਂ ਦੀਆਂ ਆਰਜ਼ੀ ਦੁਕਾਨਾਂ ਦੇ ਲਾਇਸੰਸਾਂ ਦੇ ਡਰਾਅ 09 ਅਕਤੂਬਰ ਨੂੰ

ਚਾਹਵਾਨ ਵਿਅਕਤੀ 23, 24 ਅਤੇ 25 ਸਤੰਬਰ 2025 ਨੂੰ ਆਪਣੀਆਂ ਦਰਖਾਸਤਾਂ ਸੇਵਾ ਕੇਂਦਰਾਂ ਵਿਖੇ ਦੇਣ   ਮੋਹਾਲੀ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ, ਚੰਡੀਗੜ ਵੱਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀਵਾਲੀ/ਗੁਰਪੁਰਬ ਦੇ ਮੌਕੇ ਤੇ ਪਟਾਖਿਆਂ ਦੀਆਂ ਆਰਜ਼ੀ ਦੁਕਾਨਾਂ ਲਗਾਉਣ ਲਈ, ਆਰਜ਼ੀ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ ਮੋਹਾਲੀ ਵੱਲੋਂ ਸੀ ਐਮ ਰਿਲੀਫ਼ ਫੰਡ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ

ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ ਮੋਹਾਲੀ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਐਮ ਐਲ ਏ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬੀਆਂ ਦੇ ਖੂਨ ਵਿੱਚ ਮੁਸ਼ਕਿਲਾਂ ਦਾ ਦਲੇਰੀ ਨਾਲ ਸਾਹਮਣਾ ਕਰਨ ਦਾ ਮਾਦਾ ਹੈ, ਜਿਸ ਦਾ ਪ੍ਰਮਾਣ ਹਾਲੀਆ ਹੜ੍ਹਾਂ ਦੀ ਸਥਿਤੀ ਦਰਮਿਆਨ ਲੋਕਾਂ ਵੱਲੋਂ ਮਾਨਵੀ ਅਧਾਰ ਤੇ […]

Continue Reading

ਏਅਰ ਸ਼ੋਅ ਦੇ ਮੱਦੇਨਜ਼ਰ ਸੁਰੱਖਿਅਤ ਉਡਾਣ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਨਾਹੀ ਦੇ ਹੁਕਮ ਜਾਰੀ

ਮੋਹਾਲੀ, 15 ਸਤੰਬਰ: ਦੇਸ਼ ਕਲਿੱਕ ਬਿਓਰੋ ਆਉਂਦੀ 26 ਸਤੰਬਰ ਨੂੰ ਏਅਰ ਫੋਰਸ ਸਟੇਸ਼ਨ ‘ਤੇ ਹੋਣ ਵਾਲੇ ਆਗਾਮੀ ਏਅਰ ਸ਼ੋਅ ਦੇ ਮੱਦੇਨਜ਼ਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਸੀਮਾਵਾਂ ਵਿੱਚ ਸੁਰੱਖਿਅਤ ਉਡਾਣ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਭਾਰਤੀ ਸਿਵਲ ਡਿਫੈਂਸ ਕੋਡ, 2023 (2023 ਦਾ 46) […]

Continue Reading

ਮੋਹਾਲੀ: ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਮਾਗਮਾਂ ਦੀ ਲੜੀ ਸੰਬੰਧੀ ਪ੍ਰੋਗਰਾਮਾਂ ਦਾ ਐਲਾਨ

20 ਸਤੰਬਰ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ। ਮੁਹਾਲੀ: 12 ਸਤੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸੰਬੰਧੀ ਭਾਈ ਅਰਵਿੰਦਰ ਪਾਲ ਸਿੰਘ ਕਿੱਟੂ ਵੀਰ ਜੀ ਦੀ ਅਗਵਾਈ ਚ ਕੀਤੇ ਜਾਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਤੇ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ […]

Continue Reading

ਝੋਨੇ ਦੀ ਕਟਾਈ ਅਤੇ ਫਸਲ ਦੀ ਸਾਂਭ ਸੰਭਾਲ ਲਈ ਮੁੱਖ ਖੇਤੀਬਾੜੀ ਅਫਸਰ ਵੱਲੋਂ ਮੀਟਿੰਗ

ਮੋਹਾਲੀ: 12 ਸਤੰਬਰ, ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਕੋਮਲ ਮਿੱਤਲ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਉ਼ਣੀ 2025 ਦੌਰਾਨ ਝੋਨੇ ਦੀ ਕਟਾਈ ਅਤੇ ਫਸਲ ਦੀ ਸੁਚੱਜੀ ਸਾਂਭ ਸੰਭਾਲ ਲਈ ਮੁੱਖ ਖੇਤੀਬਾੜੀ ਅਫਸਰ ਡਾ਼ ਗੁਰਮੇਲ ਸਿੰਘ ਦੀ ਅਗਵਾਈ ਅਧੀਨ ਮੀਟਿੰਗ ਕੀਤੀ ਗਈ ।ਮੁੱਖ ਖੇਤੀਬਾੜੀ ਅਫਸਰ ਡਾ ਗੁਰਮੇਲ ਸਿੰਘ ਨੇ ਦੱਸਿਆ ਕਿ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਸੋਹਾਣਾ ਵਿਖੇ 1.68 ਕਰੋੜ ਰੁਪਏ ਦੀ ਲਾਗਤ ਨਾਲ ਟੋਭੇ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੋਹਾਣਾ ਦੀ ਮੈਂਗਿਆਣਾ ਪੱਤੀ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ ਕਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਵਿੱਚ ਸਰਵਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਵੀ ਕਾਇਮ ਰੱਖਣਾ ਮੋਹਾਲੀ, 11 ਸਤੰਬਰ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਚ ਸਰਬਪੱਖੀ ਵਿਕਾਸ […]

Continue Reading

ਕਾਰੋਬਾਰੀ ਵੱਲੋਂ ਖੁਦਕੁਸ਼ੀ ਮਾਮਲੇ ‘ਚ ਪੰਜਾਬ ਪੁਲਿਸ ਦੇ AIG ਗੁਰਜੋਤ ਸਿੰਘ ਕਲੇਰ ‘ਤੇ ਪਰਚਾ ਦਰਜ

ਮੋਹਾਲੀ, 11 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਇੱਕ ਨਿੱਜੀ ਬੈਂਕ ਵਿੱਚ ਜਾ ਕੇ ਇੱਕ ਕਾਰੋਬਾਰੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ, ਮੋਹਾਲੀ ਪੁਲਿਸ ਨੇ ਪੰਜਾਬ ਪੁਲਿਸ ਦੇ AIG Gurjot Singh Kaler ਸਮੇਤ 5 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਹੋਰ ਮੁਲਜ਼ਮਾਂ ਵਿੱਚ ਸੀਏ ਸੁਮੀਰ ਅਗਰਵਾਲ, ਰਿੰਕੂ ਕ੍ਰਿਸ਼ਨਾ, ਸਾਇਨਾ ਅਰੋੜਾ ਅਤੇ ਰਿਸ਼ੀ ਰਾਣਾ ਸ਼ਾਮਲ ਹਨ।ਮ੍ਰਿਤਕ […]

Continue Reading

ਪੈਨਸ਼ਨਰਜ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ 

ਚਮਕੌਰ ਸਾਹਿਬ./ ਮੋਰਿੰਡਾ  10 ਸਤੰਬਰ ਭਟੋਆ            ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਘਰ ਵਿਖੇ ਹੋਈ । ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਉਨਾ ਮੈਂਬਰਾਂ. ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ , ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਇਸ ਮਹੀਨੇ […]

Continue Reading

ਮੋਹਾਲੀ ਵਿਖੇ ਬਿਜਨਸਮੈਨ ਨੇ ਬੈਂਕ ‘ਚ ਗੋਲੀ ਮਾਰ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਮੋਹਾਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਸਥਿਤ ਇੱਕ ਨਿੱਜੀ ਬੈਂਕ ਵਿੱਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਬੈਂਕ ਦੇ ਵਾਸ਼ਰੂਮ ਵਿੱਚ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ ਵਜੋਂ ਹੋਈ ਹੈ। ਉਹ ਫੇਜ਼-11 ਅਤੇ ਸੈਕਟਰ-82 ਵਿੱਚ ਆਪਣਾ ਇਮੀਗ੍ਰੇਸ਼ਨ ਦਫ਼ਤਰ ਚਲਾਉਂਦਾ ਸੀ। ਹਾਲਾਂਕਿ, ਉਹ […]

Continue Reading

ਵਿਸ਼ਾਲ ਮੈਗਾ ਮਾਰਟ ‘ਚ ਲੱਗੀ ਭਿਆਨਕ ਅੱਗ, ਇੱਕ ਫਾਇਰਮੈਨ ਦੀ ਹਾਲਤ ਵਿਗੜੀ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਜੂਦ

ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ 9 ਵਜੇ ਦੇ ਕਰੀਬ ਵਿਸ਼ਾਲ ਮੈਗਾ ਮਾਰਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੇ ਮਾਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਲੋਕਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਅੱਗ ਦੀ ਗਰਮੀ ਕਾਰਨ ਮਾਲ ਦੇ ਸਾਹਮਣੇ ਵਾਲੇ ਸ਼ੀਸ਼ੇ ਟੁੱਟ ਕੇ ਡਿੱਗਣਾ ਸ਼ੁਰੂ […]

Continue Reading